ਪੜਚੋਲ ਕਰੋ

India Canada Tension: ਭਾਰਤ-ਕੈਨੇਡਾ ਵਿਵਾਦ 'ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ, ਕਿਹਾ-'ਪੰਜਾਬੀਆਂ ਨੂੰ ਭੁਗਤਣਾ ਪਵੇਗਾ ਵੀਜ਼ਿਆਂ 'ਤੇ ਪਾਬੰਦੀ ਦਾ ਨਤੀਜਾ'

India Canada news: ਉਨ੍ਹਾਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਾਏ ਗਏ ਅਤਿਕਥਨੀ ਵਾਲੇ ਬਿਆਨ 'ਤੇ ਡੂੰਘੀ ਚਿੰਤਾ ਜਤਾਈ ਹੈ।

India Canada news: ਪੰਜਾਬ ਤੋਂ ਮੈਂਬਰ ਪਾਰਲੀਮੈਂਟ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਨਾਲ ਭਾਰਤ ਦੇ ਸਿਆਸੀ ਵਿਵਾਦ 'ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਪੱਕਾ ਵਿਸ਼ਵਾਸ ਹੈ ਕਿ ਗੱਲਬਾਤ ਹੀ ਹਰ ਕੂਟਨੀਤਕ ਸਮੱਸਿਆ ਦਾ ਇੱਕੋ ਇੱਕ ਹੱਲ ਹੈ। ਉਨ੍ਹਾਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਾਏ ਗਏ ਅਤਿਕਥਨੀ ਵਾਲੇ ਬਿਆਨ 'ਤੇ ਡੂੰਘੀ ਚਿੰਤਾ ਜਤਾਈ ਹੈ।

ਜਨਤਕ ਬਿਆਨ ਦੇਣ ਅਤੇ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਬਿਨਾਂ ਕਿਸੇ ਪੁਖਤਾ ਸਬੂਤ ਦੇ ਕੈਨੇਡਾ ’ਚੋਂ ਕੱਢਣ ਦੇਣ ਦੀ ਬਜਾਏ, ਉਨ੍ਹਾਂ ਨੂੰ ਆਪਣੀ ਕੈਨੇਡਾ ਦੀ ਧਰਤੀ 'ਤੇ ਕਿਸੇ ਵੀ ਕਾਰਵਾਈ 'ਚ ਭਾਰਤ ਦੇ ਦਖਲ ਬਾਰੇ ਆਪਣੀਆਂ ਚਿੰਤਾਵਾਂ ਜਾਂ ਸ਼ੰਕਿਆਂ ਸਬੰਧੀ ਭਾਰਤ ਨਾਲ ਕੂਟਨੀਤਕ ਚੈਨਲਾਂ ਰਾਹੀਂ ਭਾਰਤ ਨਾਲ ਗੱਲਬਾਤ ਕਰਨੀ ਚਾਹੀਦੀ ਸੀ। 

MP ਸਾਹਨੀ ਨੇ ਭਾਰਤ ਸਰਕਾਰ ਨੂੰ ਵੀ ਖਾਸ ਬੇਨਤੀ ਕੀਤੀ ਹੈ, ਉਨ੍ਹਾਂ ਨੇ ਕਿਹਾ ਕਿ ਦੁਸ਼ਮਣੀ ਨਾਲ ਕਿਸੇ ਦਾ ਵੀ ਭਲਾ ਨਹੀਂ ਹੋ ਸਕਦਾ। ਵੀਜ਼ਿਆਂ ਉੱਤੇ ਪਾਬੰਦੀ ਲਾਉਣਾ ਕੋਈ ਸਮਝਦਾਰੀ ਵਾਲਾ ਕਦਮ ਨਹੀਂ ਹੈ। ਕੈਨੇਡਾ 'ਚ ਲੱਖਾਂ ਦੀ ਗਿਣਤੀ 'ਚ ਪੰਜਾਬੀ ਰਹਿੰਦੇ ਹਨ, ਇਹ ਇੱਕ ਗਲਤ ਕਦਮ ਹੈ ਅਤੇ ਇਸ ਦਾ ਖਾਮਿਆਜ਼ਾ ਪੰਜਾਬੀਆਂ ਨੂੰ ਭੁਗਤਣਾ ਪਵੇਗਾ। ਕੈਨੇਡੀਅਨ ਸਿੱਖ ਵੱਡੇ ਪੱਧਰ 'ਤੇ ਭਾਰਤ ਪੱਖੀ ਹਨ ਅਤੇ ਮੁੱਠੀ ਭਰ ਕੱਟੜਪੰਥੀਆਂ ਦੀ ਕਾਰਵਾਈ ਲਈ ਉਨ੍ਹਾਂ ਨੂੰ ਬਦਨਾਮ ਨਹੀਂ ਕੀਤਾ ਜਾ ਸਕਦਾ।

ਮੁੱਦੇ ਦੇ ਸ਼ਾਂਤੀਪੂਰਨ ਹੱਲ ਲੱਭਣੇ ਚਾਹੀਦੇ ਨੇ

ਸਾਹਨੀ ਜੋ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਉਹ ਇਸ ਮੁੱਦੇ ਦੇ ਸ਼ਾਂਤੀਪੂਰਨ ਹੱਲ ਲਈ ਕਈ ਅਗਾਂਹਵਧੂ ਕੈਨੇਡੀਅਨ ਸੰਸਦ ਮੈਂਬਰਾਂ ਦੇ ਸੰਪਰਕ 'ਚ ਹਨ। ਜਦੋਂ ਕਿ ਵਿਸ਼ਵ ਪੰਜਾਬੀ ਸੰਸਥਾ ਦੇ ਟੋਰਾਂਟੋ, ਮਾਂਟਰੀਅਲ ਅਤੇ ਔਟਵਾ ਚੈਪਟਰ ਵੀ ਇਸ ਔਖੇ ਸਮੇਂ ਵਿਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। 

ਸਿੱਖ ਕੌਮ ਵੱਲੋਂ ਆਜ਼ਾਦੀ ਦੇ ਸੰਘਰਸ਼ ਅਤੇ ਰਾਸ਼ਟਰ ਨਿਰਮਾਣ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ

ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਕੱਟੜਪੰਥੀ ਹਰ ਧਰਮ ਵਿਚ ਹੁੰਦੇ ਹਨ ਅਤੇ ਸਾਨੂੰ ਕਦੇ ਵੀ ਮੁੱਠੀ ਭਰ ਲੋਕਾਂ ਦੇ ਕਾਰਨ ਕਿਸੇ ਭਾਈਚਾਰੇ ਬਾਰੇ ਜਲਦਬਾਜ਼ੀ ਵਿਚ ਕੋਈ ਧਾਰਨਾ ਨਹੀਂ ਬਣਾਉਣੀ ਚਾਹੀਦੀ। ਸਿੱਖਾਂ ਨੂੰ ਆਪਣੀ ਦੇਸ਼ ਭਗਤੀ ਅਤੇ ਭਾਰਤ ਪ੍ਰਤੀ ਵਚਨਬੱਧਤਾ ਦਾ ਕੋਈ ਸਬੂਤ ਦੇਣ ਦੀ ਲੋੜ ਨਹੀਂ ਹੈ। ਇਤਿਹਾਸ ਸਿੱਖ ਕੌਮ ਵੱਲੋਂ ਆਜ਼ਾਦੀ ਦੇ ਸੰਘਰਸ਼ ਅਤੇ ਰਾਸ਼ਟਰ ਨਿਰਮਾਣ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਅਤੇ ਬੇਮਿਸਾਲ ਯੋਗਦਾਨ ਦਾ ਗਵਾਹ ਹੈ। ਅੰਗਰੇਜ਼ਾਂ ਦੁਆਰਾ ਫਾਂਸੀ ਦੀ ਸਜ਼ਾ ਦੇਣ ਵਾਲੇ 123 ਭਾਰਤੀਆਂ ਵਿਚੋਂ 93 ਸਿੱਖ ਸਨ, ਜਦੋਂ ਕਿ 2626 ਆਜ਼ਾਦੀ ਘੁਲਾਟੀਆਂ ਵਿਚੋਂ 2417 ਸਿੱਖ ਸਨ ਜਿਨ੍ਹਾਂ ਨੂੰ ਉਮਰ ਕੈਦ ਹੋਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget