ਪੜਚੋਲ ਕਰੋ

ਮੋਦੀ ਦੇ ਹੈਲੀਕਾਪਟਰ ਤਲਾਸ਼ੀ ਕਾਂਡ ਮਗਰੋਂ ਚੋਣ ਕਮਿਸ਼ਨ 'ਤੇ ਉੱਠੇ ਸਵਾਲ 

ਕੁਰੈਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਤੇ ਕਮਿਸ਼ਨ ਇਸ ਮਾਮਲੇ 'ਤੇ ਚੁੱਪੀ ਧਾਰ ਕੇ ਬੈਠਾ ਹੋਇਆ ਹੈ। ਹੈਲੀਕਾਪਟਰ ਦੀ ਤਲਾਸ਼ੀ ਮੌਕੇ ਕਮਿਸ਼ਨ ਨੂੰ ਇਹ ਸਾਬਤ ਕਰਨ ਦਾ ਮੌਕਾ ਸੀ ਕਿ ਕਾਨੂੰਨ ਸਭਨਾਂ ਲਈ ਬਰਾਬਰ ਹੈ।

ਨਵੀਂ ਦਿੱਲੀ: ਪਿਛਲੇ ਚੋਣ ਕਮਿਸ਼ਨਰ ਐਸਵਾਈ ਕੁਰੈਸ਼ੀ ਨੇ ਚੋਣ ਕਮਿਸ਼ਨ 'ਤੇ ਸਖ਼ਤ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 2019 ਵਿੱਚ ਪ੍ਰਧਾਨ ਮੰਤਰੀ ਮੋਦੀ ਤੇ ਚੋਣ ਕਮਿਸ਼ਨ ਨੇ ਆਪਣੀ ਸਾਖ ਸੁਧਾਰਨ ਦਾ ਮੌਕਾ ਗੁਆ ਦਿੱਤਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਣ ਵਾਲੇ ਅਧਿਕਾਰੀ ਦੀ ਬਦਲੀ ਕੀਤੇ ਜਾਣ ਦੀ ਘਟਨਾ ਨੂੰ ਉਨ੍ਹਾਂ ਮੰਦਭਾਗਾ ਦੱਸਿਆ। ਕੁਰੈਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਤੇ ਕਮਿਸ਼ਨ ਇਸ ਮਾਮਲੇ 'ਤੇ ਚੁੱਪੀ ਧਾਰ ਕੇ ਬੈਠਾ ਹੋਇਆ ਹੈ। ਹੈਲੀਕਾਪਟਰ ਦੀ ਤਲਾਸ਼ੀ ਮੌਕੇ ਕਮਿਸ਼ਨ ਨੂੰ ਇਹ ਸਾਬਤ ਕਰਨ ਦਾ ਮੌਕਾ ਸੀ ਕਿ ਕਾਨੂੰਨ ਸਭਨਾਂ ਲਈ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਅਜਿਹਾ ਕਰਦਾ ਤਾਂ ਇੱਕ ਹੀ ਝਟਕੇ ਵਿੱਚ ਦੋਵਾਂ ਦੀ ਅਲੋਚਨਾ ਬੰਦ ਹੋ ਜਾਂਦੀ। ਉਨ੍ਹਾਂ ਕਮਿਸ਼ਨ ਵੱਲੋਂ ਸਖ਼ਤ ਕਦਮ ਨਾ ਚੁੱਕਣ 'ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਦੋਵਾਂ ਵੱਖ-ਵੱਖ ਰਾਹ ਚੁਣਿਆ ਤਾਂ ਅਲੋਚਨਾ ਦੀ ਆਵਾਜ਼ ਹੋਰ ਵੀ ਬੁਲੰਦ ਹੋ ਗਈ ਹੈ। ਕੁਰੈਸ਼ੀ ਨੇ ਕਿਹਾ ਕਿ ਓਡੀਸ਼ਾ ਦੇ ਮੰਤਰੀ ਨਵੀਨ ਪਟਨਾਇਕ ਦੇ ਚੌਪਰ ਦੀ ਤਲਾਸ਼ੀ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਲਈ ਗਈ, ਜਿਸ ਕਾਰਨ ਉਨ੍ਹਾਂ ਦਾ ਕੱਦ ਹੋਰ ਵੀ ਵਧ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਨੇਤਾਵਾਂ ਵਿੱਚ ਇਸ ਤਰ੍ਹਾਂ ਦੇ ਸਟੇਟਸਮੈਨ ਜਿਹੇ ਰਵੱਈਏ ਦੀ ਜ਼ਰੂਰਤ ਹੈ, ਮਿਸਟਰ ਪਟਨਾਇਕ ਨੂੰ ਸਲਾਮ।

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget