ਪੜਚੋਲ ਕਰੋ

ਮਹੰਤ ਤੇ ਚੇਲੇ ਦਾ ਬੇਰਹਿਮੀ ਨਾਲ ਕਤਲ

ਖਰਖੋਦਾ ਵਿੱਚ ਗੋਪਾਲਪੁਰ ਰੋਡ ਸਥਿਤ ਪੀਰ ਬਾਬਾ ਦੀ ਸਮਾਧ 'ਤੇ ਬੀਤੀ ਦੇਰ ਰਾਤ ਕੁਝ ਅਣਪਛਾਤਿਆਂ ਵੱਲੋਂ ਉੱਥੋਂ ਦੇ ਮਹੰਤ ਰਾਮਨਾਥ ਤੇ ਉਸ ਦੇ ਚੇਲੇ ਰਾਮ ਅਸ਼ੀਸ਼ ਦੀ ਡਾਂਗਾਂ-ਸੋਟਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ।

ਸੋਨੀਪਤ: ਖਰਖੋਦਾ ਵਿੱਚ ਗੋਪਾਲਪੁਰ ਰੋਡ ਸਥਿਤ ਪੀਰ ਬਾਬਾ ਦੀ ਸਮਾਧ 'ਤੇ ਬੀਤੀ ਦੇਰ ਰਾਤ ਕੁਝ ਅਣਪਛਾਤਿਆਂ ਵੱਲੋਂ ਉੱਥੋਂ ਦੇ ਮਹੰਤ ਰਾਮਨਾਥ ਤੇ ਉਸ ਦੇ ਚੇਲੇ ਰਾਮ ਅਸ਼ੀਸ਼ ਦੀ ਡਾਂਗਾਂ-ਸੋਟਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ। ਰਾਮ ਅਸ਼ੀਸ਼ ਦੇ ਪੁੱਤਰ ਸੁੰਦਰਮ ਨੇ ਦੱਸਿਆ ਕਿ ਉਸ ਦਾ ਪਿਤਾ ਬੀਤੀ ਰਾਤ ਬਾਬਾ ਕੋਲ ਹੀ ਰੁੱਕ ਗਿਆ ਸੀ। ਸਵੇਰੇ ਜਦ ਮੈਂ ਆਪਣੇ ਪਿਤਾ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਫੋਨ ਨਾ ਚੁੱਕਿਆ। ਮੈਂ ਖੁਦ ਬਾਬਾ ਦੀ ਸਮਾਧ ਉਤੇ ਗਿਆ, ਜਿਥੇ ਵੇਖਿਆ ਕਿ ਮੇਰੇ ਪਿਤਾ ਲਹੂ-ਲੁਹਾਣ ਹਾਲਤ ਵਿੱਚ ਜ਼ਮੀਨ ਉਤੇ ਪਿਆ ਸੀ। ਮੈਂ ਤੁਰੰਤ ਇਸ ਦੀ ਸੂਚਨਾ ਬਾਕੀ ਪਰਿਵਾਰਕ ਮੈਂਬਰਾਂ ਦੀ ਨੂੰ ਦਿੱਤੀ। ਮਾਮਲੇ ਬਾਰੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੀਰ ਬਾਬਾ ਦੀ ਮਜ਼ਾਰ ਦੇ ਮਹੰਤ ਦੀ ਲਾਸ਼ ਨਾਲੀ ਵਿੱਚ ਪਈ ਹੈ, ਜਦਕਿ ਉਸ ਦੇ ਚੇਲੇ ਰਾਸ਼ ਅਸ਼ੀਸ਼ ਦੀ ਲਾਸ਼ ਸਮਾਧ ਅੰਦਰ ਪਈ ਹੈ। ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਜਿਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਲਈ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਜਲਦ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲੈਣਗੇ।

ਟਾਪ ਹੈਡਲਾਈਨ

ਦੋ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਜਾਣੋ ਆਬਕਾਰੀ ਵਿਭਾਗ ਨੇ ਕਿਉਂ ਲਿਆ ਵੱਡਾ ਫੈਸਲਾ?
ਦੋ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਜਾਣੋ ਆਬਕਾਰੀ ਵਿਭਾਗ ਨੇ ਕਿਉਂ ਲਿਆ ਵੱਡਾ ਫੈਸਲਾ?
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget