ਪੜਚੋਲ ਕਰੋ

ਮੁਕੇਸ਼ ਅੰਬਾਨੀ ਦੇ ਵਾਰੇ ਨਿਆਰੇ, ਦੁਨੀਆਂ ਦੇ ਸਿਖਰਲੇ 10 ਅਮੀਰਾਂ 'ਚ ਸ਼ਾਮਲ

ਬਲੂਮਬਰਗ ਬਿਲਿਅਨਏਅਰ ਇੰਡੈਕਸ ਮੁਤਾਬਕ ਮੁਕੇਸ਼ ਦੁਨੀਆਂ ਦੇ ਨੌਂਵੇਂ ਸਭ ਤੋਂ ਅਮੀਰ ਵਿਅਕਤੀ ਹਨ। ਇਸ ਰੇਸ 'ਚ ਉਨ੍ਹਾਂ ਔਰੇਕਲ ਕਾਰਪ ਕੇ ਲੇਰੀ ਐਲੀਸਨ ਤੇ ਫਰਾਂਸ ਦੇ ਫ੍ਰੈਂਕੋਈ ਬੈਟਨਕੋਰਟ ਮੇਅਰਸ ਨੂੰ ਪਛਾੜ ਦਿੱਤਾ ਹੈ।

ਚੰਡੀਗੜ੍ਹ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਤਾਂ ਹਨ ਹੁਣ ਉਹ ਦੁਨੀਆਂ ਦੇ ਦਸ ਸਭ ਤੋਂ ਅਮੀਰ ਲੋਕਾਂ 'ਚ ਸ਼ਾਮਲ ਹੋ ਗਏ ਹਨ। ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ ਵਧ ਕੇ 64.5 ਅਰਬ ਡਾਲਰ ਹੋ ਗਈ ਹੈ ਤੇ ਉਹ ਏਸ਼ੀਆ ਦੇ ਇਕਲੌਤੇ ਅਮੀਰ ਸ਼ਖ਼ਸ ਨੇ ਜੋ ਦੁਨੀਆਂ ਦੇ ਸਭ ਤੋਂ ਅਮੀਰ ਲੋਕਾਂ 'ਚ ਸ਼ੁਮਾਰ ਹੋ ਚੁੱਕੇ ਹਨ।

ਬਲੂਮਬਰਗ ਬਿਲਿਅਨਏਅਰ ਇੰਡੈਕਸ ਮੁਤਾਬਕ ਮੁਕੇਸ਼ ਦੁਨੀਆਂ ਦੇ ਨੌਂਵੇਂ ਸਭ ਤੋਂ ਅਮੀਰ ਵਿਅਕਤੀ ਹਨ। ਇਸ ਰੇਸ 'ਚ ਉਨ੍ਹਾਂ ਔਰੇਕਲ ਕਾਰਪ ਕੇ ਲੇਰੀ ਐਲੀਸਨ ਤੇ ਫਰਾਂਸ ਦੇ ਫ੍ਰੈਂਕੋਈ ਬੈਟਨਕੋਰਟ ਮੇਅਰਸ ਨੂੰ ਪਛਾੜ ਦਿੱਤਾ ਹੈ।

ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ 'ਚ 42 ਫੀਸਦ ਹਿੱਸੇਦਾਰੀ ਹੈ। ਹਾਲ ਹੀ 'ਚ ਸਮੂਹ ਦੇ ਜੀਓ ਪਲੇਟਫਾਰਮ 'ਚ ਹੋਏ ਇਕ ਤੋਂ ਬਾਅਦ ਇਕ 10 ਨਿਵੇਸ਼ ਨਾਲ ਗਰੁੱਪ ਕਰਜ਼ ਮੁਕਤ ਹੋ ਗਿਆ ਹੈ। ਰਿਲਾਇੰਸ ਇੰਡਸਟਰੀਜ਼ ਨੂੰ ਕਰਜ਼ ਮੁਕਤ ਕਰਨ ਲਈ ਉਨ੍ਹਾਂ ਮਾਰਚ, 2021 ਦਾ ਟੀਚਾ ਰੱਖਿਆ ਸੀ। ਉਨ੍ਹਾਂ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਟੀਚਾ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਗਿਆ ਹੈ। ਹੁਣ ਰਿਲਾਇੰਸ ਦੇ ਸ਼ੇਅਰ ਦੁੱਗਣੀ ਕੀਮਤ 'ਤੇ ਪਹੁੰਚ ਚੁੱਕੇ ਹਨ।

ਲੌਕਡਾਊਨ ਦੌਰਾਨ ਦੇਸ਼ 'ਚ ਉਦਯੋਗ ਜਗਤ ਨੂੰ ਭਾਰੀ ਨੁਕਸਾਨ ਸਹਿਣਾ ਪਿਆ। ਪਰ ਮੁਕੇਸ਼ ਅੰਬਾਨੀ ਦੀ ਕੰਪਨੀ ਜੀਓ ਨੂੰ ਬਾਹਰੀ ਨਿਵੇਸ਼ਕਾਂ ਦਾ ਭਾਰੀ ਸਮਰਥਨ ਮਿਲਿਆ ਹੈ। ਫੇਸਬੁੱਕ, ਜਨਰਲ ਅਟਲਾਂਟਿਕ, ਸਿਲਵਰ ਲੇਕ ਪਾਰਟਨਰਸ, ਕੇਕੇਆਰ ਐਂਡ ਕੰਪਨੀ ਤੇ ਸਾਊਦੀ ਅਰਬ ਦੇ ਕਈ ਸਾਵਰੇਨ ਫੰਡ ਜੀਓ ਪਲੇਟਫਾਰਮ 'ਚ ਹਿੱਸੇਦਾਰੀ ਖਰੀਦ ਚੁੱਕੇ ਹਨ। ਸੇਨਫੋਰਡ ਸੀ ਬਰਨਸਟੀਨ ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ 2025 ਤਕ ਭਾਰਤ ਦੇ 48 ਫੀਸਦ ਮੋਬਾਇਲ ਸਬਸਕ੍ਰਾਇਬਰ ਜੀਓ ਦੇ ਹੋ ਸਕਦੇ ਹਨ।

ਇਹ ਵੀ ਪੜ੍ਹੋ:

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget