ਪੜਚੋਲ ਕਰੋ

ਚਾਹ ਵਾਲੇ ਤੋਂ ਲੈ ਕੇ ਹੁਣ ਪੀਐਮ ਬਣੇ ਮੋਦੀ ਕਿੰਨੇ ਅਮੀਰ? ਜਾਣੋ ਮੋਦੀ 'ਤੇ ਚੱਲਦੇ ਕਿੰਨੇ ਕੇਸ

ਮੋਦੀ ਵਿਆਹੁਤਾ ਹਨ ਪਰ ਉਨ੍ਹਾਂ ਆਪਣੀ ਪਤਨੀ ਜਸ਼ੋਧਾਬੇਨ ਦੇ ਵੇਰਵੇ ਜਿਵੇਂ ਕਮਾਈ, ਸਾਧਨ ਤੇ ਕਿੱਤੇ ਨੂੰ 'ਪਤਾ ਨਹੀਂ' ਲਿਖ ਕੇ ਦਰਸਾਇਆ ਹੈ।

ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਾਰਾਨਸੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਆਪਣੇ ਵਿੱਤੀ ਵੇਰਵੇ ਚੋਣ ਕਮਿਸ਼ਨ ਰਾਹੀਂ ਦੇਸ਼ ਦੇ ਲੋਕਾਂ ਨਾਲ ਸਾਂਝੇ ਕੀਤੇ ਹਨ। ਮੋਦੀ ਦੇ ਹਲਫ਼ੀਆ ਬਿਆਨ ਮੁਤਾਬਕ ਉਨ੍ਹਾਂ ਕੋਲ ਢਾਈ ਕਰੋੜ ਦੀ ਸੰਪੱਤੀ ਹੈ ਜਿਸ ਵਿੱਚ 01 ਕਰੋੜ 41 ਲੱਖ ਚੱਲ ਤੇ 01 ਕਰੋੜ 10 ਲੱਖ ਦੀ ਅਚੱਲ ਜਾਇਦਾਦ ਸ਼ਾਮਲ ਹੈ। ਇੰਨੇ ਰੁਪਏ ਮੋਦੀ ਨੇ ਆਪਣੀ ਤਨਖ਼ਾਹ ਤੇ ਕੀਤੀ ਹੋਈ ਬੱਚਤ 'ਤੇ ਮਿਲਣ ਵਾਲਾ ਵਿਆਜ਼ ਨਾਲ ਜਮ੍ਹਾਂ ਕੀਤੇ ਹਨ। ਪੀਐਮ ਮੋਦੀ ਨੇ ਆਪਣੇ ਹਲਫ਼ੀਆ ਬਿਆਨ ਵਿੱਚ ਦੱਸਿਆ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਵੀ ਅਪਰਾਧਿਕ ਮਾਮਲਾ ਦਰਜ ਨਹੀਂ। ਮੋਦੀ ਵਿਆਹੁਤਾ ਹਨ ਪਰ ਉਨ੍ਹਾਂ ਆਪਣੀ ਪਤਨੀ ਜਸ਼ੋਧਾਬੇਨ ਦੇ ਵੇਰਵੇ ਜਿਵੇਂ ਕਮਾਈ, ਸਾਧਨ ਤੇ ਕਿੱਤੇ ਨੂੰ 'ਪਤਾ ਨਹੀਂ' ਲਿਖ ਕੇ ਦਰਸਾਇਆ ਹੈ। ਨਕਦ: ਨਰੇਂਦਰ ਮੋਦੀ ਕੋਲ 38,750 ਰੁਪਏ ਕੈਸ਼ ਹਨ। ਬੈਂਕ 'ਚ ਜਮ੍ਹਾਂ ਪੂੰਜੀ: ਬੈਂਕ ਬੈਲੈਂਸ - 4,143 ਰੁਪਏ ਫਿਕਸਡ ਡਿਪੌਜ਼ਿਟ - 1.27 ਕਰੋੜ ਗਹਿਣੇ: ਮੋਦੀ ਕੋਲ 04 ਸੋਨੇ ਦੀਆਂ ਮੁੰਦਰੀਆਂ ਹਨ ਜਿਨ੍ਹਾਂ ਦੀ ਬਾਜ਼ਾਰੀ ਕੀਮਤ 1 ਲੱਖ 13 ਹਜ਼ਾਰ ਰੁਪਏ ਹੈ। ਘਰ: ਪੀਐਮ ਨਰੇਂਦਰ ਮੋਦੀ ਕੋਲ ਮਾਤਾ ਦੇ ਨਾਂ 'ਤੇ ਗੁਜਰਾਤ ਦੇ ਗਾਂਧੀਨਗਰ ਸਥਿਤ ਘਰ ਦਾ ਚੌਥਾ ਹਿੱਸਾ ਹੈ। ਕਰਜ਼ਾ: ਪ੍ਰਧਾਨ ਮੰਤਰੀ ਕਰਜ਼ਈ ਨਹੀਂ ਹਨ। ਵਾਹਨ: ਪੀਐਮ ਮੋਦੀ ਕੋਲ ਆਪਣੀ ਕੋਈ ਗੱਡੀ ਨਹੀਂ। ਸਿੱਖਿਅਕ ਯੋਗਤਾ: ਮੋਦੀ ਨੇ ਪੋਸਟ ਗ੍ਰੈਜੂਏਟ ਹੋਣ ਦਾ ਦਾਅਵਾ ਕੀਤਾ ਹੈ, ਜਿਸ 'ਤੇ ਕਾਫੀ ਵਿਵਾਦ ਵੀ ਹੁੰਦਾ ਰਿਹਾ ਹੈ। ਮੋਦੀ ਦਿੱਲੀ ਯੂਨੀਵਰਸਿਟੀ ਤੋਂ ਬੀਏ ਤੇ ਗੁਜਰਾਤ ਯੂਨੀਵਰਸਿਟੀ ਤੋਂ ਐਮਏ ਪਾਸ ਕੀਤੇ ਹੋਣ ਦਾ ਦਾਅਵਾ ਵੀ ਇਸੇ ਹਲਫੀਆ ਬਿਆਨ ਵਿੱਚ ਕੀਤਾ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget