ਪੜਚੋਲ ਕਰੋ

ਮੋਦੀ ਨੂੰ ਸਤਾਏਗੀ ਪਟੇਲ ਦੀ ਯਾਦ..!

ਨਵੀਂ ਦਿੱਲੀ: ਆਰਬੀਆਈ ਦੇ ਗਵਰਨਰ ਉਰਜਿਤ ਪਟੇਲ ਦੇ ਅਸਤੀਫ਼ੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕੀਤਾ ਕਿ ਡਾ. ਉਰਜਿਤ ਪਟੇਲ ਨੇ 6 ਸਾਲ ਡਿਪਟੀ ਗਵਰਨਰ ਤੇ ਗਵਰਨਰ ਦੇ ਅਹੁਦੇ 'ਤੇ ਕੰਮ ਕੀਤਾ ਹੈ ਤੇ ਪਟੇਲ ਦੇ ਕੰਮ ਨੂੰ ਯਾਦ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਲਿਖਿਆ ਕਿ ਅਰਥ-ਵਿਵਸਥਾ 'ਤੇ ਉਰਜਿਤ ਪਟੇਲ ਦੀ ਚੰਗੀ ਪਕੜ ਸੀ। ਮੋਦੀ ਨੇ ਕਿਹਾ ਕਿ ਉਰਜਿਤ ਪਟੇਲ ਨੇ ਬੈਂਕ ਸਿਸਟਮ 'ਚ ਉਸ ਵੇਲੇ ਸ਼ੁਰੂਆਤ ਕੀਤੀ ਜਦੋਂ ਉਥਲ-ਪੁੱਥਲ ਮੱਚੀ ਸੀ ਤੇ ਉਨ੍ਹਾਂ ਪੂਰੀ ਤਰ੍ਹਾਂ ਅਨੁਸ਼ਾਸਨ ਕਾਇਮ ਕੀਤਾ। ਮੋਦੀ ਨੇ ਲਿਖਿਆ ਕਿ ਪਟੇਲ ਦੀ ਅਗਵਾਈ 'ਚ ਆਰਥਿਕ ਸਥਿਰਤਾ ਆਈ। ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਵੀ ਉਰਜਿਤ ਪਟੇਲ ਨੂੰ ਵਧਾਈ ਦਿੰਦਿਆਂ ਟਵੀਟ ਕੀਤਾ ਕਿ ਉਨ੍ਹਾਂ ਦੇ ਕੰਮ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਉੱਧਰ, ਆਰਬੀਆਈ ਦੇ ਸਾਬਕਾ ਗਵਰਨਰ ਰਘੁਰਾਮ ਰਾਜਨ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਕਾਰਨਾਂ ਬਾਰੇ ਸੋਚਣਾ ਚਾਹੀਦਾ ਹੈ ਜਿੰਨਾਂ ਦੀ ਵਜ੍ਹਾ ਨਾਲ ਪਟੇਲ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਰਾਜਨ ਨੇ ਕਿਹਾ ਕਿ ਉਰਜਿਤ ਪਟੇਲ ਦਾ ਅਸਤੀਫ਼ਾ ਬੇਹੱਦ ਚਿੰਤਾ ਦਾ ਵਿਸ਼ਾ ਹੈ ਤੇ ਭਵਿੱਖ 'ਚ ਸਰਕਾਰ ਨੂੰ ਆਰਬੀਆਈ ਨਾਲ ਰਿਸ਼ਤਿਆਂ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget