ਪੜਚੋਲ ਕਰੋ

ਚੋਣ ਪ੍ਰਚਾਰ ਖ਼ਤਮ ਹੁੰਦਿਆਂ ਹੀ ਬੰਦ ਹੋਇਆ 'ਨਮੋ ਟੀਵੀ'

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਰੈਲੀਆਂ ਤੇ ਹੋਰ ਚੋਣ ਸੰਦੇਸ਼ਾਂ ਦਾ ਪ੍ਰਚਾਰ ਕਰਨ ਵਾਲਾ ਬੀਜੇਪੀ ਪ੍ਰਾਯੋਜਿਤ ਚੈਨਲ ਨਮੋ ਟੀਵੀ ਬੰਦ ਹੋ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਜਦੋਂ 17 ਮਈ ਨੂੰ ਲੋਕ ਸਭਾ ਚੋਣਾਂ ਲਈ ਸਾਰਾ ਪ੍ਰਚਾਰ ਅਭਿਆਨ ਖ਼ਤਮ ਹੋਇਆ ਸੀ ਤਾਂ ਉਸੇ ਵੇਲੇ ਇਹ ਨਮੋ ਟੀਵੀ ਵੀ ਬੰਦ ਹੋ ਗਿਆ ਸੀ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਰੈਲੀਆਂ ਤੇ ਹੋਰ ਚੋਣ ਸੰਦੇਸ਼ਾਂ ਦਾ ਪ੍ਰਚਾਰ ਕਰਨ ਵਾਲਾ ਬੀਜੇਪੀ ਪ੍ਰਾਯੋਜਿਤ ਚੈਨਲ ਨਮੋ ਟੀਵੀ ਬੰਦ ਹੋ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਜਦੋਂ 17 ਮਈ ਨੂੰ ਲੋਕ ਸਭਾ ਚੋਣਾਂ ਲਈ ਸਾਰਾ ਪ੍ਰਚਾਰ ਅਭਿਆਨ ਖ਼ਤਮ ਹੋਇਆ ਸੀ ਤਾਂ ਉਸੇ ਵੇਲੇ ਇਹ ਨਮੋ ਟੀਵੀ ਵੀ ਬੰਦ ਹੋ ਗਿਆ ਸੀ। ਗੋਪਨੀਅਤਾ ਦੀ ਸ਼ਰਤ 'ਤੇ ਬੀਜੇਪੀ ਲੀਡਰ ਨੇ ਕਿਹਾ, 'ਨਮੋ ਟੀਵੀ ਲੋਕ ਸਭਾ ਚੋਣਾਂ ਲਈ ਬੀਜੇਪੀ ਦੇ ਪ੍ਰਚਾਰ ਅਭਿਆਨ ਦੇ ਮਾਧਿਅਮ ਦੇ ਰੂਪ ਵਿੱਚ ਲਿਆਂਦਾ ਗਿਆ। ਪ੍ਰਚਾਰ ਖ਼ਤਮ ਹੋਣ ਦੇ ਨਾਲ ਹੀ ਇਸ ਦੀ ਹੁਣ ਕੋਈ ਲੋੜ ਨਹੀਂ ਹੈ। ਇਸ ਲਈ 17 ਮਈ ਤੋਂ ਜਦੋਂ ਸਾਰਾ ਪ੍ਰਚਾਰ ਖ਼ਤਮ ਹੋ ਗਿਆ ਤਾਂ ਇਸ ਨੂੰ ਵੀ ਬੰਦ ਕਰ ਦਿੱਤਾ ਗਿਆ।' ਦੱਸ ਦੇਈਏ ਜਦੋਂ ਤੋਂ ਨਮੋ ਟੀਵੀ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਇਹ ਵਿਵਾਦਾਂ ਵਿੱਚ ਰਿਹਾ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਚਾਰ ਦੀ ਮਿਆਦ ਖ਼ਤਮ ਹੋਣ ਦੇ ਬਾਅਦ ਵੀ ਇਸ 'ਨਮੋ ਟੀਵੀ' 'ਤੇ 'ਚੋਣਾਂ ਨਾਲ ਸਬੰਧਿਤ ਖ਼ਬਰਾਂ' ਪ੍ਰਸਾਰਿਤ ਕਰਨ ਲਈ ਬੀਜੇਪੀ ਨੂੰ ਨੋਟਿਸ ਭੇਜਿਆ ਸੀ ਪਰ ਪਾਰਟੀ ਨੇ ਕਿਹਾ ਕਿ ਉਨ੍ਹਾਂ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ
ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory
ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget