ਪੜਚੋਲ ਕਰੋ

PM ਮੋਦੀ ਨੂੰ 'ਚੋਰਾਂ ਦਾ ਸਰਦਾਰ' ਕਹਿਣ 'ਤੇ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਕਾਰਵਾਈ

ਗਿਰਗਾਮ ਮੈਟਰੋਪੋਲੀਟਨ ਮੈਜਿਸਟਰੇਟ ਨੇ 28 ਅਗਸਤ ਨੂੰ ਸੰਮਨ ਜਾਰੀ ਕਰਦਿਆਂ ਵਾਇਨਾਡ ਤੋਂ ਕਾਂਗਰਸ ਦੇ ਸੰਸਦ ਮੈਂਬਰ ਨੂੰ 3 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ।

ਮੁੰਬਈ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮੁੰਬਈ ਦੀ ਇੱਕ ਅਦਾਲਤ ਨੇ ਰਾਫੇਲ ਸੌਦੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ 'ਚੋਰਾਂ ਦਾ ਸਰਦਾਰ' ਕਹਿਣ ਲਈ ਸੰਮਨ ਜਾਰੀ ਕੀਤਾ ਹੈ। ਗਿਰਗਾਮ ਮੈਟਰੋਪੋਲੀਟਨ ਮੈਜਿਸਟਰੇਟ ਨੇ 28 ਅਗਸਤ ਨੂੰ ਸੰਮਨ ਜਾਰੀ ਕਰਦਿਆਂ ਵਾਇਨਾਡ ਤੋਂ ਕਾਂਗਰਸ ਦੇ ਸੰਸਦ ਮੈਂਬਰ ਨੂੰ 3 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਇਹ ਕੇਸ ਮਾਣਹਾਨੀ ਦੇ ਮੁਕੱਦਮੇ ਨਾਲ ਸਬੰਧਤ ਹੈ।

ਦੱਸ ਦੇਈਏ ਇਹ ਸੰਮਨ ਮਹੇਸ਼ ਸ਼੍ਰੀਸ਼੍ਰੀਮਾਲ ਨਾਂ ਦੇ ਵਿਅਕਤੀ ਦੀ ਸ਼ਿਕਾਇਤ 'ਤੇ ਜਾਰੀ ਕੀਤਾ ਗਿਆ ਹੈ। ਸ਼੍ਰੀਸ਼੍ਰੀਮਾਲ ਨੇ ਪ੍ਰਧਾਨ ਮੰਤਰੀ ਨੂੰ 'ਚੋਰਾਂ ਦਾ ਸਰਦਾਰ' ਕਹਿਣ 'ਤੇ ਰਾਹੁਲ ਗਾਂਧੀ ਖਿਲਾਫ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਰਾਹੁਲ ਗਾਂਧੀ ਨੇ ਪਿਛਲੇ ਸਾਲ ਪ੍ਰਧਾਨ ਮੰਤਰੀ ਮੋਦੀ 'ਤੇ ਸਖ਼ਤ ਹਮਲਾ ਬੋਲਦਿਆਂ ਉਨ੍ਹਾਂ ਨੂੰ' ਚੋਰਾਂ ਦਾ ਸਰਦਾਰ 'ਕਿਹਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

Embed widget