ਪੜਚੋਲ ਕਰੋ

ਹੰਸਰਾਜ ਨੇ ਪਾਰਲੀਮੈਂਟ 'ਚ ਉਠਾਇਆ ਪ੍ਰਦੂਸ਼ਣ ਦਾ ਮੁੱਦਾ, ਗਾਇਕਾਂ ਦੇ ਸੁਰਾਂ 'ਤੇ ਪੈ ਰਿਹਾ ਅਸਰ!

ਰਾਜਧਾਨੀ ਦਿੱਲੀ ਤੇ ਇਸ ਦੇ ਨੇੜਲੇ ਇਲਾਕਿਆਂ ‘ਚ ਵਧਦੇ ਪ੍ਰਦੂਸ਼ਣ ਨਾਲ ਆਮ ਤੇ ਖਾਸ ਸਾਰੇ ਲੋਕ ਪ੍ਰੇਸ਼ਾਨ ਹਨ। ਇਸ ਮਸਲੇ ‘ਤੇ ਪੰਜਾਬ ਦੇ ਪ੍ਰਸਿੱਧ ਗਾਇਕ ਤੇ ਬੀਜੇਪੀ ਸਾਂਸਦ ਹੰਸ ਰਾਜ ਹੰਸ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਨਾਲ ‘ਸੁਰ-ਸੰਗੀਤ’ ‘ਤੇ ਵੀ ਅਸਰ ਪੈ ਰਿਹਾ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਤੇ ਇਸ ਦੇ ਨੇੜਲੇ ਇਲਾਕਿਆਂ ‘ਚ ਵਧਦੇ ਪ੍ਰਦੂਸ਼ਣ ਨਾਲ ਆਮ ਤੇ ਖਾਸ ਸਾਰੇ ਲੋਕ ਪ੍ਰੇਸ਼ਾਨ ਹਨ। ਇਸ ਮਸਲੇ ‘ਤੇ ਪੰਜਾਬ ਦੇ ਪ੍ਰਸਿੱਧ ਗਾਇਕ ਤੇ ਬੀਜੇਪੀ ਸਾਂਸਦ ਹੰਸ ਰਾਜ ਹੰਸ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਨਾਲ ‘ਸੁਰ-ਸੰਗੀਤ’ ‘ਤੇ ਵੀ ਅਸਰ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਰਾਸ਼ਟਰੀ ਰਾਜਧਾਨੀ ‘ਚ ਰਹਿਣ ਵਾਲੇ ਗਾਇਕਾਂ ਤੇ ਕਲਾਕਾਰਾਂ ਦੇ ‘ਸੁਰ-ਸੰਗੀਤ’ ਦੀ ਰੱਖਿਆ ਕਰਨ ਦੀ ਮੰਗ ਕੀਤੀ ਹੈ। ਸੰਸਦ ‘ਚ ਜ਼ੀਰੋ ਆਵਰ ਦੌਰਾਨ ਬੀਜੇਪੀ ਸਾਂਸਦ ਨੇ ਕਿਹਾ ਕਿ ਦਿੱਲੀ ‘ਚ ਕਈ ਨਾਮੀ ਕਲਾਕਾਰ ਰਹਿੰਦੇ ਹਨ ਜਿਨ੍ਹਾਂ ਦੇ ਗਲੇ ਖ਼ਰਾਬ ਹਨ। ‘ਰਾਗ ਦਰਬਾਰੀ’ ਲਈ ਮੁਸ਼ਕਲ ਪੈਦਾ ਹੋ ਗਈ ਹੈ। ਇਸ ਦੇ ‘ਸੁਰ ਸੰਗੀਤ’ ਦੇ ਬਚਾਅ ਲਈ ਸਾਰਿਆਂ ਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਵੱਲ ਸਭ ਤੋਂ ਧਿਆਨ ਦੇਣਾ ਚਾਹੀਦਾ ਹੈ। ਜੇਡੀਯੂ ਦੇ ਕੌਸ਼ਲੇਂਦਰ ਕੁਮਾਰ ਨੇ ਕਿਹਾ ਕਿ ਮੌਸਮ ਦੇ ਬਦਲਦੇ ਮਿਜਾਜ਼ ਨੂੰ ਕਿਵੇਂ ਠੀਕ ਕੀਤਾ ਜਾਵੇ, ਇਸ ‘ਤੇ ਸੰਸਦ ਨੂੰ ਚਰਚਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਜ਼ੀਰੋ ਆਵਰ ਦੌਰਾਨ ਐਨਸੀਪੀ ਦੀ ਸੁਪ੍ਰਿਆ ਸੁਲੇ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ ਤੇ ਜੈਦੇਵ ਗੱਲਾ ਨੇ ਆਂਧਰਾ ਪ੍ਰਦੇਸ਼ ਸਰਕਾਰ ਦੇ ਸ਼ਾਸਨਾਦੇਸ਼ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ‘ਤੇ ਹਮਲਾ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget