ਪੜਚੋਲ ਕਰੋ

ਮੁਕੇਸ਼ ਅੰਬਾਨੀ ਨੇ 27 ਅਰਬ ਡਾਲਰ 'ਚ ਵੇਚਿਆ ਆਪਣਾ ਸੁਪਨਾ

ਮੁਕੇਸ਼ ਅੰਬਾਨੀ ਰਿਲਾਇੰਸ ਨੂੰ ਟੈਕਨਾਲੋਜੀ ਤੇ ਈ-ਕਾਮਰਸ ਕੰਪਨੀ ਵਿੱਚ ਬਦਲਣਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ ਸਾਲ 2020 ਉਸ ਲਈ ਫੇਸਬੁੱਕ ਇੰਕ, ਗੂਗਲ ਤੇ ਵਾਲ ਸਟਰੀਟ ਦੀਆਂ ਕੁਝ ਕੰਪਨੀਆਂ ਨੂੰ ਮਨਾਉਣ ਵਿੱਚ ਬੀਤਿਆ ਹੈ ਤਾਂ ਜੋ ਇਹ ਉਸ ਦੇ ਸੁਪਨੇ ਵਿੱਚ ਸ਼ਾਮਲ ਹੋ ਸਕਣ।

ਮੁੰਬਈ: ਮੁਕੇਸ਼ ਅੰਬਾਨੀ ਰਿਲਾਇੰਸ ਨੂੰ ਟੈਕਨਾਲੋਜੀ ਤੇ ਈ-ਕਾਮਰਸ ਕੰਪਨੀ ਵਿੱਚ ਬਦਲਣਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ ਸਾਲ 2020 ਉਸ ਲਈ ਫੇਸਬੁੱਕ ਇੰਕ, ਗੂਗਲ ਤੇ ਵਾਲ ਸਟਰੀਟ ਦੀਆਂ ਕੁਝ ਕੰਪਨੀਆਂ ਨੂੰ ਮਨਾਉਣ ਵਿੱਚ ਬੀਤਿਆ ਹੈ ਤਾਂ ਜੋ ਇਹ ਉਸ ਦੇ ਸੁਪਨੇ ਵਿੱਚ ਸ਼ਾਮਲ ਹੋ ਸਕਣ। ਹੁਣ ਉਨ੍ਹਾਂ ਕੋਲ 27 ਅਰਬ ਡਾਲਰ ਦਾ ਨਿਵੇਸ਼ ਯਾਨੀ ਫ੍ਰੈਸ਼ ਕੈਪੀਟਲ ਹੈ, ਜਿਸ ਕਾਰਨ ਏਸ਼ੀਆ ਦੇ ਸਭ ਤੋਂ ਅਮੀਰ ਕਾਰੋਬਾਰੀ 'ਤੇ ਆਪਣੇ ਸੁਪਨੇ ਨੂੰ ਪੂਰਾ ਕਰਨ ਦਾ ਦਬਾਅ ਵੱਧ ਗਿਆ ਹੈ। ਇਸ ਲਈ ਉਸ ਨੇ ਕੁਝ ਤਰਜੀਹਾਂ ਤੈਅ ਕੀਤੀਆਂ ਹਨ। ਇਨ੍ਹਾਂ ਵਿੱਚ 5G ਨੈਟਵਰਕ ਲਈ ਉਤਪਾਦ ਵਿਕਸਤ ਕਰਨਾ, ਫੇਸਬੁੱਕ ਤੇ ਵਟਸਐਪ ਦੀ ਭੁਗਤਾਨ ਸੇਵਾ ਨੂੰ ਰਿਲਾਇੰਸ ਦੇ ਡਿਜੀਟਲ ਪਲੇਟਫਾਰਮ ਨਾਲ ਜੋੜਨਾ ਤੇ ਈ-ਕਾਮਰਸ ਕਾਰੋਬਾਰ ਨੂੰ ਭੌਤਿਕ ਸਟੋਰਾਂ ਨਾਲ ਜੋੜਨਾ ਸ਼ਾਮਲ ਹੈ। ਉਹ ਰਿਲਾਇੰਸ ਦੇ ਤੇਲ ਤੇ ਪੈਟਰੋ ਕੈਮੀਕਲ ਕਾਰੋਬਾਰ ਵਿੱਚ ਹਿੱਸੇਦਾਰੀ ਵੇਚਣ ਦੀ ਵੀ ਯੋਜਨਾ ਬਣਾ ਰਿਹਾ ਹੈ। ਮੁਕੇਸ਼ ਅੰਬਾਨੀ ਦੀ ਹਰ ਯੋਜਨਾ ਤੇ ਨਿਵੇਸ਼ਕ ਦੀ ਨਜ਼ਰ ਰਹਿੰਦੀ ਹੈ। ਉਹ ਆਪਣੇ ਤੇਲ ਅਤੇ ਪੈਟਰੋ ਕੈਮੀਕਲ ਕਾਰੋਬਾਰ ਵਿੱਚ 20% ਹਿੱਸੇਦਾਰੀ ਸਾਊਦੀ ਅਰਬ ਦੀ ਇੱਕ ਕੰਪਨੀ ਨੂੰ ਵੇਚਣਾ ਚਾਹੁੰਦਾ ਸੀ ਜਿਸ ਦਾ ਐਲਾਨ ਅਗਸਤ 2019 ਵਿੱਚ ਹੋਇਆ ਸੀ। ਇਸ ਨਾਲ ਕੰਪਨੀ ਨੂੰ ਆਪਣਾ ਕਰਜ਼ਾ ਚੁਕਾਉਣ ਵਿਚ ਮਦਦ ਮਿਲਦੀ ਪਰ ਦੋਵਾਂ ਕੰਪਨੀਆਂ ਵਿਚਾਲੇ ਗੱਲਬਾਤ ਰੁਕ ਗਈ ਤੇ ਰਿਲਾਇੰਸ ਦੇ ਸ਼ੇਅਰ ਤਿੰਨ ਮਹੀਨਿਆਂ ਵਿੱਚ 40 ਪ੍ਰਤੀਸ਼ਤ ਘੱਟ ਗਏ। ਇਸ ਸਾਲ, ਰਿਲਾਇੰਸ ਦਾ ਸਟਾਕ ਸਤੰਬਰ ਵਿੱਚ 55% ਦੇ ਉਛਾਲ ਨਾਲ ਰਿਕਾਰਡ ਤੇ ਪਹੁੰਚ ਗਿਆ ਪਰ ਉਦੋਂ ਤੋਂ ਇਸ ਦੇ ਵਿੱਚ ਗਿਰਾਵਟ ਆਈ ਹੈ। ਹਿੱਸੇਦਾਰ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਅੰਬਾਨੀ ਉਨ੍ਹਾਂ ਦੇ ਸੁਪਨੇ ਨੂੰ ਕਿਵੇਂ ਪੂਰਾ ਕਰਦਾ ਹੈ। ਅੰਬਾਨੀ ਨੇ ਫੇਸਬੁੱਕ ਵਰਗੇ ਨਵੇਂ ਨਿਵੇਸ਼ਕਾਂ ਨਾਲ ਸਾਂਝੇਦਾਰੀ ਲਈ ਹੈ ਪਰ ਅਸਲ ਵਿੱਚ ਇਹ ਉਸਦੀ ਵਿਕਲਪਕ ਯੋਜਨਾ ਸੀ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget