ਪੜਚੋਲ ਕਰੋ

Mukhtar Ansari Convicted : ਅਵਧੇਸ਼ ਰਾਏ ਹੱਤਿਆਕਾਂਡ 'ਚ ਮੁਖਤਾਰ ਅੰਸਾਰੀ ਦੋਸ਼ੀ ਕਰਾਰ, 32 ਸਾਲਾਂ ਬਾਅਦ ਆਇਆ ਫੈਸਲਾ

Mukhtar Ansari Convicted : ਵਾਰਾਣਸੀ (Varanasi) ਦੀ ਐਮਪੀ-ਐਮਐਲਏ ਕੋਰਟ (MP-MLA Court) ਨੇ ਮੁਖਤਾਰ ਅੰਸਾਰੀ (Mukhtar Ansari) ਨਾਲ ਜੁੜੇ 32 ਸਾਲ ਪੁਰਾਣੇ ਮਾਮਲੇ ਵਿੱਚ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ। ਸੋਮਵਾਰ ਨੂੰ

Mukhtar Ansari Convicted : ਵਾਰਾਣਸੀ (Varanasi) ਦੀ ਐਮਪੀ-ਐਮਐਲਏ ਕੋਰਟ (MP-MLA Court) ਨੇ ਮੁਖਤਾਰ ਅੰਸਾਰੀ (Mukhtar Ansari) ਨਾਲ ਜੁੜੇ 32 ਸਾਲ ਪੁਰਾਣੇ ਮਾਮਲੇ ਵਿੱਚ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ। ਸੋਮਵਾਰ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਵਾਰਾਣਸੀ ਦੀ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ।

ਸੋਮਵਾਰ ਨੂੰ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿੱਚ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਲੰਚ ਤੋਂ ਬਾਅਦ ਮੁਖਤਾਰ ਅੰਸਾਰੀ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ 'ਚ ਮੁਖਤਾਰ ਅੰਸਾਰੀ ਸਮੇਤ ਪੰਜ ਲੋਕ ਦੋਸ਼ੀ ਹਨ। ਦਰਅਸਲ, ਅਵਧੇਸ਼ ਰਾਜ ਕਾਂਗਰਸ ਨੇਤਾ ਅਜੇ ਰਾਏ ਦੇ ਭਰਾ ਹਨ। ਅਦਾਲਤ ਦਾ ਫੈਸਲਾ ਆਉਣ ਤੋਂ ਪਹਿਲਾਂ ਅਜੇ ਰਾਏ ਨੇ ਕਿਹਾ, "ਉਨ੍ਹਾਂ ਦਾ 32 ਸਾਲਾਂ ਦਾ ਇੰਤਜ਼ਾਰ ਅੱਜ ਖਤਮ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਨਿਆਂ ਮਿਲੇਗਾ।" ਇਸ ਦੌਰਾਨ ਫੈਸਲੇ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪੂਰੇ ਕੋਰਟ ਕੰਪਲੈਕਸ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
 
ਦੱਸ ਦੇਈਏ ਕਿ ਅਵਧੇਸ਼ ਰਾਏ ਦੀ 3 ਅਗਸਤ 1991 ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਅਵਧੇਸ਼ ਰਾਜ ਆਪਣੇ ਛੋਟੇ ਭਰਾ ਅਤੇ ਮੌਜੂਦਾ ਕਾਂਗਰਸ ਨੇਤਾ ਅਜੇ ਰਾਏ ਦੇ ਘਰ ਦੇ ਬਾਹਰ ਖੜ੍ਹਾ ਸੀ। ਉਸੇ ਸਮੇਂ ਇੱਕ ਮਾਰੂਤੀ ਵੈਨ ਉੱਥੇ ਆ ਗਈ ਅਤੇ ਕਈ ਲੋਕ ਉਸ ਵੈਨ ਵਿੱਚੋਂ ਉਤਰ ਗਏ। ਉਨ੍ਹਾਂ ਲੋਕਾਂ ਨੇ ਅਵਧੇਸ਼ ਰਾਏ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲ਼ੀਆਂ ਦੀ ਆਵਾਜ਼ ਨਾਲ ਸਾਰਾ ਇਲਾਕਾ ਗੂੰਜ ਉੱਠਿਆ ਸੀ।

 ਕਿੱਥੇ ਵਾਪਰੀ ਇਹ ਘਟਨਾ ?

ਵਾਰਾਣਸੀ ਦੇ ਚੇਤਗੰਜ ਥਾਣਾ ਖੇਤਰ ਦੇ ਲਹੂਰਾਬੀਰ ਇਲਾਕੇ 'ਚ ਕਾਂਗਰਸ ਨੇਤਾ ਅਵਧੇਸ਼ ਰਾਏ ਦੀ ਹੱਤਿਆ ਕਰ ਦਿੱਤੀ ਗਈ ਸੀ। ਉਸ ਦਿਨ ਸਵੇਰੇ ਹਲਕੀ ਬਾਰਿਸ਼ ਹੋ ਰਹੀ ਸੀ। ਮਾਰੂਤੀ ਵੈਨ 'ਚੋਂ ਆ ਰਹੇ ਲੋਕਾਂ ਦੀ ਫਾਇਰਿੰਗ 'ਚ ਅਵਧੇਸ਼ ਰਾਏ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।

ਇਸ ਹੱਤਿਆਕਾਂਡ ਤੋਂ ਬਾਅਦ ਸਾਬਕਾ ਵਿਧਾਇਕ ਅਜੇ ਰਾਏ ਨੇ ਚੇਤਗੰਜ ਥਾਣੇ 'ਚ ਸਾਬਕਾ ਵਿਧਾਇਕ ਅਬਦੁਲ ਕਲਾਮ ਸਮੇਤ ਮੁਖਤਾਰ ਅੰਸਾਰੀ, ਭੀਮ ਸਿੰਘ, ਕਮਲੇਸ਼ ਸਿੰਘ, ਰਾਕੇਸ਼ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਸੀ। ਹਾਲਾਂਕਿ ਪੰਜ ਨਾਮਜ਼ਦ ਮੁਲਜ਼ਮਾਂ ਵਿੱਚੋਂ ਅਬਦੁਲ ਅਤੇ ਕਮਲੇਸ਼ ਦੀ ਮੌਤ ਹੋ ਚੁੱਕੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget