ਪੜਚੋਲ ਕਰੋ

ਦਿੱਲੀ ਹਿੰਸਾ 'ਚ ਸਿੱਖਾਂ ਦੀ ਹਮਦਰਦੀ ਨਾਲ ਪਿਘਲਿਆ ਮੁਸਲਿਮ ਭਾਈਚਾਰਾ, ਕੀਤਾ ਵੱਡਾ ਫੈਸਲਾ

ਉੱਤਰ ਪੂਰਬੀ ਦਿੱਲੀ ਦੇ ਦੰਗਿਆਂ ਦੌਰਾਨ ਸਿੱਖ ਭਾਈਚਾਰੇ ਵੱਲੋਂ ਦਰਸਾਈ ਗਈ ਹਮਦਰਦੀ ਤੇ ਸਦਭਾਵਨਾ ਦਾ ਚੰਗਾ ਅਸਰ ਵੇਖਣ ਨੂੰ ਮਿਲ ਰਿਹਾ ਹੈ।

ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਦੇ ਦੰਗਿਆਂ ਦੌਰਾਨ ਸਿੱਖ ਭਾਈਚਾਰੇ ਵੱਲੋਂ ਦਰਸਾਈ ਗਈ ਹਮਦਰਦੀ ਤੇ ਸਦਭਾਵਨਾ ਦਾ ਚੰਗਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਸਹਾਰਨਪੁਰ ਦੇ ਮੁਸਲਿਮ ਭਾਈਚਾਰੇ ਨੇ ਵੀ ਇਸ ਹਮਦਰਦੀ ਦੀ ਕਦਰ ਕਰਦਿਆਂ ਸਿੱਖਾਂ ਨਾਲ ਚੱਲਦੇ ਵਿਵਾਦਤ ਜ਼ਮੀਨ ਦੇ ਟੁਕੜੇ ਤੋਂ ਆਪਣਾ ਦਾਅਵਾ ਛੱਡ ਦਿੱਤਾ ਹੈ। ਉਨ੍ਹਾਂ ਨੂੰ ਸਾਲ 2014 ਵਿੱਚ ਸਿੱਖਾਂ ਤੇ ਮੁਸਲਮਾਨਾਂ ਦਰਮਿਆਨ ਸਹਾਰਨਪੁਰ ਦੰਗਿਆਂ ਦੇ ਬੰਦੋਬਸਤ ਵਜੋਂ ਇਹ ਜ਼ਮੀਨ ਦਾ ਟੁਕੜਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੁਸਲਿਮ ਭਾਈਚਾਰੇ ਨੇ ਸਿੱਖਾਂ ਨੂੰ 60 ਲੱਖ ਰੁਪਏ ਦੇਣ ਦਾ ਵੀ ਫੈਸਲਾ ਕੀਤਾ ਹੈ। ਇੱਕ ਵਿਸ਼ੇਸ਼ ਸਮਾਰੋਹ ਗੁਰਦੁਆਰਾ ਰਕਾਬਗੰਜ ਵਿਖੇ ਹੋਇਆ। ਇਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਪਾਰਟੀ ਦੀ ਯੂਪੀ ਇਕਾਈ ਦੇ ਮੁਖੀ ਗੁਰਪ੍ਰੀਤ ਸਿੰਘ ਬੱਗਾ ਨੇ ਕੀਤੀ।

ਟਾਪ ਹੈਡਲਾਈਨ

Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget