ਪੜਚੋਲ ਕਰੋ

ਨਰੇਂਦਰ ਮੋਦੀ ਨੇ ਦੂਜੀ ਵਾਰ ਪੀਐਮ ਦੇ ਅਹੁਦੇ ਲਈ ਚੁੱਕੀ ਸਹੁੰ

ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਗਠਜੋੜ ਐਨਡੀਏ ਨੇ 352 ਲੋਕ ਸਭਾ ਸੀਟਾਂ 'ਤੇ ਜਿੱਤ ਦਰਜ ਕਰ ਕੇ ਸਰਕਾਰ ਬਣਾਉਣ ਦਾ ਹੰਭਲਾ ਮਾਰਿਆ ਹੈ। ਉੱਧਰ, ਕਾਂਗਰਸ ਦੀ ਅਗਵਾਈ ਵਾਲੇ ਯੂਪੀਏ ਤੇ ਹੋਰ ਦਲ ਬਹੁਮਤ ਦੇ 272 ਸੀਟਾਂ ਦੇ ਅੰਕੜੇ ਦੇ ਨੇੜੇ ਵੀ ਨਹੀਂ ਪਹੁੰਚ ਸਕੇ।

ਨਵੀਂ ਦਿੱਲੀ: ਵਾਰਾਨਸੀ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਨਰੇਂਦਰ ਮੋਦੀ ਨੇ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਆਪਣਾ ਹਲਫ਼ ਲੈ ਲਿਆ ਹੈ। ਸਾਲ 2014 ਤੋਂ ਬਾਅਦ ਹੁਣ 2019 ਵਿੱਚ ਮੋਦੀ ਪੂਰਨ ਬਹੁਤਮ ਦੇ ਨਾਲ ਦੂਜੀ ਵਾਰ ਸਰਕਾਰ ਦਾ ਗਠਨ ਕਰਨ ਜਾ ਰਹੇ ਹਨ। ਰਾਸ਼ਟਰਪਤੀ ਭਵਨ ਵਿੱਚ ਚੱਲ ਰਹੇ ਸਹੁੰ ਚੁੱਕ ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰ ਵੀ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ ਹਨ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਗਠਜੋੜ ਐਨਡੀਏ ਨੇ 352 ਲੋਕ ਸਭਾ ਸੀਟਾਂ 'ਤੇ ਜਿੱਤ ਦਰਜ ਕਰ ਕੇ ਸਰਕਾਰ ਬਣਾਉਣ ਦਾ ਹੰਭਲਾ ਮਾਰਿਆ ਹੈ। ਉੱਧਰ, ਕਾਂਗਰਸ ਦੀ ਅਗਵਾਈ ਵਾਲੇ ਯੂਪੀਏ ਤੇ ਹੋਰ ਦਲ ਬਹੁਮਤ ਦੇ 272 ਸੀਟਾਂ ਦੇ ਅੰਕੜੇ ਦੇ ਨੇੜੇ ਵੀ ਨਹੀਂ ਪਹੁੰਚ ਸਕੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਲ-ਨਾਲ ਉਨ੍ਹਾਂ ਦੀ ਕੈਬਨਿਟ ਦੇ 41 ਮੰਤਰੀ ਵੀ ਸਹੁੰ ਚੁੱਕ ਰਹੇ ਹਨ। ਇਨ੍ਹਾਂ ਵਿੱਚੋਂ ਦੋ ਪੰਜਾਬ ਦੇ ਮੰਤਰੀ, ਹਰਸਿਮਰਤ ਕੌਰ ਬਾਦਲ ਅਤੇ ਸੋਮ ਪ੍ਰਕਾਸ਼ ਵੀ ਸ਼ਾਮਲ ਹਨ। ਦੇਖੋ ਵੀਡੀਓ-

ਟਾਪ ਹੈਡਲਾਈਨ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
Big News: ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ 'ਚ ਮੰਤਰੀ ਬਣ ਸਕਦੇ ਰਾਘਵ ਚੱਢਾ, AAP ਦੇ 6 ਸਾਂਸਦਾਂ ਨੂੰ ਭਾਜਪਾ 'ਚ ਲਿਆਂਦਾ ਸੀ; LPU ਚਾਂਸਲਰ ਤੇ ਚੁੱਘ ਵੀ ਦੌੜ 'ਚ
ਕੇਂਦਰ ਸਰਕਾਰ 'ਚ ਮੰਤਰੀ ਬਣ ਸਕਦੇ ਰਾਘਵ ਚੱਢਾ, AAP ਦੇ 6 ਸਾਂਸਦਾਂ ਨੂੰ ਭਾਜਪਾ 'ਚ ਲਿਆਂਦਾ ਸੀ; LPU ਚਾਂਸਲਰ ਤੇ ਚੁੱਘ ਵੀ ਦੌੜ 'ਚ
ਵੱਡੀ ਵਾਰਦਾਤ! ਪੰਜਾਬ 'ਚ ਘਰ 'ਤੇ ਫਿਰ ਚੱਲੀਆਂ ਤਾੜਤਾੜ ਗੋਲੀਆਂ, ਦਿੱਤੀ ਧਮਕੀ; ਪਰਿਵਾਰ 'ਚ ਮੱਚਿਆ ਹੜਕੰਪ
ਵੱਡੀ ਵਾਰਦਾਤ! ਪੰਜਾਬ 'ਚ ਘਰ 'ਤੇ ਫਿਰ ਚੱਲੀਆਂ ਤਾੜਤਾੜ ਗੋਲੀਆਂ, ਦਿੱਤੀ ਧਮਕੀ; ਪਰਿਵਾਰ 'ਚ ਮੱਚਿਆ ਹੜਕੰਪ
Amarnath Yatra 2026 : ਕਠੂਆ ਪੁਲਿਸ ਦਾ ਮੇਗਾ ਟ੍ਰਾਇਲ ਰਨ, 3 ਜੁਲਾਈ ਤੋਂ ਸ਼ੁਰੂ ਹੋ ਰਹੀ ਯਾਤਰਾ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ
Amarnath Yatra 2026 : ਕਠੂਆ ਪੁਲਿਸ ਦਾ ਮੇਗਾ ਟ੍ਰਾਇਲ ਰਨ, 3 ਜੁਲਾਈ ਤੋਂ ਸ਼ੁਰੂ ਹੋ ਰਹੀ ਯਾਤਰਾ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ
ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ
ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਦਿੱਲੀ ਸਰਕਾਰ ਸ਼ਰਾਬ ਦੇ ਮਾਲੀਏ ਤੋਂ ਧਨ ਇਕੱਠਾ ਕਰਦੀ ਹੈ; ਸਿਰਫ਼ ਤਿੰਨ ਮਹੀਨਿਆਂ ਵਿੱਚ ₹1,038 ਕਰੋੜ ਦਾ ਮੁਨਾਫ਼ਾ।
ਦਿੱਲੀ ਸਰਕਾਰ ਸ਼ਰਾਬ ਦੇ ਮਾਲੀਏ ਤੋਂ ਧਨ ਇਕੱਠਾ ਕਰਦੀ ਹੈ; ਸਿਰਫ਼ ਤਿੰਨ ਮਹੀਨਿਆਂ ਵਿੱਚ ₹1,038 ਕਰੋੜ ਦਾ ਮੁਨਾਫ਼ਾ।
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Embed widget