ਪੜਚੋਲ ਕਰੋ

ਬਾਬਾ ਲੱਖਾ ਸਿੰਘ ਤੋਂ ਨਾਨਕਸਰ ਸੰਪਰਦਾ ਦੇ ਮੁਖੀ ਨਾਰਾਜ਼, ਕਿਹਾ "ਵਿਚੋਲਗੀ ਨਾਲੋਂ ਮਰਨਾ ਚੰਗਾ"

ਕੇਂਦਰ ਵਲੋਂ ਪਾਸ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 45ਵਾਂ ਦਿਨ ਹੈ। ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ ਕੱਲ੍ਹ ਦੁਪਹਿਰ 2 ਵਜੇ ਅੱਠਵੇਂ ਗੇੜ ਦੀ ਗੱਲਬਾਤ ਵਿਗਿਆਨ ਭਵਨ 'ਚ ਬੇਸਿੱਟਾ ਰਹੀ।

ਚੰਡੀਗੜ੍ਹ: ਕੇਂਦਰ ਵਲੋਂ ਪਾਸ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 45ਵਾਂ ਦਿਨ ਹੈ। ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ ਕੱਲ੍ਹ ਦੁਪਹਿਰ 2 ਵਜੇ ਅੱਠਵੇਂ ਗੇੜ ਦੀ ਗੱਲਬਾਤ ਵਿਗਿਆਨ ਭਵਨ 'ਚ ਬੇਸਿੱਟਾ ਰਹੀ।ਪਰ ਇਸ ਮੀਟਿੰਗ ਤੋਂ ਪਹਿਲਾਂ ਬਾਬਾ ਲੱਖਾ ਸਿੰਘ ਨੇ ਵਿਚੋਲਾ ਬਣਨ ਦੀ ਪੇਸ਼ਕਸ਼ ਕੀਤੀ ਸੀ।ਜਿਸ ਤੇ ਹੁਣ ਨਾਨਕਸਰ ਸੰਪਰਦਾ ਦੇ ਮੁਖੀ ਨਾਰਾਜ਼ ਹਨ। ਸੰਪਰਦਾ ਦੇ ਮੁਖੀ ਬਾਬਾ ਗੁਰਜੀਤ ਸਿੰਘ ਨੇ ਕਿਹਾ ਕਿ "ਕੇਂਦਰ ਅਤੇ ਕਿਸਾਨਾਂ ਦਰਮਿਆਨ ਵਿਚੋਲੇ ਬਣਨ ਤੋਂ ਚੰਗਾ ਤਾਂ ਖੁਦ ਦੀ ਕੁਰਬਾਨੀ ਦੇਣਾ ਹੈ। ਨਾਨਕਸਰ ਸੰਪਰਦਾ ਕਿਸਾਨਾਂ ਦੀ ਸੇਵਾ ਲਈ ਹਾਜ਼ਰ ਹੈ, ਉਹ ਜੋ ਵੀ ਕਹਿਣਗੇ ਸੰਪਰਦਾ ਕਰਨ ਲਈ ਤਿਆਰ ਹੈ।ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਬਾਬਾ ਲੱਖਾ ਸਿੰਘ ਦੀ ਮੁਲਾਕਾਤ ਦਾ ਨਾਨਕਸਰ ਸੰਪਰਦਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ।" ਦਰਅਸਲ, ਬਾਬਾ ਲੱਖਾ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚੋਲਗੀ ਲਈ ਪ੍ਰਸਤਾਵ ਦਿੱਤਾ ਸੀ। ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਬਾਬਾ ਲੱਖਾ ਸਿੰਘ ਨੇ ਦਾਅਵਾ ਕੀਤਾ ਸੀ ਕਿ ਕੇਂਦਰੀ ਖੇਤੀਬਾੜੀ ਮੰਤਰੀ ਉਨ੍ਹਾਂ ਨਾਲ ਗੱਲਬਾਤ ਦੌਰਾਨ ਰੋ ਪਏ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਦੋ ਘੰਟੇ ਉਨ੍ਹਾਂ ਦੀ ਗੱਲ ਸੁਣੀ ਸੀ। ਲੱਖਾ ਸਿੰਘ ਕੌਣ ਹੈ? ਬਾਬਾ ਲੱਖਾ ਸਿੰਘ ਪੰਜਾਬ ਦੇ ਮੋਗਾ ਦੇ ਨਾਨਕਸਰ ਸੰਪਰਦਾ ਨਾਲ ਜੁੜੇ ਹੋਏ ਹਨ। ਉਹ ਨਾਨਕਸਰ ਗੁਰਦੁਆਰਾ ਕਲੇਰਾਂ ਦੇ ਨਾਲ ਜੁੜੇ ਹੋਏ ਹਨ।

ਟਾਪ ਹੈਡਲਾਈਨ

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget