RBI Office Blast Threat: ਮੁੰਬਈ ਵਿੱਚ ਭਾਰਤੀ ਰਿਜ਼ਰਵ ਬੈਂਕ (RBI) ਦੇ ਦਫ਼ਤਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਦਿੱਤੀ ਗਈ ਸੀ। ਈਮੇਲ ਵਿੱਚ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ।


RBI ਦਫ਼ਤਰ ਤੋਂ ਇਲਾਵਾ ਐਚਡੀਐਫਸੀ ਬੈਂਕ ਅਤੇ ICICI ਬੈਂਕ ਸਮੇਤ 11 ਥਾਵਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਨੇ ਇਨ੍ਹਾਂ ਸਾਰੀਆਂ ਥਾਵਾਂ ਦੀ ਤਲਾਸ਼ੀ ਲਈ ਪਰ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ। ਐੱਮਆਰਏ ਮਾਰਗ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: PM modi subscribers on youtube: ਯੂਟਿਊਬ ‘ਤੇ 20 ਮਿਲੀਅਨ ਸਬਸਕ੍ਰਾਈਬਰਸ ਬਣਾਉਣ ਵਾਲੇ ਪਹਿਲੇ ਵਿਸ਼ਵ ਨੇਤਾ ਬਣੇ ਪੀਐਮ ਮੋਦੀ