ਪੜਚੋਲ ਕਰੋ

ਮੁਕੇਸ਼ ਅੰਬਾਨੀ ਨੇ ਆਪਣੀ ਨੂੰਹ ਦੇ ਜਨਮਦਿਨ 'ਤੇ ਦਿੱਤਾ ਖ਼ਾਸ ਤੋਹਫ਼ਾ, ਵੀਡੀਓ ਵਾਇਰਲ

ਆਪਣੀ ਵੀਡੀਓ ਵਿੱਚ ਸੰਦੇਸ਼ ਦਿੰਦਿਆਂ ਉਨ੍ਹਾਂ ਕਿਹਾ, 'ਮੈਨੂੰ ਯਕੀਨ ਹੈ ਅਗਲੇ ਸਾਲ ਜਦੋਂ ਮੈਂ ਤੈਨੂੰ ਬਰਥਡੇ ਵਿਸ਼ ਕਰੂੰਗਾ ਤਾਂ ਦਾਦਾ ਬਣ ਜਾਊਂਗਾ। ਤੈਨੂੰ ਬਹੁਤ ਸਾਰਾ ਪਿਆਰ, ਖ਼ੁਸ਼ੀ ਤੇ ਸਫ਼ਲਤਾ ਮਿਲੇ।' ਵੀਡੀਓ ਜਾਰੀ ਹੋਣ ਬਾਅਦ ਇਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।

ਮੁੰਬਈ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਆਪਣੀ ਨੂੰਹ ਸ਼ਲੋਕਾ ਅੰਬਾਨੀ ਨੂੰ ਖ਼ਾਸ ਤਰੀਕੇ ਨਾਲ ਜਨਮ ਦਿਨ ਦੀ ਵਧਾਈ ਦਿੱਤੀ ਹੈ। ਮੁਕੇਸ਼ ਅੰਬਾਨੀ ਨੇ ਇੱਕ ਵੀਡੀਓ ਜਾਰੀ ਕਰਕੇ ਆਪਣੀ ਨੂੰਹ ਨੂੰ ਵਧਾਈ ਦਿੱਤੀ ਤੇ ਕਿਹਾ, 'ਮੈਂ ਚਾਹੁੰਦਾ ਹਾਂ ਕਿ ਮੈਂ ਜਲਦੀ ਦਾਦਾ ਬਣ ਜਾਵਾਂ। ਡੀਅਰ ਸ਼ਲੋਕਾ, ਬਤੌਰ ਮਿਸੇਜ਼ ਸ਼ਲੋਕਾ ਆਕਾਸ਼ ਅੰਬਾਨੀ ਵਜੋਂ ਪਹਿਲੇ ਜਨਮਦਿਨ ਦੀ ਵਧਾਈ।' ਆਪਣੀ ਵੀਡੀਓ ਵਿੱਚ ਸੰਦੇਸ਼ ਦਿੰਦਿਆਂ ਉਨ੍ਹਾਂ ਕਿਹਾ, 'ਮੈਨੂੰ ਯਕੀਨ ਹੈ ਅਗਲੇ ਸਾਲ ਜਦੋਂ ਮੈਂ ਤੈਨੂੰ ਬਰਥਡੇ ਵਿਸ਼ ਕਰੂੰਗਾ ਤਾਂ ਦਾਦਾ ਬਣ ਜਾਊਂਗਾ। ਤੈਨੂੰ ਬਹੁਤ ਸਾਰਾ ਪਿਆਰ, ਖ਼ੁਸ਼ੀ ਤੇ ਸਫ਼ਲਤਾ ਮਿਲੇ।' ਵੀਡੀਓ ਜਾਰੀ ਹੋਣ ਬਾਅਦ ਇਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।
View this post on Instagram

(Part-2) #MukeshAmbani wish for her dearest daughter(in-law) 💕 . Shloka di family on her birthday (which was on 11th July) came together to wish her in the most adorable way. 😍❤❤ #HappyBirthdayShlokaMehta 🎂✨ . . #BirthdayGirl #Birthday #BirthdayMonth #ShlokaMehta #AkashAmbani #NitaAmbani #IshaAmbani #AnandPiramal #AnantAmbani #RadhikaMerchant #Ambani

A post shared by Shloka Ambani Encyclopedia (@shlokaakashambani_fp) on

ਦੱਸ ਦੇਈਏ ਕਿ ਸ਼ਲੋਕਾ-ਆਕਾਸ਼ ਨੇ 9 ਮਾਰਚ ਨੂੰ ਵਿਆਹ ਹੋਇਆ। ਵਿਆਹ ਦੇ ਬਾਅਦ ਉਸ ਦਾ ਪਹਿਲਾ ਜਨਮਦਿਨ (11 ਜੂਨ) ਸੀ। ਇਸ ਵੀਡੀਓ ਵਿੱਚ ਪਰਿਵਾਰ ਦੇ ਕਈ ਹੋਰ ਮੈਂਬਰ ਵੀ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget