ਪੜਚੋਲ ਕਰੋ

ਪੀਐਮ ਮੋਦੀ ਦੀਆਂ ਸਿਆਸੀ ਸੇਵਾਵਾਂ ਦੇ ਦੋ ਦਹਾਕੇ ਮੁਕੰਮਲ, ਬੀਜੇਪੀ ਨੇ ਕਈ ਸਮਾਗਮ ਉਲੀਕੇ

ਪ੍ਰਧਾਨ ਮੰਤਰੀ ਮੋਦੀ ਦੁਆਰਾ ਸ਼ੁਰੂ ਕੀਤੇ ਸਵੱਛ ਭਾਰਤ ਮਿਸ਼ਨ, ਭਾਰਤ ਨੂੰ ਗੰਦਗੀ ਮੁਕਤ ਬਣਾਉਣ ਦੀ ਮੁਹਿੰਮ ਦਾ ਇੱਕ ਹਿੱਸਾ ਨਦੀਆਂ ਦੀ ਸਫਾਈ ਨੂੰ ਮੰਨਦਾ ਹੈ।

ਬੀਜੇਪੀ ਵੱਲੋਂ ਪੀਐਮ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿੱਚ ਨਿਰਵਿਘਨ ਸੇਵਾ ਦੇ ਦੋ ਦਹਾਕੇ ਪੂਰੇ ਹੋਣ ਮੌਕੇ  7 ਅਕਤੂਬਰ ਵੀਰਵਾਰ ਨੂੰ ਕਈ ਸਮਾਗਮਾਂ ਦੀ ਯੋਜਨਾ ਬਣਾਈ ਹੈ। ਪ੍ਰਧਾਨ ਮੰਤਰੀ ਮੋਦੀ ਨੇ 2001 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਅਤੇ ਹੁਣ ਉਨ੍ਹਾਂ ਦੀ ਸੇਵਾ ਦੇ ਵੀਹ ਸਾਲ ਹੋ ਗਏ ਹਨ, ਜਿਨ੍ਹਾਂ ਵਿੱਚੋਂ ਸੱਤ ਸਾਲ ਪ੍ਰਧਾਨ ਮੰਤਰੀ ਵਜੋਂ ਸੇਵਾਵਾਂ ਦਿੱਤੀਆਂ ਹਨ।

ਬੀਜੇਪੀ ਇਸ ਮੌਕੇ ਨੂੰ ਵੱਡੇ ਪੱਧਰ ਤੇ ਮਨਾਉਣਾ ਚਾਹੁੰਦੀ ਹੈ, ਜਿਸ ਵਿੱਚ ਜਨਤਕ ਦਫਤਰ ਵਿੱਚ ਨਰਿੰਦਰ ਮੋਦੀ ਦੇ ਕੰਮਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਪ੍ਰਧਾਨ ਮੰਤਰੀ ਦੇ ਸਵੱਛ ਭਾਰਤ ਵਿਜ਼ਨ ਦੇ ਅਨੁਸਾਰ ਸਵੱਛਤਾ ਅਭਿਆਨ ਚਲਾਉਣਾ ਸ਼ਾਮਲ ਹੈ।

ਏਐਨਆਈ ਨਿਊਜ਼ ਏਜੰਸੀ ਨੇ ਇਸ ਹਫਤੇ ਦੀ ਸ਼ੁਰੂਆਤ ਵਿੱਚ ਬੀਜੇਪੀ ਕਾਰਕੁੰਨਾ ਦੇ ਹਵਾਲੇ ਨਾਲ ਕਿਹਾ, "ਪਾਰਟੀ ਵਰਕਰ ਨਦੀਆਂ ਦੀ ਸਫਾਈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਬੂਥ ਪੱਧਰ 'ਤੇ ਕੀਤੇ ਗਏ ਕੰਮਾਂ ਅਤੇ ਇਸ ਤਰ੍ਹਾਂ ਦੇ ਹੋਰ ਸਮਾਜਿਕ ਪ੍ਰੋਗਰਾਮਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾ ਕੇ ਇਹ ਦਿਨ ਮਨਾਉਣਗੇ।" ਇਸ ਤੋਂ ਇਲਾਵਾ ਪਾਰਟੀ ਵਰਕਰ ਦੇਸ਼ ਦੇ ਹਰ ਬੂਥ 'ਤੇ ਲੋਕਾਂ ਨੂੰ ਨੀਤੀਆਂ ਤੋਂ ਜਾਣੂ ਕਰਵਾਉਣਗੇ।

ਪ੍ਰਧਾਨ ਮੰਤਰੀ ਮੋਦੀ ਦੁਆਰਾ ਸ਼ੁਰੂ ਕੀਤੇ ਸਵੱਛ ਭਾਰਤ ਮਿਸ਼ਨ, ਭਾਰਤ ਨੂੰ ਗੰਦਗੀ ਮੁਕਤ ਬਣਾਉਣ ਦੀ ਮੁਹਿੰਮ ਦਾ ਇੱਕ ਹਿੱਸਾ ਨਦੀਆਂ ਦੀ ਸਫਾਈ ਨੂੰ ਮੰਨਦਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਸਵੱਛ ਭਾਰਤ 2.0 ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੋਦੀ ਨੇ ਕਿਹਾ ਕਿ ਯੋਜਨਾ ਇਹ ਹੈ ਕਿ ਭਾਰਤ ਦੇ ਹਰ ਸ਼ਹਿਰ ਨੂੰ “ਪਾਣੀ-ਸੁਰੱਖਿਅਤ” ਬਣਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਦੀਆਂ ਸੀਵਰੇਜ ਦੁਆਰਾ ਪ੍ਰਦੂਸ਼ਿਤ ਨਾ ਹੋਣ।

ਇਸ ਦ੍ਰਿਸ਼ਟੀ ਦੇ ਮੁਤਾਬਕ, ਬੀਜੇਪੀ ਵਰਕਰ ਵੀਰਵਾਰ ਦੇਸ਼ ਵਿੱਚ ਨਦੀਆਂ ਦੀ ਸਫਾਈ ਲਈ ਇੱਕ ਮੁਹਿੰਮ ਚਲਾਉਣ ਦੀ ਯੋਜਨਾ ਬਣਾ ਰਹੇ ਹਨ। ਬੀਜੇਪੀ ਦੇ ਕਾਰਕੁੰਨਾ ਵੱਲੋਂ ਦੇਸ਼ ਭਰ ਦੇ ਗੁਰਦੁਆਰੇ ਵੀ ਅਰਦਾਸ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਲੰਮੀ ਉਮਰ ਲਈ ਅਰਦਾਸ ਕਰਨਗੇ ਲੰਗਰ ਦਾ ਆਯੋਜਨ ਵੀ ਕੀਤਾ ਜਾਵੇਗਾ।

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget