ਪੜਚੋਲ ਕਰੋ

ਪਰਾਲੀ ਸਾੜਨ ਬਾਰੇ ਭਗਵੰਤ ਮਾਨ ਦਾ ਬਿਆਨ ਸੁਣ ਦੰਗ ਰਹਿ ਗਏ ਦਿੱਲੀ ਵਾਲੇ!

ਦਿੱਲੀ ਨੂੰ ਪ੍ਰਦੂਸ਼ਣ ਦੀ ਚਾਦਰ ਨੇ ਇੱਕ ਵਾਰ ਫੇਰ ਢੱਕ ਲਿਆ ਹੈ। ਇੱਕ ਪਾਸੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਹਰਿਆਣਾ ਤੇ ਪੰਜਾਬ ‘ਚ ਸੜਨ ਵਾਲੀ ਪਰਾਲੀ ਨੂੰ ਦਿੱਲੀ ਦੇ ਪ੍ਰਦੂਸ਼ਣ ਦਾ ਵੱਡਾ ਕਾਰਨ ਮੰਨਦੇ ਹਨ, ਉਧਰ ਹੀ ਉਨ੍ਹਾਂ ਦੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਸਪਸ਼ਟ ਕਹਿ ਦਿੱਤਾ ਹੈ ਕਿ ਪਰਾਲੀ ਤਾਂ ਸੜੇਗੀ ਹੀ।

ਨਵੀਂ ਦਿੱਲੀ: ਦਿੱਲੀ ਨੂੰ ਪ੍ਰਦੂਸ਼ਣ ਦੀ ਚਾਦਰ ਨੇ ਇੱਕ ਵਾਰ ਫੇਰ ਢੱਕ ਲਿਆ ਹੈ। ਇੱਕ ਪਾਸੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਹਰਿਆਣਾ ਤੇ ਪੰਜਾਬ ‘ਚ ਸੜਨ ਵਾਲੀ ਪਰਾਲੀ ਨੂੰ ਦਿੱਲੀ ਦੇ ਪ੍ਰਦੂਸ਼ਣ ਦਾ ਵੱਡਾ ਕਾਰਨ ਮੰਨਦੇ ਹਨ, ਉਧਰ ਹੀ ਉਨ੍ਹਾਂ ਦੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਸਪਸ਼ਟ ਕਹਿ ਦਿੱਤਾ ਹੈ ਕਿ ਪਰਾਲੀ ਤਾਂ ਸੜੇਗੀ ਹੀ। ਭਗਵੰਤ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਇੰਨੀ ਉਪਜਾਊ ਹੈ ਕਿ ਅਸੀਂ ਬਾਜਰੇ ਦੀ ਬਿਜਾਈ ਕਰਾਂਗੇ, ਮੱਕੀ ਦੀ ਬਿਜਾਈ ਕਰਾਂਗੇ, ਅਸੀਂ ਸੂਰਜਮੁਖੀ ਬੀਜਾਂਗੇ, ਅਸੀਂ ਦਾਲਾਂ ਬੀਜਾਂਗੇ, ਪਰ ਕਿੱਥੇ ਵੇਚਾਂਗੇ? ਉਸ ਦਾ ਐਮਐਸਪੀ ਉੱਥੇ ਨਹੀਂ ਹੈ।” ਭਗਵੰਤ ਮਾਨ ਨੇ ਦੱਸਿਆ ਕਿ ਮੱਕੀ ਦੀ ਖੇਤੀ ਕੀਤੀ ਜਾ ਸਕਦੀ ਹੈ, ਇਹ ਇੱਕ ਏਕੜ ਝੋਨੇ ਦੇ ਬਰਾਬਰ ਹੁੰਦੀ ਹੈ। ਇਸ ਦੀ ਕੀਮਤ 'ਚ ਜੋ ਗੈਪ ਹੈ, ਕਿਸਾਨਾਂ ਨੂੰ ਉਸ ਦਾ ਮੁਆਵਜ਼ਾ ਦਿਓ। ਅਸੀਂ ਉਨ੍ਹਾਂ ਫਸਲਾਂ ਦੀ ਬਿਜਾਈ ਸ਼ੁਰੂ ਕਰਾਂਗੇ, ਫਿਰ ਪਰਾਲੀ ਨਹੀਂ ਸੜੇਗੀ" ਮਾਨ ਦਾ ਕਹਿਣਾ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਕਿਸਾਨੀ ਨੂੰ ਮਸ਼ੀਨਾਂ ਦਿਓ, ਜਿਸ ਨਾਲ ਪਰਾਲੀ ਦਾ ਖ਼ਾਤਮਾ ਹੋ ਜਾਵੇਗਾ। ਚੀਨ ਪਰਾਲੀ ਤੋਂ ਬਿਜਲੀ ਬਣਾ ਰਿਹਾ ਹੈ, ਅਸੀਂ ਪਰਾਲੀ ਨੂੰ ਸਾੜ ਰਹੇ ਹਾਂ। ਜੇ ਪਰਾਲੀ ਨੂੰ ਰੋਕਣਾ ਹੈ, ਤਾਂ ਬੁਨਿਆਦੀ ਢਾਂਚੇ ਦਾ ਪ੍ਰਬੰਧ ਕਰਨਾ ਪਏਗਾ। ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੈਸੇ ਨਹੀਂ ਦਿੱਤੇ। ਮਾਨ ਦਾ ਕਹਿਣਾ ਹੈ ਕਿ ਹਰਿਆਣਾ 'ਚ ਵੀ ਪਰਾਲੀ ਸਾੜਨ ਦਾ ਕੰਮ ਬੰਦ ਨਹੀਂ ਹੋਇਆ। ਹਰਿਆਣੇ ਜਾ ਕੇ ਵੇਖੋ, ਮੈਂ ਹਰਿਆਣੇ ਵਿੱਚੋਂ ਆਇਆ ਹਾਂ। ਜੇ ਤੁਸੀਂ ਇਸ ਦਾ ਮੁਆਵਜ਼ਾ ਦੇਣ ਲਈ ਪ੍ਰਬੰਧ ਕਰਦੇ ਹੋ, ਤਾਂ ਪਰਾਲੀ ਸਾੜਨਾ ਬੰਦ ਹੋ ਜਾਵੇਗੀ, ਨਹੀਂ ਤਾਂ ਸਾਨੂੰ ਇਸ ਨੂੰ ਬੀਜਣ ਲਈ ਕਿਉਂ ਕਹਿੰਦੇ ਹਨ?

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget