ਪੜਚੋਲ ਕਰੋ

Mukesh Ambani: ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਈਮੇਲ ਰਾਹੀਂ ਮੰਗੇ 20 ਕਰੋੜ ਰੁਪਏ

Reliance Industries Chairman Mukesh Ambani: ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

Mukesh Ambani receives death threat: ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਆਪਣੀ ਜਾਨ ਗੁਆਉਣੀ ਪਵੇਗੀ। ਸੂਤਰਾਂ ਨੇ ਦੱਸਿਆ ਕਿ 27 ਅਕਤੂਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਈਮੇਲ ਆਈਡੀ 'ਤੇ ਧਮਕੀ ਭਰੀ ਈਮੇਲ ਭੇਜੀ ਸੀ।

ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਧਮਕੀ ਦੇਣ ਵਾਲਾ ਕੌਣ ਹੈ? ਧਮਕੀ ਭਰੀ ਈਮੇਲ 'ਚ ਲਿਖਿਆ ਗਿਆ ਸੀ ਕਿ“IF you don’t give us 20 crore rupees, we will kill you, we have the best shooters in india.”(ਕਿ ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਸਾਡੇ ਕੋਲ ਭਾਰਤ 'ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।)

ਇਹ ਈਮੇਲ ਮਿਲਣ ਤੋਂ ਬਾਅਦ, ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ 'ਤੇ, ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜਿਹਾ ਨਹੀਂ ਹੈ ਕਿ ਮੁਕੇਸ਼ ਅੰਬਾਨੀ ਨੂੰ ਪਹਿਲੀ ਵਾਰ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ 'ਚ ਇਕ ਵਿਅਕਤੀ ਨੇ ਨਾਗਪੁਰ ਪੁਲਸ ਕੰਟਰੋਲ ਰੂਮ 'ਤੇ ਫੋਨ ਕਰਕੇ ਮੁਕੇਸ਼ ਅੰਬਾਨੀ ਦੇ ਐਂਟੀਲੀਆ ਸਥਿਤ ਘਰ 'ਚ ਧਮਾਕਾ ਕਰਨ ਦੀ ਧਮਕੀ ਦਿੱਤੀ ਸੀ। ਧਮਕੀ ਮਿਲਣ ਤੋਂ ਤੁਰੰਤ ਬਾਅਦ ਐਂਟੀਲੀਆ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget