ਪੜਚੋਲ ਕਰੋ

ਬੇਟੇ ਦੀ ਮੌਤ ਦਾ ਬਦਲਾ ਲੈਣ ਲਈ ਮਾਂ ਨੇ ਕਰਵਾਇਆ ਪਿੰਡ ਦੇ ਸਰਪੰਚ ਦਾ ਕਤਲ, ਹੈਰਾਨ ਕਰ ਦਵੇਗੀ ਵਜ੍ਹਾ

ਹੁਣ ਪੁਲਿਸ ਦੋਸ਼ੀ ਔਰਤ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿਚ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਇਸ ਦੀਆਂ ਤਾਰਾਂ ਕਿਸ ਹੱਦ ਤਕ ਜੁੜੀਆਂ ਹੋਈਆਂ ਹਨ।

ਸੋਨੀਪਤ ਦੇ ਪਿੰਡ ਕਰੇਵੜੀ ਵਿੱਚ ਪਿੰਡ ਦੇ ਸਰਪੰਚ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਨ ਔਰਤ ਦਾ ਨਾਂ ਸੰਤੋਸ਼ ਹੈ, ਜੋ ਪਿੰਡ ਕਰੇਵੜੀ ਦੀ ਵਸਨੀਕ ਹੈ। ਪੂਰੇ ਮਾਮਲੇ ਵਿੱਚ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਸੰਤੋਸ਼ ਨੇ ਆਪਣੇ ਬੇਟੇ ਦੀ ਮੌਤ ਦਾ ਬਦਲਾ ਲੈਣ ਲਈ ਪਿੰਡ ਦੇ ਸਰਪੰਚ ਦਾ ਕਤਲ ਕਰਵਾਇਆ।

ਹੁਣ ਪੁਲਿਸ ਦੋਸ਼ੀ ਔਰਤ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿਚ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਇਸ ਦੀਆਂ ਤਾਰਾਂ ਕਿਸ ਹੱਦ ਤਕ ਜੁੜੀਆਂ ਹੋਈਆਂ ਹਨ।

ਦੱਸ ਦੇਈਏ ਕਿ ਲਗਪਗ 5 ਸਾਲ ਪਹਿਲਾਂ ਪਿੰਡ ਕਰੇਵੜੀ ਵਿੱਚ ਸਰਪੰਚੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਬਦਮਾਸ਼ ਅਜੈ ਉਰਫ ਕੰਨੂ ਨੇ ਪਿੰਡ ਵਿਚ ਸਰਪੰਚ ਦੀ ਚੋਣ ਲੜੀ, ਪਰ ਹਾਰ ਗਿਆ। ਜਿਸ ਤੋਂ ਬਾਅਦ ਉਸਨੇ ਆਪਣੇ ਪਿੰਡ ਦੇ ਬਹੁਤ ਸਾਰੇ ਲੋਕਾਂ ਦਾ ਕਤਲ ਕਰਵਾ ਦਿੱਤਾ ਸੀ। ਉਧਰ ਸੋਨੀਪਤ ਪੁਲਿਸ ਨੇ ਉਸ 'ਤੇ 5 ਲੱਖ ਰੁਪਏ ਦੀ ਰਕਮ ਰੱਖੀ ਅਤੇ ਫਿਰ ਉਹ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਉਸ ਤੋਂ ਬਾਅਦ 22 ਮਈ ਨੂੰ ਪਿੰਡ ਦੇ ਸਰਪੰਚ ਨਰੇਸ਼ ਨੂੰ ਵੀ ਗੋਲੀ ਮਾਰ ਦਿੱਤੀਆਂ ਗਈਆਂ। ਜਿਸ ਵਿਚ ਹੁਣ ਸੰਤੋਸ਼ ਨਾਂ ਦੀ ਇੱਕ ਔਰਤ ਨੂੰ ਰੇਲਵੇ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਪੁਲਿਸ ਨੇ ਖੁਲਾਸਾ ਕੀਤਾ ਕਿ ਸੰਤੋਸ਼ ਅਜੇ ਉਰਫ ਕੰਨੂ ਦੀ ਮਾਂ ਹੈ। ਉਹ ਆਪਣੇ ਪੁੱਤਰ ਦੀ ਮੌਤ ਦਾ ਬਦਲਾ ਲੈਣ ਲਈ ਪਿੰਡ ਦੇ ਸਰਪੰਚ ਦੀ ਕਤਲ ਕਰਵਾ ਦਿੱਤੀ। ਰੇਲਵੇ ਪੁਲਿਸ ਸਟੇਸ਼ਨ ਦੇ ਇੰਚਾਰਜ ਮਹਾਵੀਰ ਸਿੰਘ ਨੇ ਦੱਸਿਆ ਕਿ 22 ਮਈ ਨੂੰ ਪਿੰਡ ਕਰੇਵੜੀ ਦੇ ਸਰਪੰਚ ਨਰੇਸ਼ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਦਿਆਂ ਸੰਤੋਸ਼ ਨਾਂ ਦੀ ਔਰਤ ਨੂੰ ਗ੍ਰਿਫਤਾਰ ਕੀਤਾ।

ਸੰਤੋਸ਼ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਬੇਟੇ ਅਜੈ ਉਰਫ ਕੰਨੂ ਦੀ ਮੌਤ ਦਾ ਬਦਲਾ ਲੈਣ ਲਈ ਪਿੰਡ ਦੇ ਸਰਪੰਚ ਦੀ ਹੱਤਿਆ ਕਰਵਾਈ। ਪਿੰਡ ਵਿੱਚ ਸਰਪੰਚੀ ਨੂੰ ਲੈ ਕੇ ਵਿਵਾਦ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਨਾਲ ਹੀ ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਇਸ ਕੇਸ ਦੀਆਂ ਤਾਰਾਂ ਸੋਨੀਪਤ ਜੇਲ੍ਹ ਨਾਲ ਵੀ ਜੁੜੀਆਂ ਹੋਈਆਂ ਹਨ। ਇਸ ਦੇ ਬਾਵਜੂਦ ਇਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਜਲਦੀ ਹੀ ਹੋਰ ਖੁਲਾਸਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕੋਰੋਨਾ ਅਤੇ ਬਲੈਕ ਫੰਗਸ ਦੇ ਡਰ ਤੋਂ ਬਜ਼ੁਰਗ ਕੀਤੀ ਖੁਦਕੁਸ਼ੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget