ਪੜਚੋਲ ਕਰੋ

ਨਾਮਧਾਰੀਆਂ ਨੇ ਇੱਕਜੁਟਤਾ ਲਈ ਮੋਦੀ ਸਰਕਾਰ ਤੋਂ ਮੰਗੀ ਇਮਦਾਦ

ਚੰਡੀਗੜ੍ਹ: ਨਾਮਧਾਰੀ ਦਲੀਪ ਸਿੰਘ ਧੜੇ ਨੇ ਦੋਵਾਂ ਨਾਮਧਾਰੀ ਧੜਿਆਂ ਨੂੰ ਇਕੱਠੇ ਕਰਨ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮੰਗ ਪੱਤਰ ਸੌਂਪਿਆ ਹੈ। ਨਾਮਧਾਰੀ ਦਲੀਪ ਸਿੰਘ ਧੜੇ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦਲੀਪ ਸਿੰਘ ਧੜੇ ਨੂੰ ਵੀ ਇਸ ਪ੍ਰੋਗਰਾਮ ਵਿੱਚ ਬੁਲਾਉਣ ਤੇ ਦੋਵਾਂ ਧਿਰਾਂ ਨੂੰ ਇੱਕਜੁਟ ਕਰਨ। 28 ਦਸੰਬਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿੱਚ ਕੇਂਦਰ ਸਰਕਾਰ ਵੱਲੋਂ ਨਾਮਧਾਰੀ ਸੰਪਰਦਾ ਦੇ 200 ਸਾਲ ਪੂਰੇ ਹੋਣ ਦੇ ਸਬੰਧ ਵਿੱਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਉਦੈ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਨਾਮਧਾਰੀ ਦਲੀਪ ਸਿੰਘ ਸਮੁਦਾਏ ਦੇ ਬੁਲਾਰੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਨਾਮਧਾਰੀ ਸੰਪਰਦਾ ਵਿੱਚ ਦੋਫਾੜ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਦੋ ਧੜਿਆ ਬਾਰੇ ਕੋਈ ਜਾਣਕਾਰੀ ਨਹੀਂ ਸੀ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਬਾਰੇ ਕਿਹਾ ਹੈ। ਇਸ ਮੌਕੇ ਮਾਤਾ ਚੰਦ ਕੌਰ ਦੇ ਕਾਤਲਾਂ ਬਾਰੇ ਕੋਈ ਗੱਲਬਾਤ ਨਹੀਂ ਹੋਈ। ਇਸ ਤੋਂ ਪਹਿਲਾਂ ਵੀ ਦਲੀਪ ਸਿੰਘ ਵੱਲੋਂ ਕਾਫੀ ਵਾਰ ਉਦੈ ਸਿੰਘ ਨੂੰ ਪ੍ਰੋਗਰਾਮਾਂ ਵਿੱਚ ਬੁਲਾਇਆ ਗਿਆ ਹੈ ਪਰ ਉਹ ਆਉਂਦੇ ਨਹੀਂ।

ਟਾਪ ਹੈਡਲਾਈਨ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget