ਪੜਚੋਲ ਕਰੋ

ਬਿਮਾਰ ਧੀ ਦਾ ਇਲਾਜ ਕਰਵਾਉਣ ਆਏ ਮੁਸਲਿਮ ਪਰਿਵਾਰ 'ਤੇ ਭੀੜ ਵੱਲੋਂ ਹਮਲਾ

ਯੂਪੀ ਦੇ ਕੰਨੌਜ ਦਾ ਮੁਸਲਿਮ ਪਰਿਵਾਰ ਆਪਣੀ ਬੀਮਾਰ ਧੀ ਦਾ ਇਲਾਜ ਕਰਵਾਉਣ ਰੇਲ ਗੱਡੀ ਰਾਹੀਂ ਅਲੀਗੜ੍ਹ ਪਹੁੰਚਿਆ। ਇੱਥੇ ਰੇਲਵੇ ਪਲੇਟਫਾਰਮ ‘ਤੇ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ।

ਅਲੀਗੜ੍ਹ: ਯੂਪੀ ਦੇ ਕੰਨੌਜ ਦਾ ਮੁਸਲਿਮ ਪਰਿਵਾਰ ਆਪਣੀ ਬੀਮਾਰ ਧੀ ਦਾ ਇਲਾਜ ਕਰਵਾਉਣ ਰੇਲ ਗੱਡੀ ਰਾਹੀਂ ਅਲੀਗੜ੍ਹ ਪਹੁੰਚਿਆ। ਇੱਥੇ ਰੇਲਵੇ ਪਲੇਟਫਾਰਮ ‘ਤੇ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਹਿੰਦੂ ਕੱਟੜਪੰਥੀ ਸੰਗਠਨ ਦੇ ਲੋਕਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਸ਼ਹੀਮ ਦਾ ਪਰਿਵਾਰ ਅਲੀਗੜ੍ਹ ਦੇ ਮੈਡੀਕਲ ਕਾਲਜ ‘ਚ ਆਪਣੀ ਧੀ ਦਾ ਇਲਾਜ ਕਰਵਾਉਣ ਲਈ ਪਹੁੰਚਿਆ ਸੀ। ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮਹਿਲਾਵਾਂ ਵੀ ਸ਼ਾਮਲ ਸੀ। ਜਦੋਂ ਉਨ੍ਹਾਂ ਦੀ ਰੇਲ ਅਲੀਗੜ੍ਹ ਪਹੁੰਚੀ ਤਾਂ ਸਾਰੇ ਲੋਕ ਪਲੇਟਫਾਰਮ ਨੰਬਰ ਸੱਤ ‘ਤੇ ਉੱਤਰੇ। ਜਿੱਥੇ ਉਨ੍ਹਾਂ ਨਾਲ ਪੀਲੇ ਰੰਗ ਦੇ ਕੱਪੜੇ ਪਾਏ ਕੁਝ ਲੋਕਾਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਗਲ ‘ਚ ਹਿੰਦੂਵਾਦੀ ਸੰਗਠਨ ਦਾ ਕਾਰਡ ਵੀ ਪਿਆ ਸੀ। ਉਧਰ ਇਸ ਬਾਰੇ ਜੀਆਰਪੀ ਦੇ ਇੰਚਾਰਜ ਯਸਪਾਲ ਸਿੰਘ ਦਾ ਕਹਿਣਾ ਹੈ ਕਿ ਟ੍ਰੇਨ ਵਿੱਚੋਂ ਉੱਤਰਣ ਨੂੰ ਲੈ ਕੇ ਦੋ ਪੱਖਾਂ ‘ਚ ਲੜਾਈ ਹੋਈ ਜਿਸ ‘ਚ ਦੋ ਆਦਮੀਆਂ ਨੂੰ ਸੱਟਾਂ ਲੱਗੀਆਂ। ਟ੍ਰੇਨ ਤੋਂ ਉਤਰਣ ਸਮੇਂ ਦੋਵਾਂ ਪੱਖਾਂ ‘ਚ ਲੜਾਈ ਹੋ ਗਈ ਸੀ। ਮਾਮਲਾ ਦਰਜ ਕਰ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੈਡੀਕਲ ਕਾਲਜ ਦੇ ਡਾਕਟਰ ਜਾਵੇਦ ਦਾ ਕਹਿਣਾ ਹੈ ਕਿ ਦੋਵਾਂ ਪੀੜਤ ਪੱਖਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi Firing News : ਦਿੱਲੀ 'ਚ ਗੈਂਗਵਾਰ, ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਲੋਕਾਂ ਨੂੰ ਗੋਲੀ ਮਾਰੀ, ਇੱਕ ਦੀ ਮੌਤ

ਪੱਛਮ ਬੰਗਾਲ 'ਚ BJP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਲਿਸਟ, ਰੂਪਾ ਗਾਂਗੂਲੀ ਨੂੰ ਵੀ ਮਿਲੀ ਟਿਕਟ

Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 

Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ

ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ

ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026

ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ

Embed widget