ਪੜਚੋਲ ਕਰੋ
Advertisement
ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਹਰਿਆਣਾ ਦੇ ਕਰਨਾਲ ‘ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬੀਤੀ ਰਾਤ ਚੌਧਰੀ ਕਲੌਨੀ ਕੋਲ ਇੱਕ ਕੁਝ ਬਦਮਾਸ਼ਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ।
ਕਰਨਾਲ: ਹਰਿਆਣਾ ਦੇ ਕਰਨਾਲ ‘ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬੀਤੀ ਰਾਤ ਚੌਧਰੀ ਕਲੌਨੀ ਕੋਲ ਇੱਕ ਕੁਝ ਬਦਮਾਸ਼ਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਗਰਦਨ ‘ਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ।
ਹਾਲੇ ਤਕ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਆਪਣੇ ਕਬਜ਼ੇ ‘ਚ ਲੈ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement