ਪੜਚੋਲ ਕਰੋ

MP CM: ਮੱਧਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ, 24 ਘੰਟੇ ਤਾਇਨਾਤ ਰਹਿਣਗੇ 2 ਐਸਪੀ ਸਮੇਤ ਇੰਨੇ ਜਵਾਨ

MP CM Security: ਮੱਧਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਉਜੈਨ ਦੇ ਰਹਿਣ ਵਾਲੇ ਹਨ। ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਦੇ ਉਜੈਨ ਸਥਿਤ ਬੰਗਲੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਥੇ ਆਉਣ ਵਾਲੇ ਹਰ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ।

MP CM Mohan Yadav Security: ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਦੇਸ਼ ਦੇ ਉਨ੍ਹਾਂ ਚੋਣਵੇਂ ਲੋਕਾਂ ਵਿੱਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਫਿਲਹਾਲ ਜ਼ੈੱਡ ਪਲੱਸ ਸੁਰੱਖਿਆ ਦੇਸ਼ ਦੇ ਚੁਣੇ ਹੋਏ ਲੋਕਾਂ ਲਈ ਹੀ ਉਪਲਬਧ ਹੈ। ਜਿਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਮੱਧ ਪ੍ਰਦੇਸ਼ ਦੇ ਨਵੇਂ ਸੀਐਮ ਡਾਕਟਰ ਮੋਹਨ ਯਾਦਵ ਲਈ 24 ਘੰਟੇ ਸਖ਼ਤ ਸੁਰੱਖਿਆ ਕਵਰ ਹੋਵੇਗੀ। ਸੀਐਮ ਡਾ: ਯਾਦਵ ਦੀ ਸੁਰੱਖਿਆ ਲਈ 36 ਜਵਾਨ ਹਮੇਸ਼ਾ ਤਾਇਨਾਤ ਰਹਿਣਗੇ।

ਸੀਐਮ ਮੋਹਨ ਯਾਦਵ ਨੂੰ ਦਿੱਤੀ ਗਈ ਜ਼ੈੱਡ ਪਲੱਸ ਸੁਰੱਖਿਆ ਤਹਿਤ ਹੁਣ ਉਨ੍ਹਾਂ ਦੀ ਸੁਰੱਖਿਆ ਲਈ ਦੋ ਐਸਪੀ, 2 ਏਐਸਪੀ, 4 ਡੀਐਸਪੀ, ਵਿਸ਼ੇਸ਼ ਸੁਰੱਖਿਆ ਬਲ ਦੇ ਜਵਾਨ ਅਤੇ ਰਾਜ ਪੁਲਿਸ ਦੇ ਹਥਿਆਰਬੰਦ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਮੁੱਖ ਮੰਤਰੀ ਡਾ: ਮੋਹਨ ਯਾਦਵ ਦੇ ਕਾਫ਼ਲੇ ਵਿੱਚ 14 ਤੋਂ 17 ਗੱਡੀਆਂ ਸ਼ਾਮਲ ਹੋਣਗੀਆਂ। ਇਸ ਕਾਫ਼ਲੇ ਵਿੱਚ ਇੱਕ ਬੁਲੇਟ ਪਰੂਫ਼ ਕਾਰ ਵੀ ਸ਼ਾਮਲ ਹੋਵੇਗੀ, ਜਿਸ ਵਿੱਚ ਮੁੱਖ ਮੰਤਰੀ ਮੋਹਨ ਯਾਦਵ ਸਫ਼ਰ ਕਰਨਗੇ।

ਇਹ ਵੀ ਪੜ੍ਹੋ: Parliament Security Breach: ‘ਜੇ ਭਾਜਪਾ ਸੰਸਦ ਦੀ ਸੁਰੱਖਿਆ ਨਹੀਂ ਕਰ ਸਕਦੀ ਤਾਂ ਦੇਸ਼ ਦੀ ਰੱਖਿਆ ਕਿਵੇਂ ਕਰੇਗੀ ? ’

ਪਹਿਲੇ ਹੀ ਫੈਸਲੇ ਤੋਂ ਚਰਚਾਵਾਂ

ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਨਵੇਂ ਮੁਖੀ ਵਜੋਂ ਉਜੈਨ ਦੱਖਣੀ ਤੋਂ ਵਿਧਾਇਕ ਡਾਕਟਰ ਮੋਹਨ ਯਾਦਵ ਨੇ 13 ਦਸੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਡਾਕਟਰ ਮੋਹਨ ਯਾਦਵ ਮਹਾਕਾਲ ਦੇ ਦਰਸ਼ਨਾਂ ਲਈ ਉਜੈਨ ਗਏ। ਉਜੈਨ ਤੋਂ ਪਰਤਣ ਤੋਂ ਬਾਅਦ ਉਨ੍ਹਾਂ ਨੇ ਮੰਤਰਾਲੇ 'ਚ ਬੈਠਕ ਕੀਤੀ ਅਤੇ ਪਹਿਲੀ ਬੈਠਕ 'ਚ ਹੀ ਵੱਡਾ ਆਦੇਸ਼ ਦਿੱਤਾ। ਭਾਜਪਾ ਦੇ ਨਵੇਂ ਮੁੱਖ ਮੰਤਰੀ ਨੇ ਆਪਣੇ ਫੈਸਲੇ ਵਿੱਚ ਮੱਧ ਪ੍ਰਦੇਸ਼ ਵਿੱਚ ਮੀਟ ਅਤੇ ਮੱਟਨ ਦੀ ਖੁੱਲ੍ਹੀ ਵਿਕਰੀ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਆਦੇਸ਼ ਤੋਂ ਬਾਅਦ ਸੀਐਮ ਮੋਹਨ ਯਾਦਵ ਚਰਚਾ ਵਿੱਚ ਆ ਗਏ ਹਨ।

ਮੁੱਖ ਮੰਤਰੀ ਦੇ ਘਰ ਦੀ ਵਧਾਈ ਗਈ ਸੁਰੱਖਿਆ

ਸੂਬੇ ਦੇ ਨਵੇਂ ਮੁੱਖ ਮੰਤਰੀ ਡਾ: ਮੋਹਨ ਯਾਦਵ ਉਜੈਨ ਦੇ ਵਸਨੀਕ ਹਨ। ਉਨ੍ਹਾਂ ਦਾ ਉਜੈਨ ਵਿੱਚ ਇੱਕ ਬੰਗਲਾ ਵੀ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੇ ਉਜੈਨ ਸਥਿਤ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਥੇ 24 ਘੰਟੇ ਸੁਰੱਖਿਆ ਕਰਮਚਾਰੀ ਤਾਇਨਾਤ ਰਹਿਣਗੇ। ਅਬਦਾਲਪੁਰਾ ਵਿੱਚ ਸੀਐਮ ਮੋਹਨ ਯਾਦਵ ਦੇ ਬੰਗਲੇ ਵਿੱਚ ਮੈਟਲ ਡਿਟੈਕਟਰ ਮਸ਼ੀਨ ਲਗਾਈ ਗਈ ਹੈ। ਉਨ੍ਹਾਂ ਦੀ ਰਿਹਾਇਸ਼ 'ਤੇ ਆਉਣ ਵਾਲੇ ਹਰ ਵਿਅਕਤੀ ਨੂੰ ਸਖ਼ਤ ਜਾਂਚ ਤੋਂ ਬਾਅਦ ਹੀ ਘਰ ਅੰਦਰ ਜਾਣ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਗੁਰਪਤਵੰਤ ਪੰਨੂ ਮਾਮਲੇ 'ਚ ਗ੍ਰਿਫਤਾਰ ਨਿਖਿਲ ਗੁਪਤਾ ਦਾ ਸੁਪਰੀਮ ਕੋਰਟ 'ਚ ਦਾਅਵਾ, 'ਹਿੰਦੂ ਹੋਣ ਦੇ ਬਾਵਜੂਦ ਜ਼ਬਰਦਸਤੀ ਗਊ ਮਾਸ ਖੁਆਇਆ...'

ਟਾਪ ਹੈਡਲਾਈਨ

1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget