ਪੜਚੋਲ ਕਰੋ

ਮੁੰਬਈ ਹਵਾਈ ਅੱਡਾ ਬੰਦ , 1600 ਉਡਾਣਾਂ ਰੱਦ

ਮੁੰਬਈ : ਮੁੰਬਈ ਹਵਾਈ ਅੱਡਾ ਅੱਜ ਪੰਜ ਘੰਟੇ ਲਈ ਬੰਦ ਰਹੇਗਾ। ਹਵਾਈ ਅੱਡੇ ਦੀ ਮੁਰੰਮਤ ਦੇ ਚੱਲਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਅਧਿਕਾਰੀਆਂ ਅਨੁਸਾਰ ਮੁਰੰਮਤ ਕਾਰਨ ਦੁਪਹਿਰ 12 ਤੋਂ ਸ਼ਾਮੀ ਪੰਜ ਵਜੇ ਤੱਕ ਹਵਾਈ ਅੱਡਾ ਬੰਦ ਰਹੇਗਾ ਜਿਸ ਦਾ ਅਸਰ 1600 ਦੇ ਕਰੀਬ ਉਡਾਣਾਂ ਉੱਤੇ ਪਵੇਗਾ। ਇਹਨਾਂ ਵਿਚੋਂ ਜ਼ਿਆਦਾਤਰ ਘਰੇਲੂ ਉਡਾਣਾਂ ਹਨ। ਕੁੱਝ ਏਅਰ ਲਾਈਨਜ਼ ਕੰਪਨੀਆਂ ਨੇ ਤਾਂ ਉਡਾਣਾਂ ਰੱਦ ਵੀ ਕਰ ਦਿੱਤੀਆਂ ਹਨ। ਹਵਾਈ ਅੱਡੇ ਨੂੰ ਬੰਦ ਰੱਖਣ ਦਾ ਪਹਿਲਾਂ ਹੀ ਏਅਰ ਲਾਈਨਜ਼ ਨੂੰ ਸੂਚਨਾ ਦਿੱਤੀ ਗਈ ਸੀ। ਅਸਲ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਮੁੰਬਈ ਹਵਾਈ ਅੱਡੇ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਜੋ ਨਵੰਬਰ ਦੇ ਅੰਤਿਮ ਹਫ਼ਤੇ ਵਿੱਚ ਪੂਰਾ ਹੋਵੇਗਾ।

ਟਾਪ ਹੈਡਲਾਈਨ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget