ਪੜਚੋਲ ਕਰੋ
Advertisement
ਮਾਨਸੂਨ ਸੈਸ਼ਨ 'ਚ ਕਾਂਗਰਸ ਨੂੰ ਵੱਡਾ ਝਟਕਾ
ਸੂਬੇ 'ਚ ਕਾਂਗਰਸ ਦੇ ਅੱਠ ਵਿਧਾਇਕ ਅੱਜ ਬੀਜੇਪੀ 'ਚ ਸ਼ਾਮਲ ਹੋ ਸਕਦੇ ਹਨ।
ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਣੀਪੁਰ 'ਚ ਕਾਂਗਰਸ ਦੇ ਪ੍ਰਦੇਸ਼ ਕਮੇਟੀ ਐਮਪੀਸੀਸੀ ਦੇ ਪ੍ਰਧਾਨ ਗੋਵਿੰਦਦਾਸ ਕੈਂਥੋਜਮ ਨੇ ਮੰਗਲਵਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸੂਤਰਾਂ ਨੇ ਦੱਸਿਆ ਕਿ ਸੂਬੇ 'ਚ ਕਾਂਗਰਸ ਦੇ ਅੱਠ ਵਿਧਾਇਕ ਅੱਜ ਬੀਜੇਪੀ 'ਚ ਸ਼ਾਮਲ ਹੋ ਸਕਦੇ ਹਨ। ਮਣੀਪੁਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਕਾਂਗਰਸ ਪਾਰਟੀ ਲਈ ਵੱਡਾ ਝਟਕਾ ਹੈ।
Manipur Pradesh Congress Committee (MPCC) president Govindas Konthoujam has resigned from his post. At least 8 Congress MLAs will join the BJP today: Sources
— ANI (@ANI) July 20, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement