ਪੜਚੋਲ ਕਰੋ

ਚਾਹ ਵਿਕਰੇਤਾ ਦੀ ਧੀ ਬਣੀ ਫਲਾਇੰਗ ਅਫ਼ਸਰ, ਹਵਾਈ ਫੌਜ 'ਚ ਜਾਣ ਲਈ ਛੱਡੀ ਸੀ ਸਰਕਾਰੀ ਨੌਕਰੀ

ਇਸ ਤੋਂ ਪਹਿਲਾਂ ਆਂਚਲ ਮੱਧ ਪ੍ਰਦੇਸ਼ 'ਚ ਪੁਲਿਸ ਸਬ ਇੰਸਪੈਕਟਰ ਦੇ ਅਹੁਦੇ 'ਤੇ ਤਾਇਨਾਤ ਸੀ। ਇਹ ਨੌਕਰੀ ਛੱਡਣ ਮਗਰੋਂ ਉਸ ਦੀ ਚੋਣ ਲੇਬਰ ਇੰਸਪੈਕਟਰ ਵਜੋਂ ਹੋਈ। ਪਰ ਆਂਚਲ ਦਾ ਮਕਸਦ ਹਵਾਈ ਫੌਜ ਵਿਚ ਜਾਣਾ ਹੀ ਸੀ। ਆਪਣ ਸੁਫ਼ਨਾ ਮੁਕੰਮਲ ਕਰਨ ਲਈ ਉਸ ਨੇ ਸਰਕਾਰੀ ਨੌਕਰੀ ਦੀ ਵੀ ਪਰਵਾਹ ਨਹੀਂ ਕੀਤੀ।

ਭੋਪਾਲ: ਸਖ਼ਤ ਮਿਹਨਤ ਕਰਕੇ ਮੰਜ਼ਿਲਾਂ ਸਰ ਕਰਨ ਵਾਲਿਆਂ ਦਾ ਟੀਚਾ ਪੱਕਾ ਹੁੰਦਾ ਹੈ। ਮੱਧ ਪ੍ਰਦੇਸ਼ ਦੀ ਆਂਚਲ ਗੰਗਵਾਲ ਨੇ ਅਜਿਹੀ ਮਿਸਾਲ ਪੇਸ਼ ਕੀਤੀ ਹੈ। ਚਾਹ ਵਿਕਰੇਤਾ ਦੀ ਬੇਟੀ ਆਂਚਲ ਨੂੰ ਹਵਾਈ ਫੌਜ 'ਚ ਫਲਾਇੰਗ ਅਫ਼ਸਰ ਬਣੀ ਹੈ। ਉਨ੍ਹਾਂ ਦੇ ਪਿਤਾ ਜੀ ਅੱਜ ਵੀ ਨੀਮਚ 'ਚ ਚਾਹ ਦੀ ਦੁਕਾਨ ਚਲਾਉਂਦੇ ਹਨ।

20 ਜੂਨ ਨੂੰ ਹੈਦਰਾਬਾਦ 'ਚ ਸੰਯੁਕਤ ਸਨਾਤਕ ਪਾਸਿੰਗ ਆਊਂਟ ਪਰੇਡ ਹੋਈ ਸੀ। ਮਾਰਚ ਪਾਸਟ ਮਗਰੋਂ ਆਂਚਲ ਗੰਗਵਾਲ ਨੂੰ ਰਾਸ਼ਟਰਪਤੀ ਪੱਟਿਕਾ ਨਾਲ ਸਨਾਮਨਤ ਕੀਤਾ ਗਿਆ। ਆਂਚਲ ਨੂੰ ਭਾਰਤੀ ਹਵਾਈ ਫੌਜ ਮੁਖੀ ਬੀਕੇਐਸ ਭਦੌਰੀਆ ਦੀ ਮੌਜੂਦਗੀ 'ਚ ਫਲਾਇੰਗ ਕਮਿਸ਼ਨ ਅਫ਼ਸਰ ਦੇ ਰੂਪ 'ਚ ਕਮਿਸ਼ਨ ਮਿਲਿਆ। ਆਂਚਲ ਨੂੰ ਸ਼ੁਰੂ ਤੋਂ ਹੀ ਹਵਾਈ ਫੌਜ ਵਿਚ ਜਾਣ ਦਾ ਸ਼ੌਕ ਸੀ। ਇਸ ਤੋਂ ਪਹਿਲਾਂ ਉਹ ਦੋ ਸਰਕਾਰੀ ਨੌਕਰੀਆਂ ਛੱਡ ਚੁੱਕੀ ਸੀ।

ਇਸ ਤੋਂ ਪਹਿਲਾਂ ਆਂਚਲ ਮੱਧ ਪ੍ਰਦੇਸ਼ 'ਚ ਪੁਲਿਸ ਸਬ ਇੰਸਪੈਕਟਰ ਦੇ ਅਹੁਦੇ 'ਤੇ ਤਾਇਨਾਤ ਸੀ। ਇਹ ਨੌਕਰੀ ਛੱਡਣ ਮਗਰੋਂ ਉਸ ਦੀ ਚੋਣ ਲੇਬਰ ਇੰਸਪੈਕਟਰ ਵਜੋਂ ਹੋਈ। ਪਰ ਆਂਚਲ ਦਾ ਮਕਸਦ ਹਵਾਈ ਫੌਜ ਵਿਚ ਜਾਣਾ ਹੀ ਸੀ। ਆਪਣ ਸੁਫ਼ਨਾ ਮੁਕੰਮਲ ਕਰਨ ਲਈ ਉਸ ਨੇ ਸਰਕਾਰੀ ਨੌਕਰੀ ਦੀ ਵੀ ਪਰਵਾਹ ਨਹੀਂ ਕੀਤੀ।

ਆਂਚਲ ਦੇ ਪਰਿਵਾਰ ਨੇ ਆਨਲਾਈਨ ਪਾਸਿੰਗ ਆਊਟ ਪਰੇਡ ਦੇਖੀ। ਪਰਿਵਾਰ ਦੀ ਖੁਸ਼ੀ ਦਾ ਕਈ ਟਿਕਾਣਾ ਨਹੀਂ ਸੀ। ਹਾਲਾਂਕਿ ਆਂਚਲ ਦੇ ਪਿਤਾ ਨੇ ਇਸ ਸਮਾਗਮ 'ਚ ਸ਼ਿਰਕਤ ਕਰਰਨ ਹੈਦਰਾਬਾਦ ਜਾਣਾ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਅਜਿਹਾ ਸੰਭਵ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ:

ਚੀਨ ਨੂੰ ਕਰਾਰਾ ਜਵਾਬ ਦੇਵੇਗਾ ਭਾਰਤ, ਫੌਜ ਨੂੰ ਹਥਿਆਰ ਤੇ ਗੋਲ਼ਾ ਬਾਰੂਦ ਖਰੀਦਣ ਦੀ ਦਿੱਤੀ ਖੁੱਲ੍ਹ

ਕੋਰੋਨਾਵਾਇਰਸ: ਇਕ ਕਰੋੜ ਦੇ ਨੇੜੇ ਪਹੁੰਚਿਆਂ ਮਰੀਜ਼ਾਂ ਦਾ ਅੰਕੜਾ, ਬੇਲਗਾਮ ਵਾਇਰਸ ਨੇ ਮਚਾਈ ਤਬਾਹੀ ਦਿੱਲੀ 'ਚ ਅੱਤਵਾਦੀ ਹੋਏ ਦਾਖ਼ਲ, ਵੱਡੇ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ਜਾਰੀ ਕੋਰੋਨਾ ਵਾਇਰਸ ਦੀ ਰਫ਼ਤਾਰ ਵਧੀ, ਲੌਕਡਾਊਨ ਮੁੜ ਤੋਂ ਜਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget