ਪੜਚੋਲ ਕਰੋ

ਮੁੰਬਈ 'ਚ ਲੌਕਡਾਉਨ ਦੀਆਂ ਧੱਜੀਆਂ ਉੱਡਾ ਸੜਕਾਂ ਤੇ ਉਤਰੀ ਵੱਡੀ ਭੀੜ, ਪ੍ਰਸ਼ਾਸਨ ਤੇ ਉੱਠੇ ਸਵਾਲ

ਮੁੰਬਈ ਦੇ ਬਾਂਦਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ।

ਮੁੰਬਈ: ਮੁੰਬਈ ਦੇ ਬਾਂਦਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਇਹ ਲੋਕ ਉਨ੍ਹਾਂ ਨੂੰ ਘਰ ਵਾਪਸ ਭੇਜਣ ਦੀ ਮੰਗ ਕਰ ਰਹੇ ਹਨ।ਲੋਕਾਂ ਦਾ ਕਿਹਣਾ ਹੈ ਕਿ ਉਨ੍ਹਾਂ ਨੂੰ ਲੋੜਿੰਦਾ ਭੋਜਨ ਨਹੀਂ ਮਿਲ ਰਿਹਾ। ਹਜ਼ਾਰਾਂ ਦੀ ਗਿਣਤੀ 'ਚ ਲੋਕ ਸੜਕਾਂ ਤੇ ਉਤਰ ਆਏ ਹਨ। ਦਸ ਦਇਏ ਕਿ ਅੱਜ ਸਵੇਰੇ ਹੀ ਕੋਰੋਨਾਵਾਇਰਸ ਤੋਂ ਬੱਚਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਲੌਕਡਾਉਨ ਨੂੰ 3 ਮਈ ਤੱਕ ਵਧਾਉਣ ਦਾ ਐਲਾਨ ਕੀਤੀ ਸੀ। ਅਜਿਹੀ ਸਥਿਤੀ ਵਿੱਚ ਇਨ੍ਹਾਂ ਵੱਡਾ ਇੱਕਠ ਹੋਣਾ ਕੋਰੋਨਾ ਦੇ ਖਤਰੇ ਨੂੰ ਵਧਾ ਸਕਦਾ ਹੈ। ਮੁੰਬਈ 'ਚ ਲੌਕਡਾਉਨ ਦੀਆਂ ਧੱਜੀਆਂ ਉੱਡਾ ਸੜਕਾਂ ਤੇ ਉਤਰੀ ਵੱਡੀ ਭੀੜ, ਪ੍ਰਸ਼ਾਸਨ ਤੇ ਉੱਠੇ ਸਵਾਲ ਮੁੰਬਈ ਦੇ ਬਾਂਦਰਾ ਦੀ ਜਾਮਾ ਮਸਜਿਦ ਨੇੜੇ ਇੱਕ ਜਗ੍ਹਾ 'ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਵਾਪਸ ਘਰ ਭੇਜਣ ਦੀ ਮੰਗ ਕੀਤੀ। ਬਾਅਦ ਵਿੱਚ ਪੁਲਿਸ ਨੇ ਭੀੜ ਨੂੰ ਹਟਾਉਣ ਲਈ ਲਾਠੀਚਾਰਜ ਵੀ ਕੀਤਾ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਕੋਰੋਨਾ ਕੇਸ ਹਨ। ਇੱਥੇ 2337 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮਜ਼ਦੂਰ ਹਨ ਜੋ ਖਾਣ ਪੀਣ 'ਚ  ਆਈ ਮੁਸ਼ਕਲ ਕਾਰਨ ਆਪਣੇ ਘਰ ਵਾਪਸ ਜਾਣਾ ਚਾਹੁੰਦੇ ਹਨ। ਬੀਐਮਸੀ ਦੇ ਮੁਤਾਬਕ ਮੁੰਬਈ 'ਚ ਅੱਜ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੇ 204 ਨਵੇਂ ਮਾਮਲੇ ਸਾਹਮਣੇ ਆਏ ਅਤੇ 11 ਲੋਕਾਂ ਦੀ ਮੌਤ ਹੋਈ।ਮੁੰਬਈ 'ਚ ਹੁਣ ਤਕ 1753 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 111 ਲੋਕਾਂ ਦੀ ਮੌਤ ਹੋਈ ਹੈ। ਅਜਿਹੀ ਹਲਾਤਾਂ 'ਚ ਇਨ੍ਹੀਂ ਵੱਡੀ ਭੀੜ ਦਾ ਇੱਕ ਜਗ੍ਹਾ ਤੇ ਇੱਕਤਰ ਹੋਣ ਪ੍ਰਸ਼ਾਸਨ ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ। ਮੁੰਬਈ ਪ੍ਰਸ਼ਾਸਨ ਤੇ ਖੜੇ ਹੋਏ ਕਈ ਵੱਡੇ ਸਵਾਲ -ਆਖਰ ਦੇਸ਼ ਦੇ ਵਿੱਚ ਲੱਗੇ ਲੌਕਡਾਉਨ ਦੌਰਾਨ ਇਨ੍ਹੀਂ ਵੱਡੀ ਭੀੜ ਜਮਾਂ ਕਿਸ ਤਰ੍ਹਾਂ ਹੋਈ ? -ਕਿ ਪ੍ਰਸ਼ਾਸਨ ਉਸ ਵੇਲੇ ਚੌਕਸ ਨਹੀਂ ਸੀ ਜਦ ਇਹ ਲੋਕ ਇੱਕਠੇ ਹੋ ਰਹੇ ਸਨ? -ਕਿ ਕਿਸੇ ਨੇ ਇਨ੍ਹਾਂ ਲੋਕਾਂ ਨੂੰ ਇੱਕਤਰ ਹੋਣ ਲਈ ਉਤਸ਼ਾਹਿਤ ਕੀਤਾ? -ਪ੍ਰਸ਼ਾਸਨ ਨੇ ਇਨ੍ਹਾਂ ਲੋਕਾਂ ਨੂੰ ਇੱਕਠੇ ਹੋਣ ਤੋਂ ਰੋਕਇਆ ਕਿਉਂ ਨਹੀਂ? -ਕਿ ਇਹ ਕੋਰੋਨਾ ਫਲਾਉਣ ਦੀ ਕੋਈ ਸਾਜਿਸ਼ ਹੈ? ਮੁੰਬਈ 'ਚ ਲੌਕਡਾਉਨ ਦੀਆਂ ਧੱਜੀਆਂ ਉੱਡਾ ਸੜਕਾਂ ਤੇ ਉਤਰੀ ਵੱਡੀ ਭੀੜ, ਪ੍ਰਸ਼ਾਸਨ ਤੇ ਉੱਠੇ ਸਵਾਲ ਮਹਾਰਾਸ਼ਟਰ ਦੇ ਮੰਤਰੀ ਆਦਿਤਿਆ ਠਾਕਰੇ ਨੇ ਬਾਂਦਰਾ ਵਿੱਚ ਭੀੜ ਇਕੱਠੀ ਕਰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦਾ ਘਿਰਾਓ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਉਧਵ ਠਾਕਰੇ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਲਿਜਾਣ ਦਾ ਮੁੱਦਾ ਚੁੱਕਿਆ ਸੀ। ਮੁੰਬਈ ਦੇ ਬਾਂਦਰਾ ਵਿੱਚ ਇਕੱਠੇ ਹੋਏ ਹਜ਼ਾਰਾਂ ਲੋਕ ਪੁਲਿਸ ਦੀ ਕਾਰਵਾਈ ਤੋਂ ਬਾਅਦ ਵਾਪਸ ਪਰਤ ਗਏ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭੀੜ ਸ਼ਹਿਰ ਤੋਂ ਉਨ੍ਹਾਂ ਦੇ ਘਰਾਂ ਨੂੰ ਭੇਜਣ ਦੀ ਮੰਗ ਨੂੰ ਲੈ ਕੇ ਸੜਕ 'ਤੇ ਆਈ ਸੀ। ਭਾਜਪਾ ਦੇ ਬੁਲਾਰੇ ਪ੍ਰੇਮ ਸ਼ੁਕਲਾ ਨੇ ਦੋਸ਼ ਲਗਾਇਆ ਹੈ ਕਿ ਬਾਂਦਰਾ ਵਿੱਚ 15,000 ਲੋਕ ਇਕੱਠੇ ਹੋਏ ਹਨ। ਇਹ ਇਕ ਭਿਆਨਕ ਸਾਜਿਸ਼ ਹੈ।

ਟਾਪ ਹੈਡਲਾਈਨ

Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

Embed widget