ਪੜਚੋਲ ਕਰੋ

ਨਾਈ ਨੇ ਕੱਟੀ ਮੁੱਛ, ਥਾਣੇ ਪਹੁੰਚਿਆ ਮਾਮਲਾ

ਨਾਗਪੁਰ ਵਿੱਚ ਹੇਅਰਡਰੈਸਰਾਂ ਦੇ ਇੱਕ ਸੰਗਠਨ ਨੇ ਇੱਕ ਵਿਅਕਤੀ ਦੀ ਸ਼ੇਵ ਨਾ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਉਸ ਨੇ ਬਿਨਾ ਪੁੱਛੇ ਮੁੱਛ ਕੱਟੇ ਜਾਣ ਇੱਕ ਨਾਈ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾ ਦਿੱਤੀ।

ਨਾਗਪੁਰ: ਨਾਗਪੁਰ ਵਿੱਚ ਹੇਅਰਡਰੈਸਰਾਂ ਦੇ ਇੱਕ ਸੰਗਠਨ ਨੇ ਇੱਕ ਵਿਅਕਤੀ ਦੀ ਸ਼ੇਵ ਨਾ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਉਸ ਨੇ ਬਿਨਾ ਪੁੱਛੇ ਮੁੱਛ ਕੱਟੇ ਜਾਣ ਇੱਕ ਨਾਈ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾ ਦਿੱਤੀ। ਮਹਾਰਾਸ਼ਟਰ ਵਿੱਚ ਨਾਗਪੁਰ ਪੁਲਿਸ ਨੂੰ ਮੰਗਲਵਾਰ ਨੂੰ ਕਿਰਨ ਠਾਕੁਰ (35) ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਜਦੋਂ ਉਹ ਕਨਹਨ ਖੇਤਰ ਵਿੱਚ ਹੇਅਰਡਰੈਸਰ ਸੁਨੀਲ ਲਕਸ਼ਣੇ ਕੋਲ ਵਾਲ ਕਟਾਉਣ ਤੇ ਦਾੜ੍ਹੀ ਬਣਵਾਉਣ ਲਈ ਗਿਆ ਤਾਂ ਉਸਨੇ ਬਿਨਾਂ ਪੁੱਛੇ ਉਸ ਦੀਆਂ ਮੁੱਛਾਂ ਸਾਫ਼ ਕਰ ਦਿੱਤੀਆਂ। ਘਰ ਪਹੁੰਚਣ ਬਾਅਦ ਜਦੋਂ ਠਾਕੁਰ ਨੂੰ ਇਸ ਦਾ ਪਤਾ ਲੱਗਾ ਤਾਂ ਉਸ ਨੇ ਲਕਸ਼ਣੇ ਨੂੰ ਫੋਨ ਕੀਤਾ ਤਾਂ ਲਕਸ਼ਣੇ ਨੇ ਉਸ ਨੂੰ ਕਥਿਤ ਤੌਰ 'ਤੇ ਧਮਕਾਇਆ। ਇਸ 'ਤੇ ਉਸ ਨੇ ਧਾਰਾ 507 (ਅਪਰਾਧਿਕ ਡਰਾਉਣਾ ਧਮਕਾਉਣਾ) ਦੇ ਤਹਿਤ ਲਕਸ਼ਣੇ ਖਿਲਾਫ ਮਾਮਲਾ ਦਰਜ ਕਰਾ ਦਿੱਤਾ। ਘਟਨਾ ਬਾਅਦ ਹੇਅਰਡਰੈਸਰਾਂ ਦੇ ਸੰਗਠਨ 'ਨਾਭਿਕ ਏਕਤਾ ਮੰਚ' ਨੇ ਤੈਅ ਕੀਤਾ ਕਿ ਕਿਰਨ ਠਾਕੁਰ ਨੂੰ ਕਿਸੇ ਤਰਾਂ ਦੀ ਸੇਵਾ ਮੁਹੱਈਆ ਨਹੀਂ ਕਰਵਾਈ ਜਾਏਗੀ। ਸੰਗਠਨ ਦੇ ਪ੍ਰਧਾਨ ਸ਼ਰਦ ਵਾਟਕਰ ਨੇ ਦੱਸਿਆ ਕਿ ਲਕਸ਼ਣੇ ਖ਼ਿਲਾਫ਼ ਲੱਗੇ ਇਲਜ਼ਾਮ ਬੇਬੁਨਿਆਦ ਹਨ ਤੇ ਉਸ ਨੇ ਮੁੱਛਾਂ 'ਤੇ ਉਸਤਰਾ ਫੇਰਨ ਤੋਂ ਪਹਿਲਾਂ ਗਾਹਕ ਨੂੰ ਇਸ ਬਾਰੇ ਪੁੱਛਿਆ ਸੀ। ਉਸ ਨੇ ਕਿਹਾ ਕਿ ਜਦੋਂ ਠਾਕੁਰ ਘਰੋਂ ਵਾਪਸ ਆਇਆ ਤਾਂ ਉਸੀ ਸ਼ਾਮ ਲਕਸ਼ਣੇ ਦੀ ਦੁਕਾਨ 'ਤੇ ਪਹੁੰਚਿਆ ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਸੀ। ਅੱਜ ਸੰਗਠਨ ਵੱਲੋਂ ਧਰਨਾ ਵੀ ਦਿੱਤਾ ਜਾਏਗਾ।

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget