ਪੜਚੋਲ ਕਰੋ

ਬਲਾਤਕਾਰ ਕੇਸ 'ਚ ਆਸਾਰਾਮ ਦੇ ਮੁੰਡੇ ਨਾਰਾਇਣ ਸਾਈਂ ਨੂੰ ਉਮਰ ਕੈਦ

ਮਹਿਲਾ ਭਗਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਆਸਾਰਾਮ ਦੇ ਮੁੰਡੇ ਨਾਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਠੋਕਿਆ ਗਿਆ ਹੈ। ਸੂਰਤ ਦੀ ਅਦਾਲਤ ਨੇ 26 ਅਪਰੈਲ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਸੀ ਤੇ 30 ਅਪਰੈਲ ਨੂੰ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਸੀ। ਦੱਸ ਦੇਈਏ ਨਾਰਾਇਣ ਸਾਈਂ ਬਲਾਤਕਾਰ ਦੇ ਮਾਮਲੇ ਵਿੱਚ ਜੋਧਪੁਰ ਜੇਲ੍ਹ ਵਿੱਚ ਬੰਦ ਹਨ।

ਨਵੀਂ ਦਿੱਲੀ: ਮਹਿਲਾ ਭਗਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਆਸਾਰਾਮ ਦੇ ਮੁੰਡੇ ਨਾਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਠੋਕਿਆ ਗਿਆ ਹੈ। ਸੂਰਤ ਦੀ ਅਦਾਲਤ ਨੇ 26 ਅਪਰੈਲ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਸੀ ਤੇ 30 ਅਪਰੈਲ ਨੂੰ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਸੀ। ਦੱਸ ਦੇਈਏ ਨਾਰਾਇਣ ਸਾਈਂ ਬਲਾਤਕਾਰ ਦੇ ਮਾਮਲੇ ਵਿੱਚ ਜੋਧਪੁਰ ਜੇਲ੍ਹ ਵਿੱਚ ਬੰਦ ਹਨ। ਨਾਰਾਇਣ ‘ਤੇ ਜਹਾਂਗੀਰਪੁਰਾ ਸਥਿਤ ਆਸ਼ਰਮ ‘ਚ ਇੱਕ ਫੌਲੋਅਰ ਨਾਲ 2002 ‘ਚ ਬਲਾਤਕਾਰ ਕਰਨ ਦਾ ਇਲਜ਼ਾਮ ਸੀ। ਇਸ ਤੋਂ ਇਲਾਵਾ ਵਾਰ-ਵਾਰ 2004 ਤਕ ਛੇੜਛਾੜ ਕਰਨ ਦਾ ਵੀ ਇਲਜ਼ਾਮ ਸੀ। ਉਸ ਨੇ ਆਪਣੇ ਸਾਥੀਆਂ ਨਾਲ ਮਿਲਕੇ ਪੀੜਤਾ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। 6 ਅਕਤੂਬਰ, 2013 ਨੂੰ ਪੀੜਤਾ ਨੇ ਇਸ ਮਾਮਲੇ 'ਚ ਸੂਰਤ 'ਚ ਐਫਆਈਆਰ ਦਰਜ ਕਰਵਾਈ ਸੀ। ਪੀੜਤਾ ਨੇ ਨਾਰਾਇਣ ਸਮੇਤ ਹੋਰ ਸੱਤ ਲੋਕਾਂ ਖਿਲਾਫ ਐਫਆਈਆਰ ਕਰਵਾਈ। 4 ਦਸੰਬਰ, 2013 ਨੂੰ ਉਸ ਨੂੰ ਤੇ ਉਸ ਦੇ ਡਰਾਈਵਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਨਾਰਾਇਣ ਜੇਲ੍ਹ ‘ਚ ਹੈ ਤੇ ਕੋਰਟ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਨਾਰਾਇਣ ਸਾਈਂ ਦੇ ਇਲਾਵਾ ਤਿੰਨ ਮਹਿਲਾਵਾਂ ਸਮੇਤ ਚਾਰ ਸਹਿਯੋਗੀਆਂ ਨੂੰ ਵੀ ਦੋਸ਼ੀ ਠਹਿਰਾਇਆ ਸੀ। ਇਸ ਮਾਮਲੇ ਵਿੱਚ ਕੁੱਲ 11 ਨਾਮਜ਼ਦ ਸਨ ਜਿਨ੍ਹਾਂ ਵਿੱਚੋਂ 6 ਨੂੰ ਬਰੀ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਚੱਕਰਵਾਤੀ ਤੂਫਾਨ ਹੋਇਆ ਤਾਕਤਵਰ, 4 ਸੂਬਿਆਂ 'ਚ ਭਾਰੀ ਅਲਰਟ, 53 ਰੇਲਾਂ ਰੱਦ; 12 ਘੰਟੇ ਭਾਰੀ
ਚੱਕਰਵਾਤੀ ਤੂਫਾਨ ਹੋਇਆ ਤਾਕਤਵਰ, 4 ਸੂਬਿਆਂ 'ਚ ਭਾਰੀ ਅਲਰਟ, 53 ਰੇਲਾਂ ਰੱਦ; 12 ਘੰਟੇ ਭਾਰੀ
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget