ਪੜਚੋਲ ਕਰੋ

ਵਿਸ਼ਵ ਕੱਪ ਮਗਰੋਂ ਧੋਨੀ ਖ਼ਿਲਾਫ਼ ਵੱਡੀ ਕਾਰਵਾਈ!

ਬੀਸੀਸੀਆਈ ਦੇ ਸੂਤਰਾਂ ਨੇ ਦੱਸਿਆ, "ਪੰਤ ਜਿਹੇ ਖਿਡਾਰੀ ਹੁਣ ਆਪਣੇ ਚਾਂਸ ਦੀ ਉਮੀਦ ਕਰ ਰਹੇ ਹਨ। ਧੋਨੀ ਹੁਣ ਪਹਿਲਾਂ ਵਾਂਗ ਬੱਲੇਬਾਜ਼ੀ ਨਹੀਂ ਕਰ ਸਕਦੇ ਤੇ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਹੌਲੀ ਬੱਲੇਬਾਜ਼ੀ ਕਾਰਨ ਟੀਮ ਦੇ ਪ੍ਰਦਰਸ਼ਨ 'ਤੇ ਅਸਰ ਪੈ ਰਿਹਾ ਹੈ।"

ਨਵੀਂ ਦਿੱਲੀ: ਇੰਗਲੈਂਡ ਵਿੱਚ ਖੇਡੇ ਗਏ ਵਿਸ਼ਵ ਕੱਪ 'ਚੋਂ ਬਾਹਰ ਹੋਣ ਤੋਂ ਬਾਅਦ ਭਾਰਤੀ ਕ੍ਰਿਕੇਟ ਟੀਮ ਬਾਰੇ ਵੱਡੀ ਖ਼ਬਰ ਆਈ ਹੈ। ਵਿਸ਼ਵ ਕੱਪ ਦੌਰਾਨ ਹੌਲੀ ਬੱਲੇਬਾਜ਼ੀ ਕਾਰਨ ਨਿਸ਼ਾਨੇ 'ਤੇ ਆਏ ਮਹੇਂਦਰ ਸਿੰਘ ਧੋਨੀ ਨੂੰ ਵੈਸਟਇੰਡੀਜ਼ ਦੌਰੇ 'ਤੇ ਟੀਮ ਨਾਲ ਨਹੀਂ ਲਿਜਾਇਆ ਜਾਵੇਗਾ। ਦੱਸ ਦੇਈਏ ਕਿ ਸੈਮੀਫਾਈਨਲ ਵਿੱਚ ਮਿਲੀ ਹਾਰ ਤੋਂ ਬਾਅਦ ਧੋਨੀ ਵੱਲੋਂ ਸੰਨਿਆਸ ਲੈ ਲੈਣ ਦੇ ਕਿਆਸ ਲਾਏ ਜਾ ਰਹੇ ਹਨ। ਅੰਗਰੇਜ਼ੀ ਅਖ਼ਬਾਰ 'ਟਾਈਮਜ਼ ਆਫ ਇੰਡੀਆ' ਦੀ ਖ਼ਬਰ ਮੁਤਾਬਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਚੋਣਕਾਰ ਐਮਐਸਕੇ ਪ੍ਰਸਾਧ, ਧੋਨੀ ਦੇ ਕਰੀਅਰ ਬਾਰੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਲੇ ਹਨ। ਬੀਸੀਸੀਆਈ ਦੇ ਸੂਤਰਾਂ ਨੇ ਦੱਸਿਆ, "ਪੰਤ ਜਿਹੇ ਖਿਡਾਰੀ ਹੁਣ ਆਪਣੇ ਚਾਂਸ ਦੀ ਉਮੀਦ ਕਰ ਰਹੇ ਹਨ। ਧੋਨੀ ਹੁਣ ਪਹਿਲਾਂ ਵਾਂਗ ਬੱਲੇਬਾਜ਼ੀ ਨਹੀਂ ਕਰ ਸਕਦੇ ਤੇ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਹੌਲੀ ਬੱਲੇਬਾਜ਼ੀ ਕਾਰਨ ਟੀਮ ਦੇ ਪ੍ਰਦਰਸ਼ਨ 'ਤੇ ਅਸਰ ਪੈ ਰਿਹਾ ਹੈ।" ਅਜਿਹੇ ਵਿੱਚ ਕਿਆਸ ਲਾਏ ਜਾ ਰਹੇ ਹਨ ਕਿ ਧੋਨੀ ਹੁਣ ਅਗਲੇ ਸਾਲ ਹੋਣ ਵਾਲੇ 20-20 ਵਿਸ਼ਵ ਕੱਪ ਵਿੱਚ ਸ਼ਾਮਲ ਨਹੀਂ ਹੋਣਗੇ। ਇੰਨਾ ਹੀ ਨਹੀਂ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਹਾਰ ਮਗਰੋਂ ਵਿਰਾਟ ਕੋਹਲੀ ਦੀ ਕਪਤਾਨੀ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਇਸ ਤੋਂ ਪਹਿਲਾਂ ਆਈਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਵਿਰਾਟ ਕੋਹਲੀ ਤੇ ਜਸਪ੍ਰੀਤ ਬੁਮਰਾਹ ਨੂੰ ਵੈਸਟਇੰਡੀਜ਼ ਦੌਰੇ ਤੋਂ ਆਰਾਮ ਦਿੱਤਾ ਜਾ ਸਕਦਾ ਹੈ। ਅਜਿਹੇ ਵਿੱਚ ਟੀਮ ਦੀ ਕਮਾਨ ਰੋਹਿਤ ਸ਼ਰਮਾ ਤੇ ਅਜਿੰਕਿਆ ਰਹਾਣੇ (ਟੈਸਟ ਮੈਚ) ਸੰਭਾਲ ਸਕਦੇ ਹਨ। ਵੈਸਟ ਇੰਡੀਜ਼ ਦੌਰਾਨ ਤਿੰਨ ਅਗਸਤ ਤੋਂ ਸ਼ੁਰੂ ਹੋਣ ਵਾਲਾ ਹੈ। ਇੱਥੇ ਭਾਰਤੀ ਟੀਮ ਤਿੰਨ ਟੀ20, ਤਿੰਨ ਇੱਕ ਦਿਨਾ ਤੇ ਦੋ ਟੈਸਟ ਮੈਚ ਖੇਡੇਗੀ।

ਟਾਪ ਹੈਡਲਾਈਨ

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget