ਪੜਚੋਲ ਕਰੋ

ਧਾਰਾ 370 ਹਟਾਉਣ ਖਿਲਾਫ ਡਟੇ ਮੁਸਲਿਮ ਸੰਗਠਨ

ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਸਣੇ ਸੱਤ ਮੁਸਲਿਮ ਸੰਗਠਨਾਂ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਨ੍ਹਾਂ ਸੰਗਠਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਕਦਮ ਨਾਲ ਨਾ ਤਾਂ ਸੂਬੇ ‘ਚ ਸ਼ਾਂਤੀ ਸਥਾਪਤ ਹੋਈ ਤੇ ਨਾ ਭਰੋਸਾ ਕਾਇਮ ਹੋਇਆ।

ਨਵੀਂ ਦਿੱਲੀ: ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਸਣੇ ਸੱਤ ਮੁਸਲਿਮ ਸੰਗਠਨਾਂ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਨ੍ਹਾਂ ਸੰਗਠਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਕਦਮ ਨਾਲ ਨਾ ਤਾਂ ਸੂਬੇ ‘ਚ ਸ਼ਾਂਤੀ ਸਥਾਪਤ ਹੋਈ ਤੇ ਨਾ ਭਰੋਸਾ ਕਾਇਮ ਹੋਇਆ। ਸਰਕਾਰ ਦਾ ਇਹ ਫੈਸਲਾ ਸੰਵਿਧਾਨ ਦੇ ਮੂਲ ਸਿਧਾਂਤਾਂ ਦਾ ਉਲੰਘਣ ਕਰਦਾ ਹੈ। ਜਮੀਅਤ ਉਲੇਮਾ-ਏ ਹਿੰਦ ਨੇ ਕਸ਼ਮੀਰ ਦੇ ਮੁਸਲਮਾਨਾਂ ਦੇ ਮੂਲ ਅਧਿਕਾਰਾਂ ਦੀ ਬਹਾਲੀ ਨੂੰ ਲੈ ਕੇ ਬੈਠਕ ਬੁਲਾਈ ਸੀ। ਇਸ ‘ਚ ਜਮਾਤ--ਹਿੰਦ, ਜਮੀਅਤ ਅਹਲੇ ਹਦੀਸ ਹਿੰਦ, ਆਲ ਇੰਡੀਆ ਜਕਾਤ ਫਾਉਂਡੇਸ਼ਨ, ਜਮੀਅਤ--ਅਹਲੇ ਸੁਨੰਤ ਕਰਨਾਟਕ, ਆਲ ਇੰਡੀਆ ਮੁਸਲਿਮ ਮਜਲਿਸ--ਮੁਸ਼ਵਰਾਤ ਤੇ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਸ਼ਾਮਲ ਹੋਏ। ਇਨ੍ਹਾਂ ਸੰਗਠਨਾਂ ਨੇ ਕਿਹਾ ਕਿ ਸਰਕਾਰ ਨੂੰ ਜੰਮੂ-ਕਸ਼ਮੀਰ ‘ਚ ਹਾਲਾਤ ਆਮ ਕਰਨ ਲਈ ਕਦਮ ਚੁੱਕਣੇ ਹੋਣਗੇ। ਸੰਗਠਨਾਂ ਦੇ ਸਾਂਝੇ ਬਿਆਨ ਮੁਤਾਬਕ, “ਅਸੀਂ ਇਸ ਗੱਲ ‘ਤੇ ਇਤਰਾਜ਼ ਜ਼ਾਹਿਰ ਕਰਦੇ ਹਾਂ ਕਿ ਜਿਸ ਤਰੀਕੇ ਨਾਲ ਧਾਰਾ 370 ਨੂੰ ਹਟਾਇਆ ਗਿਆ। ਜੰਮੂ-ਕਸ਼ਮੀਰ ਨੂੰ ਸੰਵਿਧਾਨ ਤਹਿਤ ਵਿਸ਼ੇਸ਼ ਦਰਜਾ ਮਿਲਿਆ ਹੋਇਆ ਸੀ, ਇਸ ਨੂੰ ਸੰਵਿਧਾਨਕ ਤਰੀਕੇ ਨਾਲ ਹਟਾਇਆ ਜਾਣਾ ਸੀ। ਵਿਰੋਧੀ ਧਿਰ ਦੀ ਆਵਾਜ਼ ਨੂੰ ਵੀ ਦਬਾਇਆ ਜਾ ਰਿਹਾ ਹੈ। ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਹੈ ਤੇ ਸਾਨੂੰ ਕੋਰਟ ‘ਤੇ ਯਕੀਨ ਹੈ। ਇਸ ‘ਤੇ ਫੈਸਲਾ ਆਉਣ ਤੋਂ ਬਾਅਦ ਹੀ ਅਸੀਂ ਆਪਣੀ ਰਣਨੀਤੀ ਤੈਅ ਕਰਾਂਗੇ।” ਬਿਆਨ ‘ਚ ਇਹ ਵੀ ਕਿਹਾ ਗਿਆ, “ਸੰਵਿਧਾਨ ‘ਚ ਸਮਾਨਤਾ, ਨਿਆਂ ਤੇ ਮਨੁੱਖੀ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ। ਇਹ ਸਿਧਾਂਤ ਦੇਸ਼ ‘ਚ ਏਕਤਾ ਤੇ ਅਖੰਡਤਾ ਨੂੰ ਬਣਾਏ ਰੱਖਦੇ ਹਨ।” ਇਸ ਨਾਲ ਮੁਸਲਿਮ ਸੰਗਠਨਾਂ ਨੇ ਨੌਜਵਾਨਾਂ ਨੂੰ ਲੋਕਾਂ ਦੀਆਂ ਚਾਲਾਂ ਤੇ ਗੈਰ ਜ਼ਿੰਮੇਵਾਰ ਮੀਡੀਆ ਦੀਆਂ ਚਾਲਾਂ ‘ਚ ਨਾ ਫਸਣ ਦੀ ਵੀ ਅਪੀਲ ਕੀਤੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget