ਪੜਚੋਲ ਕਰੋ

ਟ੍ਰੈਫਿਕ ਪੁਲਿਸ ਕੋਲ ਫੁੱਲ ਪਾਵਰ, MP ਤੇ MLA ਵੀ ਨਹੀਂ ਬਖਸ਼ੇ, ਕੱਟੇ ਚਲਾਨ

ਨਿਊ ਵਹੀਕਲ ਕਾਨੂੰਨ ਤਹਿਤ ਪੁਲਿਸ ਨੇ ਸ਼ਿਕੰਜ਼ਾ ਕੱਸਿਆ ਹੋਇਆ ਹੈ। ਇਸ ਦਾ ਅਸਰ ਦਿਖ ਵੀ ਰਿਹਾ ਹੈ। ਮੁਹਿੰਮ ਤਹਿਤ ਅਰਰੀਆ ਦੇ ਸੰਸਦ ਮੈਂਬਰ ਪ੍ਰਦੀਪ ਸਿੰਘ ਤੇ ਵਿਧਾਇਕ ਆਬਦੁਰ ਰਹਿਮਾਨ ‘ਤੇ ਟ੍ਰੈਫਿਕ ਨਿਯਮ ਤੋੜਣ ਨੂੰ ਲੈ ਜ਼ੁਰਮਾਨਾ ਕੀਤਾ ਗਿਆ।

ਪਟਨਾ: ਨਿਊ ਵਹੀਕਲ ਕਾਨੂੰਨ ਤਹਿਤ ਪੁਲਿਸ ਨੇ ਸ਼ਿਕੰਜ਼ਾ ਕੱਸਿਆ ਹੋਇਆ ਹੈ। ਇਸ ਦਾ ਅਸਰ ਦਿਖ ਵੀ ਰਿਹਾ ਹੈ। ਮੁਹਿੰਮ ਤਹਿਤ ਅਰਰੀਆ ਦੇ ਸੰਸਦ ਮੈਂਬਰ ਪ੍ਰਦੀਪ ਸਿੰਘ ਤੇ ਵਿਧਾਇਕ ਆਬਦੁਰ ਰਹਿਮਾਨ ‘ਤੇ ਟ੍ਰੈਫਿਕ ਨਿਯਮ ਤੋੜਣ ਨੂੰ ਲੈ ਜ਼ੁਰਮਾਨਾ ਕੀਤਾ ਗਿਆ। ਇਸ ‘ਤੇ ਉਨ੍ਹਾਂ ਨੇ ਪੁਲਿਸ ਤੋਂ ਸਵਾਲ ਕੀਤਾ ਕਿ ਉਨ੍ਹਾਂ ‘ਤੇ ਜ਼ੁਰਮਾਨਾ ਕਿਉਂ? ਟ੍ਰੈਫਿਕ ਪੁਲਿਸ ਕੋਲ ਫੁੱਲ ਪਾਵਰ, MP ਤੇ MLA ਵੀ ਨਹੀਂ ਬਖਸ਼ੇ, ਕੱਟੇ ਚਲਾਨ ਅਰਰੀਆ ਦੇ ਸੰਸਦ ਪ੍ਰਦੀਪ ਕੁਮਾਰ ਸੋਮਵਾਰ ਦੀ ਸ਼ਾਮ ਪਟਨਾ ਦੇ ਬੇਲੀ ਰੋਡ ‘ਤੇ ਬਲੈਕ ਫ਼ਿਲਮ ਲੱਗੀ ਫਾਰਚੂਨਰ ਗੱਡੀ ‘ਚ ਜਾ ਰਹੇ ਸੀ। ਬੇਲੀ ਰੋਡ ‘ਤੇ ਬਿਹਾਰ ਮਿਊਜ਼ੀਅਮ ਦੇ ਸਾਹਮਣੇ ਜਦੋਂ ਟ੍ਰੈਫਿਕ ਪੁਲਿਸ ਨੇ ਉਨ੍ਹਾਂ ਦੀ ਗੱਡੀ ਨੂੰ ਰੋਕਿਆ ਤਾਂ ਉਨ੍ਹਾਂ ਨੂੰ ਗੁੱਸਾ ਆ ਗਿਆ। ਉਨ੍ਹਾਂ ਚਿਲਾਉਂਦੇ ਹੋਏ ਸਵਾਲ ਕੀਤਾ ਕਿ ਇਹ ਕੀ ਹੈ? ਬਿਹਾਰ ਮਿਊਜ਼ੀਅਮ ਕੋਲ ਹੀ ਬਾਈਕ ਦੇ ਪਿੱਛੇ ਬੈਠੇ ਉਹ ਵੀ ਬਗੈਰ ਹੈਲਮੇਟ ਦੇ ਅਰਰੀਆ ਦੇ ਕਾਂਗਰਸ ਵਿਧਾਇਕ ਆਬਦੁਰ ਰਹਿਮਾਨ ਨੂੰ ਵੀ ਰੋਕ ਕੇ ਚਲਾਨ ਕੱਟਿਆ ਗਿਆ। ਉਨ੍ਹਾਂ ‘ਤੇ ਇੱਕ ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ। ਬੇਸ਼ੱਕ ਉਨ੍ਹਾਂ ਨੇ ਪਹਿਲਾਂ ਆਨਾਕਾਨੀ ਕੀਤੀ ਪਰ ਬਾਅਦ ‘ਚ ਜ਼ੁਰਮਾਨਾ ਦੇ ਦਿੱਤਾ। ਇਸ ਮੁਹਿੰਮ ਤਹਿਤ ਹੈਲਮੇਟ ਤੇ ਸੀਟ ਬੈਲਟ  ਦੇ ਨਾਲ ਹੀ ਲਾਈਸੰਸ, ਬੀਮਾ, ਪ੍ਰਦੂਸ਼ਨ ਸਬੰਧਤ ਕਾਗਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget