ਪੜਚੋਲ ਕਰੋ

ਜ਼ਰਾ ਸੰਭਲ ਕੇ! ਅੰਨ੍ਹੇਵਾਹ ਗੱਡੀ ਚਲਾਉਣ ਵਾਲਿਆਂ ਦੀ ਖ਼ੈਰ ਨਹੀਂ...

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੋਟਰ ਵਹੀਕਲ ਐਕਟ (ਐਮਵੀ ਐਕਟ) ਤਹਿਤ ਤੈਅ ਸੀਮਾ ਤੋਂ ਵੱਧ ਰਫ਼ਤਾਰ ਤੇ ਅੰਨ੍ਹੇਵਾਹ ਵਾਹਨ ਚਲਾਉਣ ’ਤੇ ਵਿਅਕਤੀ ਖ਼ਿਲਾਫ਼ ਭਾਰਤੀ ਦੰਡ ਸੰਘਤਾ (ਆਈਪੀਸੀ) ਤਹਿਤ ਵੀ ਕੇਸ ਦਰਜ ਕੀਤਾ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਦੋਵੇਂ ਕਾਨੂੰਨ ਵੱਖੋ-ਵੱਖਰੇ ਹਨ ਪਰ ਉਲੰਘਣਾ ਕਰਨ ਵਾਲੇ ਨੂੰ ਦੋਹਾਂ ਤਹਿਤ ਵੱਖੋ-ਵੱਖਰੀ ਸਜ਼ਾ ਵੀ ਸੁਣਾਈ ਜਾ ਸਕਦੀ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੋਟਰ ਵਹੀਕਲ ਐਕਟ (ਐਮਵੀ ਐਕਟ) ਤਹਿਤ ਤੈਅ ਸੀਮਾ ਤੋਂ ਵੱਧ ਰਫ਼ਤਾਰ ਤੇ ਅੰਨ੍ਹੇਵਾਹ ਵਾਹਨ ਚਲਾਉਣ ’ਤੇ ਵਿਅਕਤੀ ਖ਼ਿਲਾਫ਼ ਭਾਰਤੀ ਦੰਡ ਸੰਘਤਾ (ਆਈਪੀਸੀ) ਤਹਿਤ ਵੀ ਕੇਸ ਦਰਜ ਕੀਤਾ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਦੋਵੇਂ ਕਾਨੂੰਨ ਵੱਖੋ-ਵੱਖਰੇ ਹਨ ਪਰ ਉਲੰਘਣਾ ਕਰਨ ਵਾਲੇ ਨੂੰ ਦੋਹਾਂ ਤਹਿਤ ਵੱਖੋ-ਵੱਖਰੀ ਸਜ਼ਾ ਵੀ ਸੁਣਾਈ ਜਾ ਸਕਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਵਾਹਨਾਂ ਦੀ ਗਿਣਤੀ ਵਧਣ ਨਾਲ ਮੁਲਕ ’ਚ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ। ਜਸਟਿਸ ਇੰਦੂ ਮਲਹੋਤਰਾ ਤੇ ਸੰਜੀਵ ਖੰਨਾ ਦੇ ਬੈਂਚ ਨੇ ਗੁਹਾਟੀ ਹਾਈ ਕੋਰਟ ਦੇ 22 ਦਸੰਬਰ, 2008 ਦੇ ਉਸ ਹੁਕਮ ਨੂੰ ਦਰਕਿਨਾਰ ਕਰ ਦਿੱਤਾ ਜਿਸ ’ਚ ਤੇਜ਼ ਰਫ਼ਤਾਰ ਤੇ ਖ਼ਤਰਾਨਕ ਡਰਾਈਵਿੰਗ ਸਮੇਤ ਹੋਰ ਨੇਮਾਂ ਦੀ ਉਲੰਘਣਾ ਕਰਨ ’ਤੇ ਵਿਅਕਤੀ ਖ਼ਿਲਾਫ਼ ਆਈਪੀਸੀ ਤਹਿਤ ਕੇਸ ਨਾ ਚਲਾਉਣ ਲਈ ਕਿਹਾ ਗਿਆ ਸੀ। ਬੈਂਚ ਨੇ ਕਿਹਾ ਕਿ ਹਾਦਸਿਆਂ ਨਾਲ ਸਬੰਧਤ ਮਾਮਲਿਆਂ ’ਚ ਐਮਵੀ ਐਕਟ ਤਹਿਤ ਵਿਅਕਤੀ ਖ਼ਿਲਾਫ਼ ਆਈਪੀਸੀ ਤਹਿਤ ਕੇਸ ਚਲਾਉਣ ਬਾਰੇ ਕੋਈ ਰੋਕ ਨਹੀਂ। ਜਸਟਿਸ ਮਲਹੋਤਰਾ ਨੇ ਫ਼ੈਸਲਾ ਲਿਖਦਿਆਂ ਕਿਹਾ ਕਿ ਆਈਪੀਸੀ ਤੇ ਐਮਵੀ ਐਕਟ ਦੀਆਂ ਵਿਵਸਥਾਵਾਂ ਵਿਚਕਾਰ ਕੋਈ ਟਕਰਾਅ ਨਹੀਂ ਤੇ ਦੋਵਾਂ ਦਾ ਵੱਖੋ-ਵੱਖਰਾ ਅਧਿਕਾਰ ਖੇਤਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐਮਵੀ ਐਕਟ ਦੇ ਅਧਿਆਏ 13 ਤਹਿਤ ਪਹਿਲੀ ਵਾਰ ਉਲੰਘਣਾ ਕਰਨ ਵਾਲੇ ਨੂੰ ਵੱਧ ਤੋਂ ਵੱਧ ਛੇ ਮਹੀਨਿਆਂ ਦੀ ਸਜ਼ਾ ਹੋ ਸਕਦੀ ਹੈ ਜਦਕਿ ਆਈਪੀਸੀ ਦੀ ਧਾਰਾ 304 (2) ਤਹਿਤ ਪਹਿਲੀ ਵਾਰ ਵੱਧ ਤੋਂ ਵੱਧ ਸਜ਼ਾ 10 ਸਾਲ ਤਕ ਦੀ ਹੋ ਸਕਦੀ ਹੈ। ਅਦਾਲਤ ਨੇ ਗੁਹਾਟੀ ਹਾਈ ਕੋਰਟ ਦੇ ਉਨ੍ਹਾਂ ਨਿਰਦੇਸ਼ਾਂ ਨੂੰ ਵੀ ਰੱਦ ਕਰ ਦਿੱਤਾ ਜਿਸ ’ਚ ਕਿਹਾ ਗਿਆ ਸੀ ਕਿ ਅਸਾਮ, ਨਾਗਾਲੈਂਡ, ਮੇਘਾਲਿਆ, ਮਨੀਪੁਰ, ਤ੍ਰਿਪੁਰਾ, ਮਿਜ਼ੋਰਮ ਤੇ ਅਰੁਣਾਚਲ ਪ੍ਰਦੇਸ਼ ਮੋਟਰ ਵਹੀਕਲ ਐਕਟ, 1988 ਤਹਿਤ ਹੀ ਹਾਦਸਿਆਂ ਸਬੰਧੀ ਕਾਰਵਾਈ ਕਰਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget