ਪੜਚੋਲ ਕਰੋ
Advertisement
ਮੋਦੀ ਸਰਕਾਰ ਦਾ ਵੱਡਾ ਫੈਸਲਾ, HRD ਮੰਤਰਾਲੇ ਦਾ ਬਦਲਿਆ ਨਾਂ, ਹੁਣ ਬਣਿਆ ਸਿੱਖਿਆ ਮੰਤਰਾਲਾ
ਇਸ ਦੇ ਨਾਲ ਹੁਣ ਮਨੁੱਖੀ ਸਰੋਤ ਵਿਕਾਸ ਮੰਤਰਾਲੇ (HRD) ਦਾ ਨਾਂ ਵੀ ਬਦਲ ਕੇ ਸਿੱਖਿਆ ਮੰਤਰਾਲੇ ਕੀਤਾ ਜਾਵੇਗਾ।
ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਨੈਸ਼ਨਲ ਐਜੂਕੇਸ਼ਨ ਪਾਲਸੀ (NEP) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੁਣ ਮਨੁੱਖੀ ਸਰੋਤ ਵਿਕਾਸ ਮੰਤਰਾਲੇ (HRD) ਦਾ ਨਾਂ ਵੀ ਬਦਲ ਕੇ ਸਿੱਖਿਆ ਮੰਤਰਾਲੇ ਕੀਤਾ ਜਾਵੇਗਾ। ਨਾਂ ਬਦਲਣ ਪਿੱਛੇ ਦਾ ਕਾਰਨ ਮੰਤਰਾਲੇ ਦੇ ਕੰਮ ਦੀ ਸਪਸ਼ਟ ਪਰਿਭਾਸ਼ਾ ਦੇਣਾ ਦੱਸਿਆ ਜਾ ਰਿਹਾ ਹੈ।
ਨਵੀਂ NEP ਮੌਜੂਦਾ ਨੀਤੀ ਦੀ ਥਾਂ ਲਵੇਗੀ ਜੋ ਪਹਿਲੀ ਵਾਰ 1986 ਵਿੱਚ ਬਣਾਈ ਗਈ ਸੀ ਤੇ ਆਖਰੀ ਵਾਰ 1992 ਵਿਚ ਸੋਧ ਕੀਤੀ ਗਈ ਸੀ। ਨਵੀਂ ਨੀਤੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਸਾਬਕਾ ਮੁਖੀ ਕੇ. ਕਸਤੂਰੀਰੰਗਨ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਤਿਆਰ ਕੀਤੇ ਇਕ ਡਰਾਫਟ 'ਤੇ ਅਧਾਰਤ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement