ਪੜਚੋਲ ਕਰੋ

ਪਿਛਲੇ ਸਾਲ ਤੋਂ ਰੋਜ਼ਾਨਾ 300 ਕਰੋੜ ਕਮਾ ਰਿਹਾ ਅੰਬਾਨੀ

  ਚੰਡੀਗੜ੍ਹ: ਬਰਕਲੇ ਹੁਰੂਨ ਇੰਡੀਆ ਨੇ ਆਪਣੀ 2018 ਦੀ ਭਾਰਤ ਦੇ ਸਭ ਤੋਂ ਅਮੀਰ ਲੋਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਮੁਕਾਬਕ ਭਾਰਤ ਦੇ ਸਭ ਤੋਂ ਅਮੀਰ ਆਦਮੀ ਮੁਕੇਸ਼ ਅੰਬਾਨੀ ਪਿਛਲੇ ਇੱਕ ਸਾਲ ਤੋਂ ਰੋਜ਼ਾਨਾ 300 ਕਰੋੜ ਰੁਪਏ ਕਮਾ ਰਹੇ ਹਨ। 3,71,000 ਕਰੋੜ ਦੀ ਜਾਇਦਾਦ ਨਾਲ ਮੁਕੇਸ਼ ਅੰਬਾਨੀ ਇਸ ਲਿਸਟ ਵਿੱਚ ਸਭ ਤੋਂ ਮੋਹਰੀ ਬਣੇ ਹੋਏ ਹਨ। ਰਿਲਾਇੰਸ ਇੰਡਸਟ੍ਰੀਸ ਦੇ ਚੇਅਰਮੈਨ ਅੰਬਾਨੀ ਦੀ ਕੰਪਨੀ ਦੇ ਸ਼ੇਅਰ ਵਿੱਚ 45 ਫੀਸਦੀ ਤੋਂ ਵੱਧ ਦਾ ਇਜ਼ਾਫਾ ਹੋਇਆ ਹੈ।
  2017 ’ਚ 617 ਤੋਂ ਵਧ ਕੇ 2018 ’ਚ 831 ਹੋਇਆ ਅਮੀਰਾਂ ਦਾ ਅੰਕੜਾ
ਬਰਕਲੇ ਹੁਰੂਨ ਇੰਡੀਆ ਰਿਚ ਲਿਸਟ ਵਿੱਚ ਭਾਰਤ ਦੇ ਉਨ੍ਹਾਂ ਸਭ ਤੋਂ ਅਮੀਰ ਵਿਅਕਤੀਆਂ ਦਾ ਆਂਕਲਣ ਕੀਤਾ ਜਾਂਦਾ ਹੈ ਜਿਨ੍ਹਾਂ ਦੀ ਜਾਇਦਾਦ ਇੱਕ ਹਜ਼ਾਰ ਕਰੋੜ ਰੁਪਏ ਜਾਂ ਉਸ ਤੋਂ ਵੱਧ ਹੈ। 2017 ਵਿੱਚ ਇਸ ਲਿਸਟ ਵਿੱਚ 617 ਲੋਕ ਸਨ ਜਦਕਿ 2018 ਵਿੱਚ ਇਨ੍ਹਾਂ ਦੀ ਗਿਣਤੀ 831 ਤਕ ਪਹੁੰਚ ਗਈ ਹੈ। ਇਸ ਲਿਸਟ ਵਿੱਚ 66 NRI ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਵਿੱਚ 21 ਵਿਅਕਤੀਆਂ ਨਾਲ ਸੰਯੁਕਤ  ਅਰਬ ਅਮੀਰਾਤ NRI ਲਈ ਸਭ ਤੋਂ ਪਸੰਦੀਦਾ ਦੇਸ਼ ਹੈ। ਇਸ ਤੋਂ ਬਾਅਦ ਅਮਰੀਕਾ ਤੇ ਬ੍ਰਿਟੇਨ ਦਾ ਨੰਬਰ ਆਉਂਦਾ ਹੈ। ਮੁਕੇਸ਼ ਅੰਬਾਨੀ ਦੀ ਜਾਇਦਾਦ ਉਨ੍ਹਾਂ ਤੋਂ ਪਿਛਲੇ ਤਿੰਨ ਅਮੀਰਾਂ ਦੀ ਕੁੱਲ ਜਾਇਦਾਦ ਤੋਂ ਵੀ ਵੱਧ ਹੈ। ਐਸਪੀ ਹਿੰਦੁਜਾ ਐਂਡ ਫੈਮਿਲੀ (15,9,000 ਕਰੋੜ ਰੁਪਏ), ਐਲਐਨ ਮਿੱਤਲ (1,14,500 ਕਰੋੜ ਰੁਪਏ) ਤੇ ਅਜੀਮ ਪ੍ਰੇਮਜੀ (96,100 ਕਰੋੜ ਰੁਪਏ) ਦੀ ਕੁੱਲ ਜਾਇਦਾਦ ਮੁਕੇਸ਼ ਅੰਬਾਨੀ ਦੀ ਜਾਇਦਾਦ ਤੋਂ ਘੱਟ ਹੈ।
  ਅੰਬਾਨੀ ਪਰਿਵਾਰ ਦੀ ਜਾਇਦਾਦ ਦੇ ਕੋਈ ਆਸਪਾਸ ਵੀ ਨਹੀਂ
ਜੇ ਭਾਰਤ ਦੇ ਸਭ ਤੋਂ ਅਮੀਰ ਪਰਿਵਾਰਾਂ ਦੀ ਗੱਲ ਕੀਤੀ ਜਾਏ ਤਾਂ ਇੱਥੇ ਵੀ ਅੰਬਾਨੀ ਪਰਿਵਾਰ ਦੇ ਆਸਪਾਸ ਕੋਈ ਨਹੀਂ ਟਿਕਦਾ। 3,90,500 ਕਰੋੜ ਦੀ ਜਾਇਦਾਦ ਨਾਲ ਅੰਬਾਨੀ ਪਰਿਵਾਰ ਪਹਿਲੇ, 2,23,000 ਕਰੋੜ ਰੁਪਏ ਦੀ ਜਾਇਦਾਦ ਨਾਲ ਗੌਦਰੇਜ ਸਮੂਹ ਦੂਜੇ, 1,59,000 ਕਰੋੜ ਰੁਪਏ ਨਾਲ ਹਿੰਦੁਜਾ ਫੈਸਲੀ ਤੀਜੇ, 1,38,800 ਕਰੋੜ ਦੀ ਜਾਇਦਾਦ ਨਾਲ ਮਿਸਤਰੀ ਪਰਿਵਾਰ ਚੌਥੇ ਤੇ 92,400 ਕਰੋੜ ਦੀ ਜਾਇਦਾਦ ਨਾਲ ਸਾਂਘਵੀ ਪਰਿਵਾਰ 5ਵੇਂ ਸਥਾਨ ’ਤੇ ਹੈ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget