ਪੜਚੋਲ ਕਰੋ

ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਉੱਤਰਾਖੰਡ ਪਹੁੰਚਿਆ, ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਦਿਹਾੜੇ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਕਈ ਦਿਨਾਂ ਤੋਂ ਚਲ ਰਿਹਾ ਹੈ। ਇਸੇ ਦੌਰਾਨ ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਉੱਤਰਖੰਡ ਦੇ ਕੁਮਾਂਯੂ ਪਹੁੰਚ ਗਿਆ ਹੈ।

ਉੱਤਰਾਖੰਡ: ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਦਿਹਾੜੇ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਕਈ ਦਿਨਾਂ ਤੋਂ ਚਲ ਰਿਹਾ ਹੈ। ਇਸੇ ਦੌਰਾਨ ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਉੱਤਰਖੰਡ ਦੇ ਕੁਮਾਂਯੂ ਪਹੁੰਚ ਗਿਆ ਹੈ। ਨਗਰ ਕੀਰਤਨ ਦੇ ਸੂਬੇ ‘ਚ ਪਹੁੰਚਣ ‘ਤੇ ਸੰਗਤਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲੀਆ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸੂਬੇ ‘ਚ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਅੰਮ੍ਰਿਤਸਰ ਹੁੰਦਾ ਹੋਇਆ ਉੱਤਰਾਖੰਡ ਦੇ ਦੇਹਰਾਦੂਨ, ਹਰਿਦੁਆਰ, ਨਜੀਬਾਬਾਦ, ਧਾਮਪੁਰ, ਨਗੀਨਾ, ਅਪਜਗੜ੍ਹ ਹੁੰਦੇ ਹੋਏ ਦੇਰ ਰਾਤ ਕਾਸ਼ੀਪੁਰ ਪਹੁੰਚਿਆ। ਕੌਮਾਂਤਰੀ ਨਗਰ ਕੀਰਤਨ ‘ਤੇ ਲੋਕਾਂ ਨੇ ਫੁਲਾਂ ਦੀ ਬਾਰਸ਼ ਕੀਤੀ। ਜਿੱਥੇ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਨਗਰ ਕੀਰਤਨ ਦੇ ਦਰਸ਼ਨ ਕੀਤੇ। ਨਗਰ ਕੀਰਤਨ ਦੀ ਸੁਰੱਖਿਆ ਦੇ ਮੱਦੇਨਜ਼ਰ ਕਾਸ਼ੀਪੁਰ ‘ਚ ਭਾਰੀ ਗਿਣਤੀ ‘ਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget