ਪੜਚੋਲ ਕਰੋ
Advertisement
Nails at Ghazipur Border: ਕੌਮਾਂਤਰੀ ਅਲੋਚਨਾ ਮਗਰੋਂ ਪੁਲਿਸ ਦਾ ਯੂ-ਟਰਨ, ਗਾਜ਼ੀਪੁਰ ਹੱਦ ਤੋਂ ਹਟਾਏ ਕਿੱਲ, ਵੇਖੋ ਵੀਡੀਓ
ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ 71 ਦਿਨਾਂ ਤੋਂ ਬੈਠੇ ਹਨ। ਵੀਰਵਾਰ ਨੂੰ ਗਾਜ਼ੀਪੁਰ ਸਰਹੱਦ 'ਤੇ ਕਿਸਾਨਾਂ ਨੂੰ ਮਿਲਣ ਵਿਰੋਧੀਆਂ ਦਾ ਇੱਕ ਵਫ਼ਦ ਪਹੁੰਚਿਆ।
ਗਾਜ਼ੀਪੁਰ ਸਰਹੱਦ: ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ 71 ਦਿਨਾਂ ਤੋਂ ਬੈਠੇ ਹਨ। ਇਸ ਦੇ ਨਾਲ ਹੀ ਵੱਡੀ ਖ਼ਬਰ ਆਈ ਹੈ ਕਿ ਗਾਜ਼ੀਪੁਰ ਸਰਹੱਦ 'ਤੇ ਸੜਕਾਂ 'ਤੇ ਲਾਈਆਂ ਹੋਈਆਂ ਕਿਲਾਂ ਨੂੰ ਹਟਾਇਆ ਜਾ ਰਿਹਾ ਹੈ। ਪੁਲਿਸ ਨੇ ਇਹ ਕਾਰਵਾਈ ਕੌਮਾਂਤਰੀ ਪੱਧਰ 'ਤੇ ਹੋ ਰਹੀ ਅਲੋਚਨਾ ਮਗਰੋਂ ਕੀਤੀ ਹੈ।
ਦੂਜੇ ਪਾਸੇ ਪੁਲਿਸ ਇਸ ਬਾਰੇ ਹੋਰ ਹੀ ਤਰਕ ਦੇ ਰਹੀ ਹੈ। ਜਦੋਂ ਇਸ ਬਾਰੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਖ਼ਰਾਬ ਹੋ ਗਈਆਂ ਹਨ, ਇਸ ਲਈ ਇਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ।
ਵੇਖੋ ਵੀਡੀਓ:
ਉਧਰ, ਵੀਰਵਾਰ ਨੂੰ ਗਾਜ਼ੀਪੁਰ ਸਰਹੱਦ 'ਤੇ ਕਿਸਾਨਾਂ ਨੂੰ ਮਿਲਣ ਵਿਰੋਧੀਆਂ ਦਾ ਇੱਕ ਵਫ਼ਦ ਪਹੁੰਚਿਆ ਹੈ ਪਰ ਉਨ੍ਹਾਂ ਨੂੰ ਕਿਸਾਨਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।#WATCH | Nails that were fixed near barricades at Ghazipur border (Delhi-UP border) are being removed. pic.twitter.com/YWCQxxyNsH
— ANI (@ANI) February 4, 2021
ਇਹ ਵੀ ਪੜ੍ਹੋ: Farmers Protest: ਹਰਸਿਮਰਤ ਬਾਦਲ ਸਣੇ ਵਿਰੋਧੀ ਪਾਰਟੀਆਂ ਦਾ ਵਫ਼ਦ ਕਿਸਾਨਾਂ ਨੂੰ ਮਿਲਣ ਪਹੁੰਚਿਆ ਗਾਜ਼ੀਪੁਰ ਬਾਰਡਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਧਰਮ
Advertisement