ਪੜਚੋਲ ਕਰੋ

ਖੇਡਦਾ ਹੋਇਆ 12 ਸਾਲ ਦਾ ਬੱਚਾ ਖੁੱਲ੍ਹੇ ਟੋਏ 'ਚ ਡਿੱਗਾ, ਮੌਤ

ਸ਼ਹਿਰ ਵਿੱਚ ਬੀਐਮਸੀ ਦੀ ਲਾਪਰਵਾਹੀ ਨਾਲ ਲਗਾਤਾਰ ਲੋਕ ਆਪਣੀ ਜਾਨ ਗਵਾ ਰਹੇ ਹਨ। ਮੁੰਬਈ ਦੇ ਕੋਸਟਲ ਰੋਡ ਇਲਾਕੇ ਵਿੱਚ ਖੁੱਲ੍ਹੇ ਟੋਏ ਵਿੱਚ ਡਿੱਗ ਕੇ ਕੱਲ੍ਹ 12 ਸਾਲ ਦੇ ਬੱਚੇ ਦੀ ਮੌਤ ਹੋ ਗਈ। ਬੱਚਾ ਆਪਣੇ ਦੋਸਤਾਂ ਨਾਲ ਵਰਲੀ ਸੀ ਫੇਜ਼ ਖੇਡਣ ਗਿਆ ਸੀ।

ਮੁੰਬਈ: ਸ਼ਹਿਰ ਵਿੱਚ ਬੀਐਮਸੀ ਦੀ ਲਾਪਰਵਾਹੀ ਨਾਲ ਲਗਾਤਾਰ ਲੋਕ ਆਪਣੀ ਜਾਨ ਗਵਾ ਰਹੇ ਹਨ। ਮੁੰਬਈ ਦੇ ਕੋਸਟਲ ਰੋਡ ਇਲਾਕੇ ਵਿੱਚ ਖੁੱਲ੍ਹੇ ਟੋਏ ਵਿੱਚ ਡਿੱਗ ਕੇ ਕੱਲ੍ਹ 12 ਸਾਲ ਦੇ ਬੱਚੇ ਦੀ ਮੌਤ ਹੋ ਗਈ। ਬੱਚਾ ਆਪਣੇ ਦੋਸਤਾਂ ਨਾਲ ਵਰਲੀ ਸੀ ਫੇਜ਼ ਖੇਡਣ ਗਿਆ ਸੀ। ਦਗਰਅਸਲ ਇੱਥੇ ਕੋਸਟਲ ਰੋਡ ਦਾ ਕੰਮ ਚੱਲ ਰਿਹਾ ਹੈ। ਖੇਡਦਿਆਂ-ਖੇਡਦਿਆਂ ਬੱਚਾ ਪਾਣੀ ਨਾਲ ਭਰੇ ਟੋਏ ਵਿੱਚ ਜਾ ਡਿੱਗਾ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਬੱਚੇ ਦਾ ਨਾਂ ਬਬਲੂ ਪਾਸਵਾਨ ਹੈ। ਘਟਨਾ ਕੱਲ੍ਹ ਸ਼ਾਮ 5 ਵਜੇ ਵਾਪਰੀ। ਮੁੰਬਈ ਵਿੱਚ ਕੋਸਟਲ ਰੋਡ ਦਾ ਕੰਮ ਚੱਲ ਰਿਹਾ ਹੈ। ਇਹ ਮੁੰਬਈ ਮਹਾਨਗਰ ਪਾਲਿਕਾ ਦਾ ਪ੍ਰੋਜੈਕਟ ਹੈ। ਦੱਸ ਦੇਈਏ ਇਹ ਬੀਐਮਸੀ ਦੀ ਲਾਪਰਵਾਹੀ ਦਾ ਪਹਿਲਾ ਮਾਮਲਾ ਨਹੀਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੋ ਸਾਲ ਦਾ ਮਾਸੂਮ ਦਿਵਿਆਂਸ਼ ਖੇਡਦਿਆਂ ਹੋਇਆਂ ਖੁੱਲ੍ਹੇ ਨਾਲ਼ੇ ਵਿੱਚ ਜਾ ਡਿੱਗਾ। ਚਾਰ ਦਿਨ ਬਾਅਦ ਵੀ ਉਸ ਦੀ ਲਾਸ਼ ਬਰਾਮਦ ਨਹੀਂ ਹੋ ਸਕੀ। ਕੱਲ੍ਹ ਉਸ ਦੀ ਭਾਲ ਲਈ ਤਲਾਸ਼ੀ ਅਭਿਆਨ ਵੀ ਬੰਦ ਕਰਵਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget