ਪੜਚੋਲ ਕਰੋ

ਨਾਰਦਾ ਕੇਸ: ਮੰਤਰੀਆਂ ਸਮੇਤ ਮਮਤਾ ਦੇ ਚਾਰੇ ਲੀਡਰਾਂ ਦੀ ਜ਼ਮਾਨਤ ਰੱਦ, TCM ਨੇ ਕਿਹਾ-ਮੋਦੀ ਸਰਕਾਰ ਨੂੰ ਬਰਦਾਸ਼ਤ ਨਹੀਂ ਹੋ ਰਹੀ ਹਾਰ

ਸੀਬੀਆਈ ਦੀ ਇਸ ਕਾਰਵਾਈ ਤੋਂ ਬਾਅਦ ਟੀਐਮਸੀ ਨੇ ਕਿਹਾ ਕਿ ਮੋਦੀ ਸਰਕਾਰ ਬੰਗਾਲ 'ਚ ਹਾਰ ਬਰਦਾਸ਼ਤ ਨਹੀਂ ਕਰ ਪਾ ਰਹੀ। ਇਸ ਲਈ ਬਦਲੇ ਦੀ ਕਾਰਵਾਈ ਕਰ ਰਹੀ ਹੈ।

ਨਾਰਦਾ ਸਟਿੰਗ ਕੇਸ: ਪੱਛਮੀ ਬੰਗਾਲ 'ਚ ਨਾਰਦਾ ਸਟਿੰਗ ਕੇਸ ਨੂੰ ਲੈਕੇ ਬਵਾਲ ਹੋ ਗਿਆ ਹੈ। ਮਮਤਾ ਬੈਨਰਜੀ ਸਰਕਾਰ ਦੇ ਦੋ ਮੰਤਰੀਆਂ ਸਮੇਤ ਤ੍ਰਿਣਮੂਲ ਕਾਂਗਰਸ ਦੇ ਚਾਰੇ ਲੀਡਰਾਂ ਨੂੰ ਅੱਧੀ ਰਾਤ ਦੇ ਕਰੀਬ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾਂ ਕਲਕੱਤਾ ਹਾਈਕੋਰਟ ਨੇ ਸਾਰਿਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਸਾਰੇ ਲੀਡਰਾਂ ਨੂੰ ਸੀਬੀਆਈ ਨੇ ਕੱਲ੍ਹ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ।

ਸੀਬੀਆਈ ਦੀ ਇਸ ਕਾਰਵਾਈ ਤੋਂ ਬਾਅਦ ਟੀਐਮਸੀ ਨੇ ਕਿਹਾ ਕਿ ਮੋਦੀ ਸਰਕਾਰ ਬੰਗਾਲ 'ਚ ਹਾਰ ਬਰਦਾਸ਼ਤ ਨਹੀਂ ਕਰ ਪਾ ਰਹੀ। ਇਸ ਲਈ ਬਦਲੇ ਦੀ ਕਾਰਵਾਈ ਕਰ ਰਹੀ ਹੈ।

ਕਈ ਥਾਵਾਂ 'ਤੇ ਹੋਏ ਹਿੰਸਕ ਪ੍ਰਦਰਸ਼ਨ

ਸੀਬੀਆਈ ਦੀ ਇਸ ਕਾਰਵਾਈ ਤੋਂ ਬਾਅਦ ਟੀਐਮਸੀ ਨੇ ਕਿਹਾ ਕਿ ਮੋਦੀ ਸਰਕਾਰ ਬੰਗਾਲ 'ਚ ਹਾਰ ਬਰਦਾਸ਼ਤ ਨਹੀਂ ਕਰ ਪਾ ਰਹੀ। ਇਸ ਲਈ ਬਦਲੇ ਦੀ ਕਾਰਵਾਈ ਕਰ ਰਹੀ ਹੈ। ਪਰ ਕਲਕੱਤਾ ਹਾਈਕੋਰਟ ਨੇ ਜਲਦ ਹੀ ਹੇਠਲੀ ਅਦਾਲਤ ਦੇ ਹੁਕਮਾਂ ਦੇ ਅਮਲ 'ਤੇ ਰੋਕ ਲਾ ਦਿੱਤੀ। ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਮੁੱਖ ਮੰਤਰੀ ਮਮਤਾ ਬੈਨਰਜੀ ਛੇ ਘੰਟੇ ਤਕ ਸੀਬੀਆਈ ਦਫਤਰ 'ਚ ਧਰਨੇ 'ਤੇ ਬੈਠੀ ਰਹੀ। ਜਦਕਿ ਉਨ੍ਹਾਂ ਦੇ ਸਮਰਥਕਾਂ ਨੇ ਬਾਹਰ ਘੇਰਾ ਪਾਈ ਰੱਖਿਆ। ਕੇਂਦਰੀ ਏਜੰਸੀ ਦੀ ਕਾਰਵਾਈ ਦੇ ਖਿਲਾਫ ਸੂਬੇ ਦੇ ਕਈ ਸਥਾਨਾਂ 'ਤੇ ਹਿੰਸਕ ਪ੍ਰਦਰਸ਼ਨ ਹੋਏ।

ਕੀ ਹੈ ਨਾਰਦਾ ਘੁਟਾਲਾ?

ਬੰਗਾਲ ’ਚ ਸਾਲ 2016 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਾਰਦਾ ਸਟਿੰਗ ਟੇਪਾਂ ਜੱਗ ਜ਼ਾਹਿਰ ਹੋਈਆਂ ਸਨ। ਇਨ੍ਹਾਂ ਸਟਿੰਗ ਆਪਰੇਸ਼ਨਜ਼ ਵਿੱਚ ਤ੍ਰਿਣਮੂਲ ਕਾਂਗਰਸ ਦੇ ਮੰਤਰੀ, ਸੰਸਦ ਮੈਂਬਰ ਤੇ ਵਿਧਾਇਕ ਵਰਗੇ ਦਿਸਣ ਵਾਲੇ ਵਿਅਕਤੀਆਂ ਨੂੰ ਕੰਪਨੀ ਦੇ ਪ੍ਰਤੀਨਿਧਾਂ ਤੋਂ ਰੁਪਏ ਲੈਂਦੇ ਵਿਖਾਇਆ ਗਿਆ ਸੀ। ਸਟਿੰਗ ਆਪਰੇਸ਼ਨ ਕਥਿਤ ਤੌਰ ਉੱਤੇ ਨਾਰਦਾ ਨਿਊਜ਼ ਪੋਰਟਲ ਦੇ ਮੈਥਿਊ ਸੈਮੁਅਲ ਨੇ ਕੀਤਾ ਸੀ।

ਇਹ ਸਟਿੰਗ ਆਪਰੇਸ਼ਨ ਸਾਹਮਣੇ ਆਉਣ ਤੋਂ ਬਾਅਦ ਸੂਬੇ ’ਚ ਖ਼ੂਬ ਹੰਗਾਮਾ ਮੱਚਿਆ ਤੇ ਮਾਮਲਾ ਹਾਈ ਕੋਰਟ ਪੁੱਜ, ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕੀਤੀ ਗਈ। ਇਸ ਸਟਿੰਗ ਵਿੱਚ ਹੀ ਫ਼ਰਹਾਦ ਹਾਸ਼ਮੀ, ਸੁਬਰੋਤੋ ਮੁਖਰਜੀ ਤੇ ਸਾਬਕਾ ਮੇਅਰ ਸੋਵਨ ਚੈਟਰਜੀ ਦਾ ਨਾਂਅ ਸਾਹਮਣੇ ਆਇਆ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget