ਪੜਚੋਲ ਕਰੋ

ਮੁਕੇਸ਼ ਅੰਬਾਨੀ ਨੇ ਵੱਡੇ-ਵੱਡੇ ਦਿੱਗਜਾਂ ਨੂੰ ਦਿੱਤੀ ਮਾਤ, ਜਾਣੋ ਅਮੀਰਾਂ ਦੀ ਲਿਸਟ ‘ਚ ਕਿੱਥੇ

ਰਿਲਾਇੰਸ ਇੰਡਸਟਰੀ ‘ਚ ਚੇਅਰਮੈਨ ਮੁਕੇਸ਼ ਅੰਬਾਨੀ ਦੁਨੀਆ ਦੇ ਨੌਵੇਂ ਸਭ ਤੋਂ ਅਮੀਰ ਵਿਅਕਤੀ ਹਨ। ‘ਫੋਰਬਸ’ ਮੈਗਜ਼ੀਨ ਨੇ ਰਿਅਲ ਟਾਈਮ ਬਿਲੀਨੀਅਰਸ ਦੀ ਲਿਸਟ ਜਾਰੀ ਕਰ ਦਿੱਤੀ ਹੈ। ਉਧਰ ਐਮਜ਼ੋਨ ਦੇ ਸੰਸਥਾਪਕ ਜੈਫ ਬੇਜੋਸ ਅੱਠ ਲੱਖ ਕਰੋੜ ਰੁਪਏ ਦੀ ਨੈੱਟਬਰਥ ਨਾਲ ਦੁਨੀਆ ਦੇ ਅਮੀਰਾਂ ਦੀ ਲਿਸਟ ‘ਚ ਪਹਿਲੇ ਨੰਬਰ ‘ਤੇ ਹਨ।

ਨਵੀਂ ਦਿੱਲੀ: ਰਿਲਾਇੰਸ ਇੰਡਸਟਰੀ ‘ਚ ਚੇਅਰਮੈਨ ਮੁਕੇਸ਼ ਅੰਬਾਨੀ ਦੁਨੀਆ ਦੇ ਨੌਵੇਂ ਸਭ ਤੋਂ ਅਮੀਰ ਵਿਅਕਤੀ ਹਨ। ‘ਫੋਰਬਸ’ ਮੈਗਜ਼ੀਨ ਨੇ ਰਿਅਲ ਟਾਈਮ ਬਿਲੀਨੀਅਰਸ ਦੀ ਲਿਸਟ ਜਾਰੀ ਕਰ ਦਿੱਤੀ ਹੈ। ਉਧਰ ਐਮਜ਼ੋਨ ਦੇ ਸੰਸਥਾਪਕ ਜੈਫ ਬੇਜੋਸ ਅੱਠ ਲੱਖ ਕਰੋੜ ਰੁਪਏ ਦੀ ਨੈੱਟਬਰਥ ਨਾਲ ਦੁਨੀਆ ਦੇ ਅਮੀਰਾਂ ਦੀ ਲਿਸਟ ‘ਚ ਪਹਿਲੇ ਨੰਬਰ ‘ਤੇ ਹਨ। ਮੁਕੇਸ਼ ਅੰਬਾਨੀ ਨੇ ਗੂਗਲ ਦੇ ਸੰਸਥਾਪਕ ਲੈਰੀ ਪੇਜ ਤੇ ਸਰਗੇ ਬ੍ਰਿਨ ਨੂੰ ਪਛਾੜ ਕੇ ਇਹ ਖਿਤਾਬ ਆਪਣੇ ਨਾਂ ਕੀਤਾ। ਲੈਰੀ ਪੇਜ 4.20 ਲੱਖ ਕਰੋੜ ਦੀ ਨੈੱਟਵਰਥ ਨਾਲ ਦੁਨੀਆ ਦੇ 10ਵੇਂ ਤੇ ਸਰਗੇ ਬ੍ਰਿਨ 4.10 ਲੱਖ ਰੁਪਏ ਦੀ ਨੈੱਟਵਰਥ ਨਾਲ 11ਵੇਂ ਨੰਬਰ ‘ਤੇ ਹਨ। ਫੋਰਬਸ ਮੁਤਾਬਕ ਮੁਕੇਸ਼ ਅੰਬਾਨੀ ਦਾ ਨੈੱਟਵਰਥ ਦਾ ਬਾਜ਼ਾਰ ਪੂਜੀਕਰਨ ਤੋਂ ਵਧ ਹੈ। ਵੀਰਵਾਰ ਨੂੰ ਆਰਆਈਐਲ ਦਾ ਪੂੰਜੀ ਬਾਜ਼ਾਰ 10 ਲੱਖ ਕਰੋੜ ਨੂੰ ਪਾਰ ਕੀਤਾ ਸੀ। ਰਿਲਾਇੰਸ ਪੂੰਜੀ ਬਾਜ਼ਾਰ ਦੇ ਮਾਮਲੇ ‘ਚ ਰਿਲਾਇੰਸ ਦੇਸ਼ ਦੀ ਪਹਿਲੀ ਕੰਪਨੀ ਬਣ ਗਈ ਹੈ। ਫੋਬਰਸ ‘ਚ ਉਨ੍ਹਾਂ ਦੀ ਜਾਇਦਾਦ ਦੀ ਵੈਲਿਊ 60.8 ਬਿਲੀਅਨ ਡਾਲਰ ਮਾਪੀ ਗਈ ਹੈ। ਵੀਰਵਾਰ ਨੂੰ ਰਿਲਾਇੰਸ ਦਾ ਸ਼ੇਅਰ ਵੈਲਿਊ 52ਵੇਂ ਹਫਤੇ ‘ਚ ਸਭ ਤੋਂ ਉੱਚਾ ਰਿਹਾ। ਕੰਪਨੀ ਦਾ ਸ਼ੇਅਰ ਬਾਂਬੇ ਸਟੌਕ ਔਕਸਚੈਂਜ ‘ਚ 0.65% ਦੇ ਵਾਧੇ ਨਾਲ 1579.95 ਰੁਪਏ ‘ਤੇ ਬੰਦ ਹੋਇਆ। ਇਸ ਸਾਲ ਦੀ ਸ਼ੁਰੂਆਤ ‘ਚ ਅਮੀਰਾਂ ‘ਚ ਮੁਕੇਸ਼ ਅੰਬਾਨੀ ਨੂੰ 13ਵਾਂ ਸਥਾਨ ਦਿੱਤਾ ਸੀ ਪਰ ਹੁਣ ਪਿਛਲੇ ਸੱਤ ਮਹੀਨਿਆਂ ਦੀ ਗੱਲ ਕੀਤੀ ਜਾਵੇ ਤਾਂ ਉਸ ਦੀ ਨੈੱਟਵਰਥ ਵੈਲਿਊ 77000 ਕਰੋੜ ਰੁਪਏ ਵਧੀ ਹੈ। ਰਿਲਾਇੰਸ ਨੇ ਹਾਲ ਹੀ ‘ਚ ਐਲਾਨ ਕੀਤਾ ਸੀ ਕਿ ਡਿਜੀਟਲ ਜੀਓ ਪਲੇਟਫਾਰਮ ਦੀ ਸਥਾਪਨਾ ਕੀਤੀ ਜਾਵੇਗੀ ਜਿਸ ‘ਚ 1.08 ਟ੍ਰਿਲੀਅਨ ਦਾ ਨਿਵੇਸ਼ ਕੀਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget