ਪੜਚੋਲ ਕਰੋ

ਨਾਗਰੋਟਾ ਮੁਕਾਬਲੇ 'ਤੇ ਸੁਰੱਖਿਆ ਏਜੰਸੀਆਂ ਦਾ ਵੱਡਾ ਖੁਲਾਸਾ, ਪਾਕਿਸਤਾਨ 'ਚ ਆਪਣੇ ਆਕਾ ਨਾਲ ਲਗਾਤਾਰ ਸੰਪਰਕ 'ਚ ਸੀ ਦਹਿਸ਼ਤਗਰਦ

ਵੀਰਵਾਰ ਨੂੰ ਜੰਮੂ ਵਿਚ ਨਾਗਰੋਟਾ ਨੇੜੇ ਇੱਕ ਮੁਕਾਬਲੇ ਵਿਚ ਮਾਰੇ ਗਏ ਜੈਸ਼ ਅੱਤਵਾਦੀ ਵੱਡੀ ਗਿਣਤੀ ਵਿਚ ਹਥਿਆਰ ਅਤੇ ਗੋਲਾ ਬਾਰੂਦ ਲੈ ਕੇ ਜਾ ਰਹੇ ਸੀ। ਇਨ੍ਹਾਂ ਕੋਲੋਂ 11 ਏਕੇ 47 ਰਾਈਫਲਾਂ ਅਤੇ ਪਿਸਤੌਲ ਵੀ ਬਰਾਮਦ ਕੀਤੇ ਗਏ। ਇੱਥੇ ਹਰ ਸੰਭਾਵਨਾ ਹੈ ਕਿ ਉਹ ਕੋਈ ਵੱਡੀ ਯੋਜਨਾ ਬਣਾ ਰਹੇ ਸੀ। ਚਾਰੇ ਲੋਕ ਇੱਕ ਟਰੱਕ ਵਿਚ ਕਸ਼ਮੀਰ ਵੱਲ ਜਾ ਰਹੇ ਸੀ।

ਨਵੀਂ ਦਿੱਲੀ: ਨਾਗਰੋਟਾ ਮੁਕਾਬਲੇ ਦੀ ਜਾਂਚ ਕਰ ਰਹੀ ਸੁਰੱਖਿਆ ਏਜੰਸੀਆਂ ਨੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਪਾਕਿਸਤਾਨ ਤੋਂ ਆ ਰਹੇ ਅੱਤਵਾਦੀਆਂ ਨੇ ਭਾਰਤ ਵਿੱਚ ਘੁਸਪੈਠ ਕਰਨ ਲਈ ਸੁਰੰਗ ਦੀ ਵਰਤੋਂ ਕੀਤੀ ਹੈ। ਇਹ ਅੱਤਵਾਦੀ ਪਾਕਿਸਤਾਨ ਦੇ ਸ਼ਕਰਗੜ ਤੋਂ ਸਾਂਬਾ ਸੈਕਟਰ ਤੱਕ ਸੁਰੰਗ ਰਾਹੀਂ ਦਾਖਲ ਹੋਏ। ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਤਵਾਦੀਆਂ ਕੋਲੋਂ ਬਰਾਮਦ ਕੀਤੀਆਂ ਵਸਤਾਂ ਚੋਂ ਟਰੱਕ ਵਿਚ ਹਥਿਆਰ ਅਤੇ ਗੋਲਾ ਪਹਿਲਾਂ ਹੀ ਮੌਜੂਦ ਸੀ। ਸੁਰੱਖਿਆ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਸਰਹੱਦੀ ਕੰਡਿਆਲੀ ਤਾਰ 'ਤੇ ਕੋਈ ਛੇੜਛਾੜ ਨਹੀਂ ਹੋਈ ਹੈ। ਅਜਿਹੀ ਸਥਿਤੀ ਵਿੱਚ ਇਹ ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਸਾਂਬਾ ਸੈਕਟਰ ਵਿੱਚ ਸੁਰੰਗ ਰਾਹੀਂ ਦਾਖਲ ਹੋਏ। ਹਾਲਾਂਕਿ, ਸੁਰੰਗ ਬਣਾ ਕੇ ਅੱਤਵਾਦੀ ਸਰਹੱਦ ਪਾਰ ਕਰਨ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਤਵਾਦੀਆਂ ਦੇ ਕੋਲ ਮਿਲੇ ਮੋਬਾਇਲਾਂ ਤੋਂ ਬਹੁਤ ਸਾਰੇ ਰਾਜ਼ ਦਾ ਪਰਦਾਫਾਸ਼ ਹੋਇਆ ਹੈ। ਪਾਕਿਸਤਾਨ ਵਿਚ ਬੈਠਾ ਇਨ੍ਹਾਂ ਦਾ ਆਕਾ ਅੱਤਵਾਦੀਆਂ ਨਾਲ ਲਗਾਤਾਰ ਸੰਪਰਕ ਵਿਚ ਸੀ। ਅੱਤਵਾਦੀਆਂ ਤੋਂ ਮਿਲੇ ਮੋਬਾਈਲ ਫੋਨ ਵਿਚ ਕੋਡ ਵਰਡਸ ਵਿਚ ਸੇਵ ਕੁਝ ਨੰਬਰ ਲਗਾਤਾਰ ਸੰਪਰਕ ਵਿਚ ਸੀ। ਪੀ1 ਅਤੇ ਪੀ55 ਨਾਂ ਨਾਲ ਸੇਵ ਨੰਬਰਾਂ ਨਾਲ ਅੱਤਵਾਦੀਆਂ ਨਾ ਲਗਾਤਾਰ ਲੋਕੇਸ਼ਨ ਦਾ ਪਤਾ ਲਗਾਇਆ ਜਾ ਰਿਹਾ ਸੀ। ਇਨ੍ਹਾਂ ਦੋਵਾਂ ਨੰਬਰਾਂ ਤੋਂ ਵੱਖਰੇ ਸੰਦੇਸ਼ਾਂ ਵਿੱਚ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕੁਝ ਸੰਦੇਸ਼ਾਂ ਵਿੱਚ - ਕਿੱਥੇ ਪਹੁੰਚਣਾ ਹੈ? ਸੂਰਤ--ਹਾਲ ਕੀ ਹੈ? ਕੋਈ ਪ੍ਰੇਸ਼ਾਨੀ ਨਹੀਂ?… ਵਰਗੇ ਮੈਸੇਜ ਮਿਲੇ ਹਨ। ਉਨ੍ਹਾਂ ਨੂੰ ਅੱਤਵਾਦੀਆਂ ਵਲੋਂ ਰਿਪਲਾਈ ਵੀ ਮਿਲਿਆ, ਜਿਸ ਵਿਚ 2 ਵਜੇ ਅਤੇ ਦੱਸ ਦਿਆਂਗੇ ਭੇਜਿਆ ਗਿਆ। ਰਿਸ਼ਵਤ ਮੰਗਣ ਦਾ ਆਡੀਓ ਵਾਇਰਲ ਹੋਣ 'ਤੇ ਲਿਆ ਐਕਸ਼ਨ, ਕੈਥਲ ਦੇ ਐਸਪੀ ਸ਼ਸ਼ਾਂਕ ਕੁਮਾਰ ਸਾਵਨ ਨੇ ਏਐਸਆਈ ਨੂੰ ਕੀਤਾ ਬਰਖਾਸਤ ਟਰੱਕ ਮਾਲਕ, ਸੰਪਰਕ ਸੂਤਰਾਂ ਦੀ ਜਾਂਚ ਸ਼ੁਰੂ: ਨਾਲ ਹੀ ਟਰੱਕ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਮਿਲੀ ਜਿਸ ਵਿਚ ਅੱਤਵਾਦੀ ਸਵਾਰ ਸੀ। ਟਰੱਕ ਨੂੰ ਸਵੇਰੇ 3.44 ਵਜੇ ਸਾਂਬਾ ਨੇੜੇ ਇੱਕ ਟੌਲ 'ਤੇ ਦੇਖਿਆ ਗਿਆ। ਲਗਪਗ 40 ਮਿੰਟ ਬਾਅਦ ਬਨ ਟੋਲ ਪਲਾਜ਼ਾ, ਨਗਰੋਟਾ ਵਿਖੇ ਅੱਤਵਾਦੀਆਂ ਦਾ ਸਫਾਇਆ ਕਰ ਦਿੱਤਾ ਗਿਆ। ਟਰੱਕ ਮਾਲਕ ਤੋਂ ਇਲਾਵਾ ਇਨ੍ਹਾਂ ਅੱਤਵਾਦੀਆਂ ਨਾਲ ਜੋ ਵੀ ਸੰਪਰਕ ਵਿੱਚ ਸੀ ਉਨ੍ਹਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਘੋਲ ਪੀਕ 'ਤੇ,ਕਰਤਾ ਵੱਡਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget