ਪੜਚੋਲ ਕਰੋ

ਅੱਠ ਲੱਖ ਸੁਪਾਰੀ ਦੇ ਆਪਣਾ ਹੀ ਪਰਿਵਾਰ ਉਜਾੜਿਆ, ਭੈਣ, ਪਤਨੀ ਤੇ ਮਾਂ-ਪਿਓ ਦਾ ਕਰਵਾਇਆ ਕਤਲ

ਸ਼ਹਿਰ ਦੇ ਧੁਮੰਗੰਜ ਥਾਣਾ ਅਧੀਨ ਪੈਂਦੇ ਪ੍ਰੀਤਮ ਨਗਰ ਵਿੱਚ ਵੀਰਵਾਰ ਨੂੰ ਦਿਨ ਦਿਹਾੜੇ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਹੱਤਿਆ ਦੀ ਗੁਥੀ ਪ੍ਰਿਆਗਰਾਜ ਪੁਲਿਸ ਨੇ ਦੇਰ ਸ਼ਾਮ ਤੱਕ ਸੁਲਝਾਈ ਲਈ।

ਪ੍ਰਿਆਗਰਾਜ: ਸ਼ਹਿਰ ਦੇ ਧੁਮੰਗੰਜ ਥਾਣਾ ਅਧੀਨ ਪੈਂਦੇ ਪ੍ਰੀਤਮ ਨਗਰ ਵਿੱਚ ਵੀਰਵਾਰ ਨੂੰ ਦਿਨ ਦਿਹਾੜੇ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਹੱਤਿਆ ਦੀ ਗੁਥੀ ਪ੍ਰਿਆਗਰਾਜ ਪੁਲਿਸ ਨੇ ਦੇਰ ਸ਼ਾਮ ਤੱਕ ਸੁਲਝਾਈ ਲਈ। ਜਾਂਚ ਵਿੱਚ ਖੁਲਾਸਾ ਹੋਇਆ ਕਿ ਮ੍ਰਿਤਕ ਤੁਲਸੀਦਾਸ ਕੇਸਰਵਾਨੀ ਦੇ ਪੁੱਤਰ ਨੇ ਹੀ ਕਥਿਤ ਤੌਰ ਤੇ ਇਸ ਕਤਲੇਆਮ ਲਈ ਸੁਪਾਰੀ ਦਿੱਤਾ ਸੀ। ਜਾਣਕਾਰੀ ਮੁਤਾਬਕ ਤੁਲਸੀਦਾਸ ਦੇ ਪੁੱਤਰ ਆਤਿਸ਼ ਨੇ ਇਸ ਵਾਰਦਾਤ ਦੀ ਸਾਜਿਸ਼ ਰਚੀ ਸੀ ਅਤੇ ਉਸਨੇ ਤਿੰਨ ਬੰਦਿਆਂ ਨੂੰ ਅੱਠ ਲੱਖ ਰੁਪਏ ਸੁਪਾਰੀ ਦਿੱਤੀ ਸੀ। ਪੁਲਿਸ ਨੇ ਤੁਲਸੀਦਾਸ ਦੇ ਪੁੱਤਰ ਆਤੀਸ਼ ਅਤੇ ਕਤਲ ਦੇ ਦੋਸ਼ੀ ਅਨੁਜ ਸ੍ਰੀਵਾਸਤਵ ਨੂੰ ਗ੍ਰਿਫਤਾਰ ਕੀਤਾ ਹੈ। ਦੋ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਸੀਨੀਅਰ ਪੁਲਿਸ ਕਪਤਾਨ ਸਤਯਾਰਥ ਅਨਿਰੁਧ ਪੰਕਜ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਆਤਿਸ਼ ਨੇ ਇੱਕ ਮੁਲਜ਼ਮ ਨੂੰ ਘਰ ਅੰਦਰ ਵਾੜ ਕੇ ਖੁਦ ਬੈਂਕ ਚਲਾ ਗਿਆ ਸੀ। ਤੁਲਸੀਦਾਸ ਕੇਸਰਵਾਨੀ (65 ਸਾਲ), ਉਸ ਦੀ ਪਤਨੀ ਕਿਰਨ ਕੇਸਰਵਾਨੀ (60 ਸਾਲ), ਨੂੰਹ ਪ੍ਰਿਯੰਕਾ (22 ਸਾਲ) ਤੇ ਬੇਟੀ ਨਿਹਾਰੀਕਾ ਉਰਫ਼ ਗੁਡੀਆ (37 ਸਾਲ) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਮੁਤਾਬਕ "ਅਤੀਸ਼ ਕੇਸਰਵਾਨੀ ਨੇ ਦੱਸਿਆ ਕਿ ਉਹ ਦੁਪਹਿਰ ਢੇਡ ਵਜੇ ਬੈਂਕ ਗਿਆ ਸੀ ਅਤੇ ਜਦੋਂ ਉਹ ਵਾਪਸ ਆਇਆ ਤਾਂ ਘਰ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਜਦੋਂ ਉਹ ਦਰਵਾਜ਼ਾ ਭੰਨ ਘਰ ਦੇ ਅੰਦਰ ਦਾਖਲ ਹੋਇਆ ਤਾਂ ਉਸਨੇ ਜ਼ਮੀਨ 'ਤੇ ਦੋ ਲਾਸ਼ਾਂ ਵੇਖੀਆਂ ਅਤੇ ਫਿਰ ਪਹਿਲੀ ਮੰਜ਼ਲ ਤੇ ਗਿਆ ਜਿਥੇ ਉਸਨੇ ਤੀਜੀ ਲਾਸ਼ ਵੇਖੀ।" ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget