ਪੜਚੋਲ ਕਰੋ

ਆਖਰ ਬਾਰਸ਼ ਦਾ ਟੁੱਟਿਆ 45 ਸਾਲਾ ਰਿਕਾਰਡ 

ਮੁੰਬਈ 'ਚ ਮੰਗਲਵਾਰ ਤੋਂ ਭਾਰੀ ਬਾਰਸ਼ ਹੋ ਰਹੀ ਹੈ ਜਿਸ ਨੇ ਲੋਕਾਂ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਮਲਾਡ ‘ਚ ਬਾਰਸ਼ ਕਰਕੇ ਇੱਕ ਕੰਧ ਡਿੱਗ ਗਈ ਜਿਸ ਨਾਲ 21 ਲੋਕਾਂ ਦੀ ਮੌਤ ਹੋ ਗਈ। ਮਲਬੇ ‘ਚ ਇੱਕ ਬੱਚੀ ਜ਼ਿੰਦਾ ਨਜ਼ਰ ਵੀ ਆਈ ਜੋ ਬਾਅਦ ‘ਚ ਮੌਤ ਤੋਂ ਜਿੱਤ ਨਾ ਸਕੀ।

ਮੁੰਬਈ: ਇੱਥੇ ਮੰਗਲਵਾਰ ਤੋਂ ਭਾਰੀ ਬਾਰਸ਼ ਹੋ ਰਹੀ ਹੈ ਜਿਸ ਨੇ ਲੋਕਾਂ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਮਲਾਡ ‘ਚ ਬਾਰਸ਼ ਕਰਕੇ ਇੱਕ ਕੰਧ ਡਿੱਗ ਗਈ ਜਿਸ ਨਾਲ 21 ਲੋਕਾਂ ਦੀ ਮੌਤ ਹੋ ਗਈ। ਮਲਬੇ ‘ਚ ਇੱਕ ਬੱਚੀ ਜ਼ਿੰਦਾ ਨਜ਼ਰ ਵੀ ਆਈ ਜੋ ਬਾਅਦ ‘ਚ ਮੌਤ ਤੋਂ ਜਿੱਤ ਨਾ ਸਕੀ। ਮੌਸਮ ਵਿਭਾਗ ਦੀ ਮੰਨੀਏ ਤਾਂ ਪਿਛਲੇ 45 ਸਾਲਾਂ ਬਾਅਦ ਅਜਿਹੀ ਬਾਰਸ਼ ਹੋਈ ਹੈ। ਭਾਰੀ ਬਾਰਸ਼ ਕਰਕੇ ਲੋਕ ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਰੇਲਵੇ ਟ੍ਰੈਕ ‘ਤੇ ਪਾਣੀ ਭਰ ਗਿਆ ਹੈ। ਏਅਰਪੋਰਟ ਤੋਂ ਫਲਾਈਟਾਂ ਨੂੰ ਡਾਈਵਰਟ ਕੀਤਾ ਜਾ ਰਿਹਾ ਹੈ। ਅੱਜ ਭਾਰਤੀ ਬਾਰਸ਼ ਦੇ ਚੱਲਦਿਆ ਸੂਬਾ ਸਰਕਾਰ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਮੌਸਮ ਵਿਭਾਗ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੰਬਈ ‘ਚ ਮੰਗਲਵਾਰ ਨੂੰ ਸਵੇਰੇ ਸਾਢੇ ਅੱਠ ਵਜੇ ਤੋਂ ਪਹਿਲਾਂ ਪਿਛਲੇ 24 ਘੰਟੇ ‘ਚ ਸਭ ਤੋਂ ਜ਼ਿਆਦ ਬਾਰਸ਼ ਹੋਈ। ਇਸ ਤੋਂ ਪਹਿਲਾਂ 26 ਜੁਲਾਈ, 2005 ‘ਚ ਵੀ ਮੁੰਬਈ ਅਜਿਹੇ ਜਲ ਪਰਲੋ ਦਾ ਗਵਾਹ ਬਣ ਚੁੱਕਿਆ ਹੈ। ਸ਼ਾਂਤਾ ਕਰੁਜ ਤੋਂ ਭਾਰਤ ਮੌਸਮ ਵਿਭਾਦ ਦੇ ਮੁੰਬਈ ਖੇਤਰਾਂ ਦੇ ਮਿਲੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ 375.2 ਮਿਮੀ ਬਾਰਸ਼ ਹੋਈ ਹੈ ਜੋ ਜੁਲਾਈ 1974 ‘ਚ ਮਹਾਨਗਰ ‘ਚ ਇੱਕ ਦਿਨ ‘ਚ ਹੋਈ ਸਭ ਤੋਂ ਜ਼ਿਆਦਾ ਬਾਰਸ਼ ਹੈ। ਉਸ ਦਿਨ ਮੁੰਬਈ ‘ਚ 375.2 ਮਿਮੀ ਬਾਰਸ਼ ਹੋਈ ਸੀ।

ਟਾਪ ਹੈਡਲਾਈਨ

BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਇੱਥੇ ਸਰਕਾਰੀ ਮੁਲਾਜ਼ਮਾਂ 'ਤੇ ਲੱਗੀ ਪਾਬੰਦੀ! 6 ਮਹੀਨੇ ਤੱਕ ਵਿਦੇਸ਼ ਯਾਤਰਾ BAN, ਲੰਚ ਲਈ ਘਰ ਜਾਣ 'ਤੇ ਰੋਕ
ਇੱਥੇ ਸਰਕਾਰੀ ਮੁਲਾਜ਼ਮਾਂ 'ਤੇ ਲੱਗੀ ਪਾਬੰਦੀ! 6 ਮਹੀਨੇ ਤੱਕ ਵਿਦੇਸ਼ ਯਾਤਰਾ BAN, ਲੰਚ ਲਈ ਘਰ ਜਾਣ 'ਤੇ ਰੋਕ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget