ਪੜਚੋਲ ਕਰੋ

ਜ਼ਿੰਦਾ ਔਰਤਾਂ ਨੂੰ ਮਿੱਟੀ 'ਚ ਦੱਬਿਆ, ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ ਤਾਂ ਮਹਿਲਾ ਕਮਿਸ਼ਨ ਨੇ ਲਿਆ ਵੱਡਾ ਫੈਸਲਾ 

ਹੁਣ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੱਧ ਪ੍ਰਦੇਸ਼ 'ਚ ਦੋ ਔਰਤਾਂ ਨੂੰ ਜ਼ਿੰਦਾ ਦਫਨ ਕਰਨ ਦੀ ਘਟਨਾ ਦਾ ਨੋਟਿਸ ਲਿਆ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਨੇ "Truck Dumps Gravel On 2 Women, Tries To Bury Them Alive In Madhya Pradesh"

ਹੁਣ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੱਧ ਪ੍ਰਦੇਸ਼ 'ਚ ਦੋ ਔਰਤਾਂ ਨੂੰ ਜ਼ਿੰਦਾ ਦਫਨ ਕਰਨ ਦੀ ਘਟਨਾ ਦਾ ਨੋਟਿਸ ਲਿਆ ਹੈ। ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ "Truck Dumps Gravel On 2 Women, Tries To Bury Them Alive In Madhya Pradesh" ਸਿਰਲੇਖ ਵਾਲੀ ਇੱਕ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ। ਇਸ ਮੀਡੀਆ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਹ ਘਟਨਾ ਰੀਵਾ ਜ਼ਿਲ੍ਹੇ ਦੇ ਪਿੰਡ ਹਿਨੌਤਾ ਵਿੱਚ ਵਾਪਰੀ।

ਜਿੱਥੇ ਜ਼ਮੀਨੀ ਵਿਵਾਦ ਦੌਰਾਨ ਟਰੱਕ ਵਿੱਚ ਮਿੱਟੀ ਪਾ ਕੇ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼ ਕੀਤੀ ਗਈ। ਐਨਸੀਡਬਲਿਊ ਨੇ ਇਸ ਮਾਮਲੇ ਵਿੱਚ ਡੀਜੀਪੀ ਨੂੰ ਪੱਤਰ ਲਿਖਿਆ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਮੱਧ ਪ੍ਰਦੇਸ਼ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਵਿਸਥਾਰਤ ਰਿਪੋਰਟ ਮੰਗੀ ਹੈ ਅਤੇ ਇਹ ਵੀ ਕਿਹਾ ਹੈ ਕਿ ਇਸ ਵਿੱਚ ਕੀ ਕਾਰਵਾਈ ਕੀਤੀ ਗਈ ਹੈ? ਇਹ ਜਾਣਕਾਰੀ ਵੀ ਤਿੰਨ ਦਿਨਾਂ ਦੇ ਅੰਦਰ ਦਿੱਤੀ ਜਾਵੇ।

ਹਿਨੌਤਾ ਕੋਠਾਰ 'ਚ ਜ਼ਮੀਨੀ ਵਿਵਾਦ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੋ ਔਰਤਾਂ ਜ਼ਮੀਨ ਦੇ ਹੇਠਾਂ ਦੱਬੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਇਸ ਵੀਡੀਓ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਪੀੜਤਾਂ 'ਚੋਂ ਇਕ ਆਸ਼ਾ ਪਾਂਡੇ (25) ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਆਪਣੇ ਸਹੁਰੇ ਗੌਕਰਨ ਪਾਂਡੇ ਨਾਲ ਆਪਣੀ ਸਾਂਝੀ ਜ਼ਮੀਨ 'ਤੇ ਰਸਤੇ ਦੇ ਅਧਿਕਾਰ ਨੂੰ ਲੈ ਕੇ ਝਗੜਾ ਸੀ। ਐਤਵਾਰ ਨੂੰ ਗੌਕਰਨ ਪਾਂਡੇ ਅਤੇ ਜੀਜਾ ਵਿਪਿਨ ਪਾਂਡੇ ਵਿਵਾਦਿਤ ਜ਼ਮੀਨ 'ਤੇ ਸੜਕ ਬਣਾਉਣ ਲਈ ਹਿਵਾ ਤੋਂ ਮੁਰਮ ਲੈ ਕੇ ਆਏ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget