ਪੜਚੋਲ ਕਰੋ

ਸੰਭਲ ਕੇ ਕਰਨਾ ਹੁਣ 'MS Dhoni' ਨੂੰ ਸਰਚ, ਉੱਡ ਜਾਣਗੇ ਹੋਸ਼

ਭਾਰਤੀ ਟੀਮ ਦੇ ਸਾਬਕਾ ਕਪਤਾਨ ਤੇ ਵਿਕਟਕੀਪਰ ਮਹਿੰਦਰ ਸਿੰਘ ਧੋਨੀ ਬੇਸ਼ੱਕ ਮੈਦਾਨ ‘ਤੇ ਨਜ਼ਰ ਨਹੀਂ ਆ ਰਹੇ, ਪਰ ਕਿਸੇ ਨਾ ਕਿਸੇ ਕਾਰਨ ਉਹ ਖ਼ਬਰਾਂ ‘ਚ ਬਣੇ ਰਹਿੰਦੇ ਹਨ। ਹੁਣ ਧੋਨੀ ਨੂੰ ਲੈ ਕੇ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ।

ਨਵੀਂ ਦਿੱਲੀ: ਭਾਰਤੀ ਟੀਮ ਦੇ ਸਾਬਕਾ ਕਪਤਾਨ ਤੇ ਵਿਕਟਕੀਪਰ ਮਹਿੰਦਰ ਸਿੰਘ ਧੋਨੀ ਬੇਸ਼ੱਕ ਮੈਦਾਨ ‘ਤੇ ਨਜ਼ਰ ਨਹੀਂ ਆ ਰਹੇ, ਪਰ ਕਿਸੇ ਨਾ ਕਿਸੇ ਕਾਰਨ ਉਹ ਖ਼ਬਰਾਂ ‘ਚ ਬਣੇ ਰਹਿੰਦੇ ਹਨ। ਹੁਣ ਧੋਨੀ ਨੂੰ ਲੈ ਕੇ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਜੇਕਰ ਤੁਸੀਂ ਵੀ ਗੂਗਲ ‘ਤੇ 'MS Dhoni' ਨੂੰ ਸਰਚ ਕਰਦੇ ਹੋ ਤੇ ਉਨ੍ਹਾਂ ਦੇ ਫੈਨ ਹੋ ਤਾਂ ਇਹ ਰਿਪੋਰਟ ਤੁਹਾਨੂੰ ਵੀ ਪੜ੍ਹਨੀ ਚਾਹੀਦੀ ਹੈ। ਅਸਲ ‘ਚ ਧੋਨੀ ਦੀ ਪੌਪਲੈਰਿਟੀ ਹੁਣ ਇੰਟਰਨੈੱਟ ਯੂਜ਼ਰਸ ਲਈ ਵੱਡੀ ਮੁਸ਼ਕਲ ਸਾਬਤ ਹੋ ਸਕਦੀ ਹੈ। ਸਾਫਟਵੇਅਰ ਸੈਕਿਊਰਿਟੀ ਸੋਲਿਊਸ਼ਨ ਮੁਹੱਈਆ ਕਰਵਾਉਣ ਵਾਲੀ ਕੰਪਨੀ ਮੈਕਫੇ ਦੀ ਰਿਪੋਰਟ ‘ਚ ਸਾਹਮਣੇ ਆਇਆ ਹੈ ਕਿ ਧੋਨੀ ਨੂੰ ਆਨ-ਲਾਈਨ ਸਰਚ ਕਰਨ ਦੌਰਾਨ ਖ਼ਤਰੇ ਨਾਲ ਭਰੇ ਲਿੰਕ ਆਉਂਦੇ ਹਨ। ਇਨ੍ਹਾਂ ਨਾਲ ਯੂਜ਼ਰਸ ਦਾ ਕੰਪਿਊਟਰ ਜਾਂ ਸਿਸਟਮ ਖ਼ਤਰਨਾਕ ਵਾਈਰਲ ਦੀ ਚਪੇਟ ‘ਚ ਆ ਸਕਦਾ ਹੈ। ਵੱਡੀ ਗੱਲ ਹੈ ਕਿ ਮੈਕਫੇ ਦੀ ‘ਇੰਡੀਆਜ਼ ਮੋਸਟ ਡੇਂਜਰਸ ਸੈਲੀਬ੍ਰਿਟੀ 2019’ ਦੀ ਲਿਸਟ ‘ਚ ਧੋਨੀ ਦਾ ਵੀ ਨੰਬਰ ਹੈ। ਲਿਸਟ ‘ਚ ਭਾਰਤ ਤੋਂ ਹੋਰ ਕੌਣ-ਕੌਣ ਸ਼ਾਮਲ ਹਨ?- ਸਚਿਨ ਤੇਂਦੁਲਕਰ ਦੂਜੇ ਨੰਬਰ ‘ਤੇ, ਐਕਟਰ ਗੌਤਮ ਗੁਲਾਟੀ ਤੀਜੇ ਨੰਬਰ ‘ਤੇ, ਸੰਨੀ ਲਿਓਨ ਚੌਥੇ ਤੇ ਅੱਗੇ ਰੈਪਰ ਬਾਦਸ਼ਾਹ, ਐਕਟਰਸ ਰਾਧਿਕਾ ਆਪਟੇ, ਸ਼੍ਰੱਧਾ ਕਪੂਰ, ਭਾਰਤੀ ਮਹਿਲਾ ਕ੍ਰਿਕਟ ਪਲੇਅਰ ਹਰਮਨਪ੍ਰੀਤ ਕੌਰ, ਪੀਵੀ ਸਿੰਧੂ ਵੀ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget