ਪੜਚੋਲ ਕਰੋ

ਹਿਜ਼ਬੁਲ ਨੂੰ ਪੰਡਤਾਂ ਤੇ ਸਿੱਖਾਂ ਨਾਲ ਹੇਜ !

ਸ੍ਰੀਨਗਰ: 1990 ਵਿੱਚ ਕਸ਼ਮੀਰੀ ਪੰਡਤਾਂ ਨੂੰ ਘਾਟੀ ਛੱਡਣ ਲਈ ਮਜਬੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਨੇ 26 ਸਾਲ ਵਿੱਚ ਪਹਿਲੀ ਵਾਰ ਆਪਣਾ ਰੁਖ ਬਦਲਿਆ ਹੈ। ਬੁਹਾਰਨ ਵਾਨੀ ਦੇ ਮੁਕਾਬਲੇ ਤੋਂ ਬਾਅਦ ਇਸ ਦਹਿਸ਼ਤਗਰਦ ਸੰਗਠਨ ਦੇ ਕਮਾਂਡਰ ਬਣੇ ਜ਼ਾਕਿਰ ਰਸ਼ੀਦ ਉਰਫ਼ ਮੂਸਾ ਨੇ ਵੀਡੀਓ ਸੁਨੇਹਾ ਜਾਰੀ ਕਰਕੇ ਪੰਡਤਾਂ ਨੂੰ ਵਾਦੀ ਵਿੱਚ ਵਾਪਸ ਆਉਣ ਦਾ ਸੱਦਾ ਦਿੱਤਾ ਹੈ। ਮੂਸਾ ਨੇ ਆਖਿਆ ਹੈ, "ਅਸੀਂ ਕਸ਼ਮੀਰੀ ਪੰਡਤਾਂ ਨੂੰ ਗੁਜ਼ਾਰਿਸ਼ ਕਰਦੇ ਹਾਂ ਕਿ ਉਹ ਘਾਟੀ ਵਿੱਚ ਆਪਣੇ ਘਰ ਵਾਪਸ ਆਉਣ, ਅਸੀਂ ਤੁਹਾਡੀ ਰਾਖੀ ਦੀ ਜ਼ਿੰਮੇਵਾਰੀ ਲੈਂਦੇ ਹਾਂ।"
ਯਾਦ ਰਹੇ ਕਿ ਹਿਜ਼ਬੁਲ ਨੇ ਅਗਸਤ ਮਹੀਨੇ ਵਿੱਚ ਵੀ ਆਖਿਆ ਸੀ ਕਿ ਕਸ਼ਮੀਰੀ ਪੰਡਤ ਜੇਕਰ ਚਹਾਉਣ ਤਾਂ ਉਹ ਵਾਪਸ ਆ ਸਕਦੇ ਹਨ ਪਰ ਪੰਡਤਾਂ ਦੀ ਰਾਖੀ ਦੀ ਜ਼ਿੰਮੇਵਾਰੀ ਪਹਿਲੀ ਵਾਰ ਹਿਜ਼ਬੁਲ ਨੇ ਲਈ ਹੈ।  ਯਾਦ ਰਹੇ ਕਿ 1990 ਤੋਂ ਜਦੋਂ ਦਹਿਸ਼ਤਵਾਦ ਵਾਦੀ ਵਿੱਚ ਸ਼ੁਰੂ ਹੋਇਆ ਹੈ ਤਾਂ 10 ਲੱਖ ਪੰਡਤ ਆਪਣਾ ਘਰ ਛੱਡ ਕੇ ਚਲੇ ਗਏ ਹਨ। 1990 ਵਿੱਚ ਕਸ਼ਮੀਰ ਦੀ ਸਥਾਨਕ ਉਰਦੂ ਅਖ਼ਬਾਰ ਵਿੱਚ ਹਿਜ਼ਬੁਲ ਨੇ ਸੁਨੇਹਾ ਦਿੱਤਾ ਸੀ ਕਿ ਸਾਰੇ ਕਸ਼ਮੀਰ ਪੰਡਤ ਤੁਰੰਤ ਵਾਦੀ ਛੱਡ ਕੇ ਚਲੇ ਜਾਣ।
ਦਹਿਸ਼ਤਗਰਦ ਮੂਸਾ ਨੇ ਆਪਣੇ ਸੁਨੇਹੇ ਵਿੱਚ ਆਖਿਆ ਹੈ ਕਿ ਕਸ਼ਮੀਰੀ ਪੰਡਤਾਂ ਨੂੰ ਉਨ੍ਹਾਂ ਪੰਡਤਾਂ ਤੋਂ ਸੇਧ ਲੈਣੀ ਚਾਹੀਦੀ ਹੈ ਜੋ ਹੁਣ ਵੀ ਵਾਦੀ ਵਿੱਚ ਰਹਿ ਰਹੇ ਹਨ। ਮੂਸਾ ਅਨੁਸਾਰ ਸਰਕਾਰ ਪੰਜਾਬ ਦੇ ਅਪਰੇਸ਼ਨ ਬੂਲਿਓ ਸਟਾਰ ਵਾਂਗ ਅਪਰੇਸ਼ਨ ਵਾਦੀ ਵਿੱਚ ਵੀ ਚਲਾਉਣਾ ਚਾਹੁੰਦੀ ਹੈ।
ਇਸ ਲਈ ਅਸੀਂ ਸਿੱਖ ਨੌਜਵਾਨਾਂ ਨੂੰ ਵੀ ਆਪਣੇ ਨਾਲ ਜੋੜਨ ਜਾ ਰਹੇ ਹਾਂ। ਮੂਸਾ ਨੇ ਆਖਿਆ ਕਿ ਸਿੱਖ ਨੌਜਵਾਨ ਖ਼ੁਦ ਹਿਜ਼ਬੁਲ ਮੁਜ਼ਾਹਦੀਨ ਵਿੱਚ ਸ਼ਾਮਲ ਹੋਣ ਦੀ ਇੱਛਾ ਕਈ ਵਾਰ ਪ੍ਰਗਟਾ ਚੁੱਕੇ ਹਨ।

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget