ਪੜਚੋਲ ਕਰੋ

ਕਿਸਾਨ ਅੰਦੋਲਨ ਦੌਰਾਨ MSP ਦਾ ਐਲਾਨ, ਕਣਕ ਦਾ ਭਾਅ 50 ਰੁਪਏ ਪ੍ਰਤੀ ਕੁਇੰਟਲ ਵਧਾਇਆ

ਦੇਸ਼ ਦੇ ਕੁਝ ਸੂਬਿਆਂ ਵਿਚ ਖੇਤੀਬਾੜੀ ਸੈਕਟਰ ਦੇ ਦੋ ਬਿੱਲਾਂ 'ਤੇ ਕਿਸਾਨੀ ਅੰਦੋਲਨ ਨਿਰੰਤਰ ਜਾਰੀ ਹੈ। ਇਸ ਦੌਰਾਨ ਮੋਦੀ ਸਰਕਾਰ ਨੇ ਕਿਸਾਨਾਂ ਲਈ ਐਮਐਸਪੀ ਬਾਰੇ ਵੱਡਾ ਐਲਾਨ ਕੀਤਾ।

ਨਵੀਂ ਦਿੱਲੀ: ਮੋਦੀ ਸਰਕਾਰ ਨੇ 2021-22 ਦੇ ਹਾੜੀ ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਐਲਾਨ ਕੀਤਾ ਹੈ। ਹਾੜੀ ਦੀਆਂ ਫਸਲਾਂ ਵਿੱਚ ਕਣਕ ਤੇ ਕੁਝ ਹੋਰ ਫਸਲਾਂ ਸ਼ਾਮਲ ਹਨ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਕਣਕ ਦੇ ਐਮਐਸਪੀ ਵਿੱਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਨੂੰ 1924 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 1975 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਐਮਐਸਪੀ ਵਧਾਉਣ ਦਾ ਐਲਾਨ ਕੀਤਾ। ਤੋਮਰ ਅਨੁਸਾਰ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ ਵਿੱਚ 2.6% ਦਾ ਵਾਧਾ ਹੋਇਆ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨ ਲਾਗਤ ਮੁੱਲ ਨਾਲੋਂ 106 ਫੀਸਦ ਵਧੇਰੇ ਕਮਾਉਣਗੇ। ਪਿਪਲੀ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਮਨੋਹਰ ਲਾਲ ਖੱਟਰ ਦਾ ਬਿਆਨ, ਕਿਹਾ ਨਹੀਂ ਦਿੱਤੇ ਸੀ ਹੁਕਮ ਰਬੀ ਸੀਜ਼ਨ ਦੀਆਂ ਹੋਰ ਫਸਲਾਂ ਵਿਚ ਜੌਂ ਦਾ ਐਮਐਸਪੀ 1525 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 1600 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਜਦੋਂ ਕਿ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 225 ਰੁਪਏ ਪ੍ਰਤੀ ਕੁਇੰਟਲ ਵਧਾ ਕੇ 5100 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਸਭ ਤੋਂ ਵੱਧ ਵਾਧਾ ਮਸਰ ਦੀ ਦਾਲ ‘ਚ ਕੀਤਾ ਗਿਆ ਹੈ ਜੋ 300 ਰੁਪਏ ਪ੍ਰਤੀ ਕੁਇੰਟਲ ਵਧਾ ਕੇ 5100 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਹ ਵਾਧਾ 6.3% ਹੈ। ਸਰ੍ਹੋਂ ਦੇ ਐਮਐਸਪੀ ਵਿੱਚ ਵੀ 225 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਐਮਐਸਪੀ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ: ਖੇਤੀਬਾੜੀ ਨਾਲ ਸਬੰਧਤ ਬਿੱਲਾਂ ਪ੍ਰਤੀ ਕਿਸਾਨਾਂ ਦੇ ਵਿਰੋਧ ਦਾ ਇੱਕ ਮੁੱਖ ਕਾਰਨ ਐਮਐਸਪੀ ਹੈ। ਕਿਸਾਨਾਂ ਨੂੰ ਡਰ ਹੈ ਕਿ ਸਰਕਾਰ ਨਵਾਂ ਕਾਨੂੰਨ ਬਣਨ ਤੋਂ ਬਾਅਦ ਐਮਐਸਪੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਹਾਲਾਂਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਅਤੇ ਸੰਸਦ ਦੇ ਬਾਹਰ ਕਈ ਵਾਰ ਇਹ ਸਾਫ਼ ਕੀਤਾ ਕਿ ਐਮਐਸਪੀ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ ਤੇ ਕਿਸਾਨਾਂ ਦੀ ਖਦਸ਼ਾ ਬੇਕਾਰ ਹੈ। ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਿਸਾਨਾਂ ਨਾਲ ਇੱਕ ਭੱਦਾ ਮਜ਼ਾਕ: ਕੈਪਤਾਨ ਅਮਰਿੰਦਰ ਸਿੰਘ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Embed widget