ਪੜਚੋਲ ਕਰੋ

ਮੁੰਬਈ 'ਚ ਪਾਣੀ ਬਣਿਆ ਪਰੇਸ਼ਾਨੀ, ਪੂਰਾ ਹਫ਼ਤਾ ਤੇਜ਼ ਬਾਰਸ਼ ਦਾ ਅਲਰਟ

ਮਾਨਸੂਨ ਦੌਰਾਨ ਮੁੰਬਈ ਚ ਲਗਾਤਾਰ ਪੈ ਰਹੇ ਤੇਜ਼ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਦਰਅਸਲ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖ਼ਲ ਹੋ ਚੁੱਕਾ ਹੈ।

ਮੁੰਬਈ: ਮਹਾਰਾਸ਼ਟਰ 'ਚ ਮੁੰਬਈ ਅਤੇ ਹੋਰ ਇਲਾਕਿਆਂ 'ਚ ਲਗਾਤਾਰ ਭਾਰੀ ਬਾਰਸ਼ ਤੋਂ ਬਾਅਦ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ। ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ 'ਚ ਹੋਰ ਜ਼ਿਆਦਾ ਮੀਂਹ ਪੈਣ ਦੀ ਚੇਤਵਾਨੀ ਦਿੱਤੀ ਹੈ।

ਐਨਡੀਆਰਐਫ ਦੀਆਂ 16 ਟੀਮਾਂ ਸੂਬੇ ਦੇ ਮੀਂਹ ਪ੍ਰਭਾਵਿਤ ਇਲਾਕਿਆਂ 'ਚ ਤਾਇਨਾਤ ਹਨ। ਮੁੰਬਈ 'ਚ ਚੇਂਬੁਰ, ਪਰੇਲ, ਹਿੰਦਮਾਤਾ, ਵਡਾਲਾ ਸਮੇਤ ਕਈ ਹੋਰ ਖੇਤਰਾਂ 'ਚ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਪਾਣੀ ਲੋਕਾਂ ਦੇ ਘਰਾਂ 'ਚ ਦਾਖ਼ਲ ਹੋ ਚੁੱਕਾ ਹੈ। ਸੜਕਾਂ 'ਤੇ ਗੋਢਿਆਂ ਤੋਂ ਉੱਚਾ ਪਾਣੀ ਮੌਜੂਦ ਹੈ। ਪਾਣੀ ਏਨਾ ਜ਼ਿਆਦਾ ਕਿ ਕਈ ਗੱਡੀਆਂ ਤਕ ਡੁੱਬ ਗਈਆਂ।

ਅਜਿਹੇ 'ਚ ਮੁੱਖ ਮੰਤਰੀ ਊਧਵ ਠਾਕਰੇ ਨੇ ਪੇਡਰ ਰੋਡ ਦਾ ਦੌਰਾ ਕੀਤਾ ਜਿੱਥੇ ਮੋਹਲੇਧਾਰ ਬਾਰਸ਼ ਅਤੇ ਤੇਜ਼ ਹਵਾਵਾਂ ਕਾਰਨ ਪਹਾੜ ਦਾ ਇਕ ਹਿੱਸਾ ਢਹਿ ਗਿਆ ਸੀ ਤੇ ਸੜਕ 'ਤੇ ਪੱਥਰ, ਚਿੱਕੜ ਤੇ ਟੁੱਟੇ ਹੋਏ ਦਰੱਖਤਾਂ ਦਾ ਮਲਬਾ ਇਕੱਠਾ ਹੋ ਗਿਆ ਸੀ।

ਹੁਣ ਇਸ ਅਦਾਕਾਰਾ ਨੇ ਕੀਤੀ ਖੁਦਕੁਸ਼ੀ, ਇਕ ਦਿਨ ਪਹਿਲਾਂ ਲਾਈਵ ਹੋਕੇ ਕਿਹਾ ਕੁਝ ਅਜਿਹਾ

ਕੋਰੋਨਾ ਸੰਕਟ ਹੋਰ ਗਹਿਰਾਇਆ, ਦੁਨੀਆਂ ਭਰ 'ਚ ਕੁੱਲ ਇਕ ਕਰੋੜ 92 ਲੱਖ ਲੋਕ ਕੋਰੋਨਾ ਦੇ ਸ਼ਿਕਾਰ

ਮੁੰਬਈ ਤੇ ਉਸ ਦੇ ਆਸ-ਪਾਸ ਦੇ ਇਲਾਕਿਆਂ 'ਚ ਬੁੱਧਵਾਰ 107 ਕਿਮੀਂ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਜਿਸ ਕਾਰਨ ਰੇਲ ਤੇ ਬੱਸ ਸੇਵਾ 'ਤੇ ਵੀ ਅਸਰ ਪਿਆ। ਮੁੱਖ ਮੰਤਰੀ ਊਧਵ ਠਾਕਰੇ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਤੇ ਸਿਰਫ਼ ਜ਼ਰੂਰੀ ਕੰਮ ਲਈ ਹੀ ਬਾਹਰ ਆਉਣ ਦੀ ਸਲਾਹ ਦਿੱਤੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...

Embed widget