ਪੜਚੋਲ ਕਰੋ

ਲਾੜੀ ਨੇ ਸਿਰ ਢੱਕਣੋਂ ਕੀਤੀ ਨਾਂਹ, ਬੇਰੰਗ ਮੁੜੀ ਬਾਰਾਤ

ਭੋਪਾਲ: ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਰਤਲਾਮ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਜੋੜੇ ਨੇ ਵਿਆਹ ਦੇ ਪ੍ਰੋਗਰਾਮ ਦੌਰਾਨ ਹੀ ਦੋਵਾਂ ਪਰਿਵਾਰਾਂ ਵਿੱਚ ਝਗੜਾ ਹੋਣ ਕਰਕੇ ਵਿਆਹ ਤੋੜ ਦਿੱਤਾ। ਦਰਅਸਲ ਲਾੜੀ ਦੇ ਪਹਿਰਾਵੇ ਨੂੰ ਲੈ ਕੇ ਵੱਡਾ ਵਿਵਾਦ ਛਿੜ ਗਿਆ ਸੀ। ਵਰਸ਼ਾ ਸੋਨਾਵਾ ਤੇ ਵੱਲਭ ਪੰਚੋਲੀ ਨੂੰ ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਵਿਆਹ ਕਰਾਉਣਾ ਸੀ। ਵਿਆਹ ਦੇ ਪ੍ਰੋਗਰਾਮ ਦੌਰਾਨ ਲਾੜੇ ਦੇ ਪਰਿਵਾਰ ਨੇ ਲਾੜੀ ਦੇ ਗਾਊਨ ਪਾਉਣ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਲੜਕੀ ਨੂੰ ਸਾੜੀ ਪਾਉਣ ਲਈ ਕਿਹਾ। ਲਾੜੇ ਦੇ ਪਰਿਵਾਰ ਦੀ ਮੰਗ ਸੀ ਕਿ ਲਾੜੀ ਸਿਰ ਕੱਜ ਕੇ ਰੱਖੇ ਪਰ ਵਰਸ਼ਾ ਨੇ ਅਜਿਹਾ ਕਰਨੋਂ ਮਨ੍ਹਾ ਕਰ ਦਿੱਤਾ। ਇਸੇ ਗੱਲ ’ਤੇ ਦੋਵਾਂ ਪਰਿਵਾਰਾਂ ਵਿੱਚ ਵਿਵਾਦ ਖੜ੍ਹਾ ਹੋ ਗਿਆ। ਮਾਮਲਾ ਇੰਨਾ ਵਿਗੜ ਗਿਆ ਕਿ ਦੋਵੇਂ ਪਰਿਵਾਰ ਥਾਣੇ ਪਹੁੰਚ ਗਏ। ਵਿਆਹ ਵਾਲਾ ਮੁੰਡਾ ਖ਼ੁਦ ਪੂਰੀ ਜੰਞ ਲੈ ਕੇ ਥਾਣੇ ਪੁੱਜਾ। ਥਾਣੇ ਵਿੱਚ ਮੌਜੂਦ ਪੁਲਿਸ ਅਧਿਕਾਰੀਆਂ ਨੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ 3 ਘੰਟਿਆਂ ਦੀ ਬਹਿਸ ਦੇ ਬਾਅਦ ਦੋਵਾਂ ਜਣਿਆਂ ਵਿਆਹ ਤੋੜਨ ਦਾ ਫੈਸਲਾ ਲੈ ਲਿਆ। ਜਾਣਕਾਰੀ ਮੁਤਾਬਕ ਲਾੜਾ ਸਿਵਲ ਇੰਜਨਿਅਰ ਹੈ ਤੇ ਲੜਕੀ ਸਰਕਾਰੀ ਮੁਲਾਜ਼ਮ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget